→
Sort Posts By
Newest
Most Relevant
Most Comments
Most Viewed
ਨਿੱਤਨੇਮ ਜ਼ਰੂਰੀ ਕਿਓਂ ਹੈ !
ਇੱਕ ਬਜ਼ੁਰਗ ਹਰ ਰੋਜ ਸਵੇਰ ਸ਼ਾਮ ਪਾਠ ਕਰਦਾ । ਉਸ ਦੇ ਨਿੱਤਨੇਮ ਨੂੰ ਉਸ ਬਜ਼ੁਰਗ ਦਾ ਪੋਤਰਾ ਹਰ ਰੋਜ ਦੇਖਦਾ । ਇੱਕ ਦਿਨ ਉਸ ਨੇ ਆਪਣੇ ਦਾਦਾ ਜੀ ਨੂੰ ਕਿਹਾ...
ਇਤਿਹਾਸ – ਗੁਰਦੁਆਰਾ ਹਾਂਡੀ ਸਾਹਿਬ ਜੀ , ਦਾਨਾਪੁਰ – ਪਟਨਾ
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ (ਗੋਬਿੰਦ ਰਾਏ ਜੀ) ਪੰਜਾਬ ਨੂੰ ਜਾਣ ਲੱਗੇ ਇਥੇ ਰੁਕੇ.ਇੱਥੇ ਲੋਕਾਂ ਨੇ ਗੁਰੂ ਸਾਹਿਬ ਅਤੇ ਸੰਗਤਾਂ ਦਾ ਨਿੱਘਾ ਸੁਆਗਤ ਕੀਤਾ. ਇਕ ਬੁੱਢੀ ਔਰਤ ਨੇ ਹਰ ਕਿਸੇ...
ਇਤਿਹਾਸ – ਭਗਤ ਪੀਪਾ ਜੀ
ਭਗਤ ਪੀਪਾ ਜੀ ਇਕ ਪ੍ਰਸਿਧ ਭਗਤ ਹੋਏ ਹਨ ਜੋ ਭਗਤੀ ਲਹਿਰ ਦੇ ਪ੍ਰਮੁੱਖ ਸੰਤਾਂ ਵਿੱਚੋਂ ਇੱਕ ਸਨ । ਇਨ੍ਹਾ ਦਾ ਜਨਮ 1408 ਈਸਵੀ ਵਿੱਚ ਰਾਜਸਥਾਨ ਵਿੱਚ ਕੋਟਾ ਤੋਂ 45 ਮੀਲ...
ਇਤਿਹਾਸ – ਗੁਰਦੁਆਰਾ ਸ਼੍ਰੀ ਬਾਲਾ ਸਾਹਿਬ ਜੀ – ਦਿੱਲੀ
ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਜੀ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਭ ਲੋਕਾਂ ਦਾ ਦੁੱਖ (suffring with Small Pox ) ਆਪਣੇ ਉਤੇ ਲੈ ਲਿਆ। ਇਸ ਲਈ ਆਪ ਜੀ ਦੀ ਇੱਛਾ ਅਨੁਸਾਰ...
ਚਉਰਾਸੀ ਸਿੱਧ
ਧਾਰਮਿਕ ਸਾਧਨਾ ਦੁਆਰਾ ਸਿੱਧੀ ਪ੍ਰਾਪਤ ਕਰਨ ਵਾਲਾ ਪੁਰਸ਼ ਸਿੱਧ’ ਕਿਹਾ ਜਾਂਦਾ ਹੈ । ਪਹਿਲੇ ਪਹਿਲ ਇਹ ਪਦ ਬੋਧੀ ਅਚਾਰਜਾਂ ਲਈ ਵਰਤਿਆ ਜਾਂਦਾ ਸੀ ਜੋ ਕਿ ਪੂਰਬੀ ਭਾਰਤ ਵਿਚ ਤਾਂਤ੍ਰਿਕ ਸਾਧਨਾ...
ਇਤਿਹਾਸ – ਗੁਰਦੁਆਰਾ ਸ਼੍ਰੀ ਗੇੰਦਸਰ ਸਾਹਿਬ ਪਾ: ਦਸਵੀਂ – ਭਾਣੋਖੇੜੀ
ਇਸ ਪਵਿੱਤਰ ਅਸਥਾਨ ਤੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਜਦੋਂ ਪਟਨਾ ਸਾਹਿਬ ਤੋਂ ਅਨੰਦਪੁਰ ਸਾਹਿਬ ਜਾਣ ਲੱਗੇ ਤਾਂ ਰਾਹ ਚ ਆਪਣੇ ਨਾਨਕਾ ਘਰ ਲਖਨੌਰ ਸਾਹਿਬ ਵਿਖੇ ਲਗਭਗ 7 ਮਹੀਨੇ...
ਗੁਰੂ ਕੇ ਲੰਗਰ ਦੇ ਭਾਂਡੇ ਮਾਂਜਣ ਦੀ ਮਹੱਤਤਾ
ਗੁਰੂ ਸਹਿਬਾਨ ਐਸੇ ਬੰਦੇ ਨਹੀਂ ਲੱਭਿਆ ਕਰਦੇ ਸਨ ਜਿਹਨਾਂ ਦਾ ਰਾਜਸੀ ਪ੍ਰਤਾਪ ਹੋਵੇ ਜਾਂ ਜਿਨ੍ਹਾਂ ਪਾਸ ਮਾਇਆ ਬਹੁਤੀ ਹੋਵੇ ,ਉਹ ਬੇਗਰਜ ਸੇਵਕ ਲੱਭਦੇ ਸਨ ਜਾਂ ਅਜਿਹੇ ਸੇਵਕਾਂ ਨੂੰ ਉਹ ਆਪ...
ਮਾਛੀਵਾੜਾ ਭਾਗ 16 ਤੇ ਆਖਰੀ
ਨੂਰਾ ਮਾਹੀ – ਆਨੰਦਪੁਰ ਸਾਹਿਬ ਦਾ ਕਿਲਾ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜੇ ਤੋਂ ਹੁੰਦੇ ਹੋਏ ਰਾਏਕੋਟ ਜ਼ਿਲਾ ਲੁਧਿਆਣਾ ਦੇ ਜੰਗਲਾਂ ਵਿਚ ਇਕ ਛੱਪੜੀ ਦੇ ਕੰਢੇ ਟਾਹਲੀ...
ਇਤਿਹਾਸ ਗੁਰਦੁਆਰਾ ਹਰੀਆਂ ਵੇਲਾਂ – ਹੁਸ਼ਿਆਰਪੁਰ
ਗੁਰਦੁਆਰਾ ਸਾਹਿਬ ਹਰੀਆਂ ਵੇਲਾਂ ਉਹ ਪਵਿੱਤਰ ਅਸਥਾਨ ਹੈ ਜਿਥੇ ਸਤਿਗੁਰ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਮਹਾਰਾਜ ਜੀ ਨੇ ਪੰਜਾਬ ਦੇ ਪ੍ਰਸਿੱਧ ਇਤਿਹਾਸਿਕ ਅਸਥਾਨ ਸ਼੍ਰੀ ਕੀਰਤਪੁਰ ਸਾਹਿਬ ਤੋਂ ਚੱਲਕੇ ਆਪਣੇ ਮਹਿਲਾਂ...
ਮਾਛੀਵਾੜਾ ਭਾਗ 15
ਮਾਛੀਵਾੜੇ ਤੋਂ ਚਲੇ ਗੁਰੂ , ਪਹੁੰਚੇ ਗ੍ਰਾਮ ਕਨੇਚ ॥ ਫਤੇ ਪੈਂਚ ਮਸੰਦ ਨੇ , ਕੀਨੋ ਗੁਰ ਸੈ ਪੇਚ ।। ( ਪੰਥ ਪ੍ਰਕਾਸ਼ , ੨੭੮ ) ਗਿਆਨੀ ਗਿਆਨ ਸਿੰਘ ਜੀ ਪੰਥ...
ਮਾਛੀਵਾੜਾ ਭਾਗ 14
ਭਾਈ ਗੁਲਾਬੇ ਮਸੰਦ ਦਾ ਦਿਲ ਹਿੱਲ ਗਿਆ । ਉਹ ਦਿਲ ’ ਤੇ ਕਾਬੂ ਨਾ ਪਾ ਸਕਿਆ । ਉਹ ਤਾਂ ਭੌਂ ਉੱਤੇ ਲੱਥਿਆ ਜਾਣ ਲੱਗਾ । ਉਹ ਤਰਲੇ ਲੈ ਰਿਹਾ ਸੀ...
ਮਾਛੀਵਾੜਾ ਭਾਗ 13
“ ਓ ਮੈਂ ਮਰ ਗਿਆ । ” ਪੂਰਨ ਦੀ ਆਵਾਜ਼ ਸੀ , ਉਸ ਦੀ ਚਾਂਗਰ । “ ਮੈਨੂੰ ਕੁਝ ਪਤਾ ਨਹੀਂ , ਮੈਂ ਸੱਚ ਆਖਦਾ ਹਾਂ । ” “ ਹਰਾਮਜ਼ਾਦਿਆ...
ਪਾਪੀ ਵਜੀਰ ਖਾਨ ਦੀ ਮੌਤ
ਸਰਦਾਰ ਰਤਨ ਸਿੰਘ ਭੰਗੂ ਲਿਖਦੇ ਨੇ ਚੱਪੜ ਚਿੜੀ ਦੀ ਜੰਗ ਚ ਵਜੀਦੇ ਨੂੰ ਜਾਨੋਂ ਨਹੀ ਮਾਰਿਆ , ਸਹਿਕਦੇ ਹੋਏ ਨੂੰ ਫੜ ਲਿਆ। (ਡਾ ਗੰਡਾ ਸਿੰਘ ਵੀ ਲਿਖਦੇ ਆ ਬਾਬਾ ਬੰਦਾ...
ਇਤਿਹਾਸ – ਗੁਰਦੁਆਰਾ ਸ਼੍ਰੀ ਰਵਾਲਸਰ ਸਾਹਿਬ ਜੀ, ਮੰਡੀ
ਇਸ ਪਵਿੱਤਰ ਅਸਥਾਨ ਤੇ ਸਰਬੰਸ ਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਮੁਸਲਮਾਨ ਬਾਦਸ਼ਾਹ ਔਰੰਗਜੇਬ ਦੇ ਹਿੰਦੂ ਧਰਮ ਵਿਰੁੱਧ ਜ਼ੁਲਮ ਨੂੰ ਰੋਕਣ ਲਈ ਅਤੇ ਦੇਸ਼ ਨੂੰ ਸਦੀਆਂ ਦੀ...
ਮਾਛੀਵਾੜਾ ਭਾਗ 12
“ ਵੇ ਗੁਲਾਬੇ ! ਵੇ ਗੁਲਾਬੇ ! ” ਗੁਲਾਬੇ ਮਸੰਦ ਦੇ ਘਰ ਸਦਰ ਦਰਵਾਜ਼ੇ ਅੱਗੋਂ ਆਵਾਜ਼ ਆਈ । ਬੂਹਾ ਅੰਦਰੋਂ ਬੰਦ ਸੀ । ਆਵਾਜ਼ ਦੇਣ ਵਾਲੀ ਔਰਤ ਨੇ ਬੂਹਾ ਖੜਕਾਇਆ...
ਗੁਰੂ ਰਾਮਦਾਸ ਜੀ ਦਾ ਉਹ ਇਤਿਹਾਸ ਜੋ ਬਹੁਤ ਘੱਟ ਸੰਗਤਾਂ ਨੂੰ ਪਤਾ ਹੈ – ਜਰੂਰ ਪੜ੍ਹੋ
ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 11 ਅਕਤੂਬਰ ਨੂੰ ਸੰਸਾਰ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਮਨਾਂ ਰਹੀਆਂ ਹਨ । ਆਉ ਆਪਾ ਵੀ ਗੁਰੂ ਸਾਹਿਬ...
‹ Prev Page
Next Page ›