→
Sort Posts By
Newest
Most Relevant
Most Comments
Most Viewed
ਇਤਿਹਾਸ – ਜਨਮ ਦਿਹਾੜਾ ਬਾਬਾ ਬੁੱਢਾ ਜੀ
23 ਅਕਤੂਬਰ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਲਿਖਤ ਪੂਰੀ ਪੜਿਉ ਬਹੁਤ ਕੁਝ ਸਿਖਣ ਲਈ ਮਿਲੇਗਾ ਜੀ । ਆਉ...
ਇਤਿਹਾਸ – ਗੁਰਦੁਆਰਾ ਸ਼੍ਰੀ ਰਵਾਲਸਰ ਸਾਹਿਬ ਜੀ, ਮੰਡੀ
ਇਸ ਪਵਿੱਤਰ ਅਸਥਾਨ ਤੇ ਸਰਬੰਸ ਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਮੁਸਲਮਾਨ ਬਾਦਸ਼ਾਹ ਔਰੰਗਜੇਬ ਦੇ ਹਿੰਦੂ ਧਰਮ ਵਿਰੁੱਧ ਜ਼ੁਲਮ ਨੂੰ ਰੋਕਣ ਲਈ ਅਤੇ ਦੇਸ਼ ਨੂੰ ਸਦੀਆਂ ਦੀ...
ਇਤਿਹਾਸ – ਰਿਛ ਦਾ ਉਧਾਰ ਕਰਨਾ
ਆਨੰਦਪੁਰ ਵਿਚ ਸਤਿਗੁਰੂ ਜੀ ਦੇ ਰੋਜ਼ ਦੀਵਾਨ ਲੱਗਦੇ ਹਨ , ਮਨੋਕਾਮਨਾ ਦੇ ਅਭਿਲਾਖੀ ਆਉਂਦੇ , ਦਰਸ਼ਨ ਕਰਦੇ , ਉਪਦੇਸ਼ ਸੁਣਦੇ ਅਤੇ ਆਪਣਾ ਜੀਵਲ ਸਫਲਾ ਕਰਦੇ ਹਨ । ਇਕ ਦਿਨ ਸਤਿਗੁਰੂ...
ਚੌਧਰੀ ਲੰਗਾਹ – ਪੜ੍ਹੋ ਇਤਿਹਾਸ
ਪੰਜਾਬ ਦੇ ਬਹੁਤੇ ਪਿੰਡ ਗੁਰੂ ਦੇ ਵਸਾਏ ਹੋਏ ਸਨ , ਪੰਜਾਬ ਤਾਂ ਜੀਉਂਦਾ ਹੀ ਗੁਰਾਂ ਦੇ ਨਾਂ ਤੇ ਹੈ । ਗੁਰੂ ਦੇ ਸਿੱਖ ਵੀ ਗੁਰੂ ਜੀ ਦਾ ਬੜਾ ਆਦਰ ,...
23 ਦਸੰਬਰ ਦਾ ਇਤਿਹਾਸ – ਚਮਕੌਰ ਦੀ ਜੰਗ ਵਿੱਚ ਭਾਈ ਸੰਗਤ ਸਿੰਘ ਜੀ ਤੇ ਕੁਝ ਰਹਿੰਦੇ ਸਿੰਘਾਂ ਦੀ ਸ਼ਹਾਦਤ
23 ਦਸੰਬਰ ਨੂੰ ਚਮਕੌਰ ਦੀ ਜੰਗ ਵਿੱਚ ਭਾਈ ਸੰਗਤ ਸਿੰਘ ਜੀ ਤੇ ਕੁਝ ਰਹਿੰਦੇ ਸਿੰਘਾਂ ਨੇ ਸ਼ਹਾਦਤ ਪ੍ਰਾਪਤ ਕੀਤੀ ਸੀ ਆਉ ਇਤਿਹਾਸ ਤੇ ਸੰਖੇਪ ਝਾਤ ਮਾਰੀਏ। ਦਸਮੇਸ਼ ਪਿਤਾ ਧੰਨ ਧੰਨ...
ਸ਼੍ਰੀ ਗੁਰੂ ਰਾਮਦਾਸ ਜੀ ਦੀ ਜੀਵਨੀ
ਗੁਰ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪੰਜਵੇ...
ਗੁਰੂ ਗੋਬਿੰਦ ਸਿੰਘ ਜੀ ਦਾ ਇਤਿਹਾਸ – ਭਾਗ 1
ਆਉ ਆਪਾ ਵੀ ਅੱਜ ਤੋ 10 ਕੁ ਦਿਨ ਦੇ ਇਤਿਹਾਸ ਰਾਹੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਨਾਲ ਜੁੜੀਏ ਜੀ । ਭਾਗ 1 ਮੁਹੰਮਦ ਲਤੀਫ ਲਿਖਦੇ ਹਨ, “ਗੁਰੂ ਗੋਬਿੰਦ ਸਿੰਘ...
ਗੁਰੂ ਪਾਤਸ਼ਾਹ ਦੇ ਘੋੜੇ
ਇਹ ਤਾਂ ਸਾਰੇ ਜਾਣਦੇ ਆ ਕਿ ਬਾਬਾ ਬਿਧੀ ਚੰਦ ਜੀ ਨੇ ਲਾਹੌਰ ਦੇ ਕਿਲੇ ਚੋ ਦੋ ਘੋੜੇ ਵਾਪਸ ਲਿਆਦੇ ਸੀ ਪਰ ਏ ਘੋੜੇ ਆਏ ਕਿੱਥੋਂ ਬਹੁਤਿਆ ਨੂੰ ਪਤਾ ਨੀ ਹੋਣਾ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਗੁਰਗੱਦੀ ਗੁਰਪੁਰਬ ਤੇ ਵਿਸ਼ੇਸ
ਤਿਆਗ ਤੇ ਦਇਆ ਦੀ ਮੂਰਤ ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜਨਮ 1 ਅਪ੍ਰੈਲ 1621 ਨੂੰ ਅੰਮ੍ਰਿਤਸਰ ਵਿਖੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗ੍ਰਹਿ...
ਗੁਰੂ ਗੋਬਿੰਦ ਸਿੰਘ ਜੀ ਬਾਜ ਹੀ ਕਿਓਂ ਰਖਦੇ ਸੀ ?
ਗੁਰੂ ਗੋਬਿੰਦ ਸਿੰਘ ਜੀ ਬਾਜ ਹੀ ਕਿਓਂ ਰਖਦੇ ਸੀ ਕੋਈ ਹੋਰ ਪੰਛੀ ਕਿਓਂ ਨਹੀਂ ? ਸੰਗਤ ਦਾ ਸੁਆਲ ਹੈ l ਇਸ ਲਈ ਕਿ ਬਾਜ ਜਿਸ ਨੂੰ ਈਗਲ ਜਾਂ ਸ਼ਾਹੀਨ ਵੀ...
ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਇਤਿਹਾਸ
ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੈ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਸਾਹਿਬਜਾਦਾ ਅਜੀਤ ਸਿੰਘ ਜੀ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ...
22 ਵਾਰਾਂ ਭਾਗ 6
ਲਲਾਂ ਬਹਲੀਮਾ ਕੀ ਵਾਰ ਲੋਕ-ਰਵਾਇਤ ਅਨੁਸਾਰ ਲਲਾ ਅਤੇ ਬਹਲੀਮ ਨਾਂ ਦੇ ਦੋ ਜਾਗੀਰਦਾਰ ਕਾਂਗੜੇ ਦੇ ਇਲਾਕੇ ਵਿਚ ਰਹਿੰਦੇ ਸਨ। ਦੋਹਾਂ ਦਾ ਆਪਸ ਵਿਚ ਬਹੁਤ ਪਿਆਰ ਸੀ। ਲਲਾ ਖੁਸ਼ਕ ਖੇਤਰ ਦਾ...
ਗੁਰੂ ਗੋਬਿੰਦ ਸਿੰਘ ਜੀ ਭਾਗ 9
ਗੁਰੂ ਗੋਬਿੰਦ ਸਿੰਘ ਜੀ ਭਾਗ 9 ਸਭ ਜਾਤੀਆਂ ਤੇ ਵਰਗਾਂ ਨੂੰ ਬਰਾਬਰੀ ਦੇਣਾ, ਦੇਸ਼ ,ਕੌਮ ,ਹੱਦਾਂ , ਸਰਹੱਦਾਂ ਤੋ ਉਪਰ ਉਠਕੇ ਉਸ ਵਕ਼ਤ ਦੀ ਜਰੂਰਤ ਸੀ । ਕਿਓਂਕਿ ਉਚ –ਜਾਤੀਏ...
ਸਾਖੀ ਕਲਯੁਗ ਦੇ ਬਾਰੇ
ਇਕ ਦਫ਼ਾ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਸੁਹਾਵਾਨਗਰ (ਸੁਹਾਵਾ ਸਾਹਿਬ, ਰਾਜਸਥਾਨ) ਵਿਚ ਗਏ, ਸੁਹਾਵਾ ਨਗਰ ਵਿਚ ਇਕ ਖਾਸ ਕਿਸਮ ਦਾ ਪਿੱਪਲ ਦਾ ਦਰਖੱਤ (ਪੇੜ) ਸੀ. ਉਸ ਪਿੱਪਲ ਦੇ ਦਰਖੱਤ...
ਛੋਟਾ ਘੱਲੂਘਾਰਾ ਦਿਵਸ
ਛੋਟਾ ਘੱਲੂਘਾਰਾ ਦਿਵਸ (3 ਜੇਠ 17 ਮਈ 1746) ਗੁਰੂ ਨਾਨਕ ਨਾਮ ਲੇਵਾ ਸਿੱਖ, ਬੀਬੀਆਂ, ਬੱਚੇ, ਇਹ ਪੋਸਟ ਇਕ ਵਾਰ ਜਰੂਰ ਸਾਰੇ ਪੜਿਓ। ਸੂਬੇਦਾਰ ਜ਼ਕਰੀਆ ਖ਼ਾਨ ਦੀ ਮੌਤ ਤੋਂ ਬਾਅਦ ਯਹੀਆ...
ਧੰਨ ਗੁਰੂ ਨਾਨਕ ਜੀ ਤੁਹਾਡੀ ਵੱਡੀ ਕਮਾਈ
ਮਰਦਾਨੇ ਦੀ ਘਰਵਾਲੀ ਮਰਦਾਨੇ ਤੇ ਗਿਲਾ ਕਰਦੀ ਏ ਪਈ ਮੁਸਲਮਾਨ ਬੀਬੀਆਂ ਮੈਨੂੰ ਤਾਹਨਾ ਮਾਰਦੀਆਂ ਨੇ, ਤੇਰਾ ਆਦਮੀ ਮੁਸਲਮਾਨ ਹੋ ਕੇ ਇਕ ਹਿੰਦੂ ਫ਼ਕੀਰ ਦੇ ਪਿੱਛੇ ਰਬਾਬ ਚੁੱਕੀ ਫਿਰਦੈ। ਤੇ ਮਰਦਾਨਾ...
‹ Prev Page
Next Page ›