→
Sort Posts By
Newest
Most Relevant
Most Comments
Most Viewed
ਸਾਧੂ ਅਲਮਸਤ ਜੀ
ਸਾਧੂ ਅਲਮਸਤ ਹਮੇਸ਼ਾ ਵਾਹਿਗੁਰੂ ਦੇ ਰੰਗ ਵਿਚ ਹੀ ਰੰਗੇ ਰਹਿੰਦੇ । ਦੁਨੀਆਂ ਤੋਂ ਬੇਪਰਵਾਹ ਆਪਣੀ ਹੀ ਮਸਤੀ ਵਿਚ ਜਿਊਂਦੇ । ਅਲਾਹ ਦੇ ਪ੍ਰੇਮ ਦੇ ਨਸ਼ੇ ਵਿਚ ਬੇਸੁਧ ਰਹਿੰਦੇ । ਹਰਿ...
ਆ ਗਏ ਨੀ ਨਿਹੰਗ, ਬੂਹੇ ਖੋਲ ਦਿਓ ਨਿਸ਼ੰਗ
ਹਮ ਲੈ ਜਾਣਹੁ ਪੰਥ ਉਚੇਰੋ! ਅੰਨਦਪੁਰ ਸਾਹਿਬ ਦੇ ਨੇੜੇ ਤੇੜੇ ਬਹੁਤਾ ਇਲਾਕਾ ਰੰਘੜਾਂ ਦਾ ਸੀ। ਕੇਰਾਂ ਦੀ ਗੱਲ ਹੈ ਕਿ ਸਿੱਖ ਸੰਗਤਾਂ ਬਾਦਸ਼ਾਹ ਦਰਵੇਸ਼ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਦਰਸ਼ਨਾਂ...
ਬੀਬੀ ਸੰਤੀ ਬੁਤਾਲਾ – ਜਾਣੋ ਇਤਿਹਾਸ
ਬੀਬੀ ਸੰਤੀ ਜੀ ਉਹ ਨਿਰਭੈ ਤੇ ਗੁਰੂ ਘਰ ਤੇ ਸ਼ਰਧਾ ਰੱਖਣ ਦੀ ਮਿਸਾਲ ਹੈ ਜਿਸ ਨੇ ਸਖੀ ਸਰਵਰੀਆਂ ਦੇ ਘਰ ਆ ਕੇ ਸੌਹਰੇ ਪ੍ਰਵਾਰ ਤੇ ਪਿੰਡ ਦੇ ਭਾਈਚਾਰੇ ਦੇ ਬਾਈਕਾਟ...
ਨਰੈਣੂ ਮਹੰਤ
ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਵਾਲਾ ਸਥਾਨ ਹੈ।ਇਸ ਪਾਵਨ ਅਸਥਾਨ ਪ੍ਰਤੀ ਸਿੱਖਾਂ ਦੀ ਸ਼ਰਧਾ ਬਹੁਤ ਵੱਡੀ ਹੈ।ਇਸੇ ਸ਼ਰਧਾ...
ਗੁਰਦੁਆਰਾ ਸ਼੍ਰੀ ਗੋਬਿੰਦ ਬਾਗ਼ ਸਾਹਿਬ – ਨਾਂਦੇੜ
ਇਸ ਪਵਿੱਤਰ ਅਸਥਾਨ ਤੇ ਖਾਲਸਾ ਪੰਥ ਦੇ ਸਿਰਜਣਹਾਰ ਅਤੇ ਦਸਵੇਂ ਗੁਰੂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਆਪਣੇ ਚਰਨ ਪਾਏ ਹਨ। ਅਕਾਲ ਪੁਰਖ ਪਰਮੇਸ਼ਵਰ ਦੇ ਹੁਕਮ ਅਨੁਸਾਰ ਦੇਹਧਾਰੀ...
ਸਾਖੀ ਭਾਈ ਕਟਾਰੂ ਜੀ
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਇੱਕ ਸਿੱਖ ਭਾਈ ਕਟਾਰੂ ਹੋਇਆ ਹੈ, ਜੋ ਕਿ ਪਾਕਿਸਤਾਨ ਗਜ਼ਨੀ ਸ਼ਹਿਰ ਵਿੱਚ ਰਹਿੰਦਾ ਸੀ। ਉਦੋਂ ਜੋ ਰਾਸ਼ਨ ਡਿਪੂ ਹੁੰਦੇ ਸਨ, ਸਾਰਾ ਚਾਰਜ ਉਸ ਸਮੇਂ...
ਜੋਗਾ ਸਿੰਘ ਪੇਸ਼ਾਵਰ
ਜੋਗਾ ਸਿੰਘ ਪੇਸ਼ਾਵਰ ਦੇ ਆਸੀਆ ਮਹੱਲੇ ਵਿਚ ਰਹਿਣ ਵਾਲੇ ਭਾਈ ਗੁਰਮੁਖ ਦਾ ਸਪੁੱਤਰ ਜੋਗਾ , ਜਿਸ ਨੇ ਕਲਗੀਧਰ ਤੋਂ ਅੰਮ੍ਰਿਤ ਛਕ ਕੇ ਸਿੰਘ ਪਦਵੀ ਕੀਤੀ , ਸ਼੍ਰੀ ਗੁਰੂ ਗੋਬਿੰਦ ਸਿੰਘ...
ਜਗਤ ਮਾਤਾ ਸੁਲੱਖਣੀ ਜੀ
ਸੁਲਖਣੀ ਜੀ ਦਾ ਜਨਮ ਮਾਤਾ ਚੰਦੋ ਰਾਣੀ ਦੀ ਕੁੱਖੋਂ ਸ੍ਰੀ ਮੂਲ ਚੰਦ ਚੋਨਾ ਖੱਤਰੀ ਦੇ ਘਰ ਪਿੰਡ ਪਖੋਕੇ ਜ਼ਿਲ੍ਹਾ ਗੁਰਦਾਸਪੁਰ ਵਿਚ ੧੪੭੪ ਦੇ ਲਗਭਗ ਹੋਇਆ । ਮੂਲ ਚੰਦ ਪਖੋਕੇ ਰੰਧਾਵਾ...
ਉਹ ਗੁਰਦੁਆਰਾ, ਜਿੱਥੇ ਨਾ ਤਾਂ ਗੋਲਕ ਹੈ ਅਤੇ ਨਾ ਹੀ ਲੰਗਰ ਪੱਕਦਾ ਹੈ, ਫਿਰ ਵੀ ਕੋਈ ਭੁੱਖਾ ਨਹੀਂ ਮੁੜਦਾ
ਸਿੱਖ ਧਰਮ ਵਿੱਚ ਮਨੁੱਖਤਾ ਤੋਂ ਵੱਡਾ ਕੋਈ ਧਰਮ ਨਹੀਂ ਹੈ. ਸਦੀਆਂ ਤੋਂ ਸਿੱਖ ਭਾਈਚਾਰਾ ਨਿਰਸਵਾਰਥ ਲੋਕਾਂ ਦੀ ਮਦਦ ਕਰਦਾ ਆ ਰਿਹਾ ਹੈ। ਜੇ ਤੁਸੀਂ ਭੁੱਖ ਨਾਲ ਤੜਪ ਰਹੇ ਹੋ ,...
ਇਤਿਹਾਸ – ਬੀਬੀ ਰੂਪ ਕੌਰ
ਬੀਬੀ ਰੂਪ ਕੌਰ ਦਾ ਸਿੱਖ ਇਤਿਹਾਸ ਵਿਚ ਖਾਸ ਅਸਥਾਨ ਹੈ । ਆਪ ਗੁਰੂ ਹਰਿ ਰਾਇ ਜੀ ਦੀ ਸਪੁੱਤਰੀ ਸਨ । ਬੀਬੀ ਰੂਪ ਕੌਰ ਜੀ ਬਾਬਾ ਰਾਮ ਰਾਏ ਤੋ ਛੋਟੇ ਤੇ...
ਸਾਖੀ – ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ – ਪੰਡਿਤ ਸ਼ਿਵ ਚੰਦ
ਸਾਖੀ – ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ – ਪੰਡਿਤ ਸ਼ਿਵ ਚੰਦ ਉਸ ਸਮੇਂ ਪਟਨੇ ਵਿਚ ਇਕ ਬੜੇ ਸਤਿਕਾਰਯੋਗ ਪੰਡਿਤ ਸ਼ਿਵ ਚੰਦ ਜੀ ਰਹਿੰਦੇ ਸਨ। ਉਹ ਬੜੇ ਸੱਚੇ ਸੁੱਚੇ ਬ੍ਰਾਹਮਣ...
ਇਤਿਹਾਸ – ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵਲੋ ਭੇਜਿਆ ਜ਼ਫਰਨਾਮਾ ਪੜ੍ਹਨ ਤੋਂ ਬਾਅਦ 20 ਫਰਵਰੀ ਨੂੰ ਔਰੰਗਜ਼ੇਬ ਦੀ ਮੌਤ
20 ਫਰਵਰੀ 1707 ਨੂੰ ਔਰੰਗਜ਼ੇਬ ਦੀ ਮੌਤ ਹੋਈ ਉਸ ਨੇ ਜਦੋ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵਲੋ ਭੇਜਿਆ ਜ਼ਫਰਨਾਮਾਂ ਪੜ੍ਹਿਆ ਉਸ ਸਮੇ ਤੋ ਉਹ ਮੌਤ ਵੱਲ ਤੁਰ ਪਿਆ ਆਉ ਸੰਖੇਪ...
ਜਦੋਂ ਸਿੱਖ ਛਕਦੇ ਹਨ ਤਾਂ ਉਸ ਦਾ ਰਸ ਗੁਰੂ ਨੂੰ ਆਉਂਦਾ ਹੈਂ
ਜਦੋਂ ਸਿੱਖ ਛਕਦੇ ਹਨ ਤਾਂ ਉਸ ਦਾ ਰਸ ਗੁਰੂ ਨੂੰ ਆਉਂਦਾ ਹੈਂ… ਭਾਈ ਸਾਬ ਭਾਈ ਗੁਰਦਾਸ ਜੀ ਨੇ ਇੱਕ ਵਾਰ ਸ੍ਰੀ ਗੁਰੂ ਅਮਰਦਾਸ ਜੀ ਨੂੰ ਗੋਇੰਦਵਾਲ ਸਾਹਿਬ ਵਿਖੇ ਬੇਨਤੀ ਕੀਤੀ...
ਧੰਨ ਗੁਰੂ ਅਰਜਨ ਦੇਵ ਜੀ ਕੌਣ ਨੇ ??
ਭੱਟ ਮਥਰਾ ਜੀ ਤੂੰ ਕਿਸੇ ਨੇ ਪੁੱਛਿਆ ਤੁਸੀਂ ਗੁਰੂ ਦੇ ਸਿੱਖ ਹੋ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਦਰਸ਼ਨ ਕਰਕੇ ਤੁਹਾਨੂੰ ਕੀ ਲੱਗਦਾ ਉਹ ਕੌਣ ਨੇ ?? ਕੋਈ ਤੱਤ ਦੀ...
ਭਾਈ ਜੈਤਾ ਜੀ ਅੰਬਾਲੇ ਤੋ ਅਨੰਦਪੁਰ
ਸੂਰਜ ਚੜਣ ਤੋ ਪਹਿਲਾਂ ਭਾਈ ਜੈਤਾ ਜੀ ਸੀਸ ਲੈ ਕੇ ਅੰਬਾਲੇ ਤੋ ਅੱਗੇ ਚੱਲ ਪਏ ਚੱਲਦਿਆ ਹੋਇਆ ਪਿੰਡ ਨਾਭਾ ਪਹੁੰਚੇ ਜਿਥੇ ਤੀਜਾ ਪੜਾਅ ਕੀਤਾ ਇੱਥੇ ਇਕ ਫਕੀਰ ਦੀ ਕੁਟੀਆ ਦੇਖੀ...
ਇਤਿਹਾਸ – ਭਾਈ ਮਰਦਾਨਾ ਜੀ
ਭਾਈ ਮਰਦਾਨਾ ਜੀ 28 ਨਵੰਬਰ ਨੂੰ ਖੁਰਮ ਦਰਿਆ ਦੇ ਕੰਡੇ ਅਫ਼ਗਾਨਿਸਤਾਨ ਵਿੱਚ ਆਪਣਾ ਪੰਜ ਭੂਤਕ ਸਰੀਰ ਤਿਆਰ ਕੇ ਅਕਾਲ ਪੁਰਖ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ । ਜਦੋਂ ਵੀ...
‹ Prev Page
Next Page ›