→
Sort Posts By
Newest
Most Relevant
Most Comments
Most Viewed
ਖਾਲਸਾ
ਲੋਕਾਂ ਦੀਆਂ ਬੋਲੀਆਂ ਤੇ ਖਾਲਸੇ ਦਾ ਬੋਲਾ ਏ । ਲੋਕਾਂ ਦੀਆਂ ਹੋਲੀਆਂ ਤੇ ਖਾਲਸੇ ਦਾ ਹੋਲਾ ਏ । ਲੋਕਾਂ ਦੀਆਂ ਪੱਗਾ ਤੇ ਖਾਲਸੇ ਦਾ ਦਸਤਾਰਾ ਏ । ਲੋਕਾਂ ਦੀਆਂ ਦਾੜੀਆਂ...
ਧੰਨ ਗੁਰੂ ਅਰਜਨ ਦੇਵ ਜੀ ਕੌਣ ਨੇ ??
ਭੱਟ ਮਥਰਾ ਜੀ ਤੂੰ ਕਿਸੇ ਨੇ ਪੁੱਛਿਆ ਤੁਸੀਂ ਗੁਰੂ ਦੇ ਸਿੱਖ ਹੋ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਦਰਸ਼ਨ ਕਰਕੇ ਤੁਹਾਨੂੰ ਕੀ ਲੱਗਦਾ ਉਹ ਕੌਣ ਨੇ ?? ਕੋਈ ਤੱਤ ਦੀ...
ਇਤਿਹਾਸ – ਗੁਰਦੁਆਰਾ ਸ਼੍ਰੀ ਬਾਲਾ ਸਾਹਿਬ ਜੀ – ਦਿੱਲੀ
ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਜੀ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਭ ਲੋਕਾਂ ਦਾ ਦੁੱਖ (suffring with Small Pox ) ਆਪਣੇ ਉਤੇ ਲੈ ਲਿਆ। ਇਸ ਲਈ ਆਪ ਜੀ ਦੀ ਇੱਛਾ ਅਨੁਸਾਰ...
ਇਤਿਹਾਸ – ਬਾਬਾ ਦੀਪ ਸਿੰਘ ਜੀ
27 ਜਨਵਰੀ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੈ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ਆਉ ਅੱਜ ਸੰਖੇਪ ਝਾਤ ਮਾਰੀਏ ਬਾਬਾ ਜੀ ਦੇ ਜੀਵਨ ਕਾਲ...
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪਰਿਵਾਰ ਵਿਛੋੜੇ ਦਾ ਲੜੀਵਾਰ ਇਤਿਹਾਸ
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪਰਿਵਾਰ ਵਿਛੋੜੇ ਤੇ ਸ਼ਹਾਦਤਾਂ ਦੇ ਦਿਹਾੜੇ ਆ ਰਹੇ ਹਨ ਚਲੋ ਆਪਾ ਵੀ ਅੱਜ ਤੋ 16 ਕੁ ਦਿਨ ਦਾ ਲੜੀਵਾਰ ਇਤਿਹਾਸ ਸੁਰੂ ਕਰ ਕੇ ਹਾਜਰੀ...
22 ਵਾਰਾਂ – ਭਾਗ 13
3 ਮਲਾਰ ਕੀ ਵਾਰ ਮਹਲਾ ੧ ‘ਮਲਾਰ’ ਰਾਗ ਬਾਰੇ ਸ੍ਰੀ ਗੁਰੂ ਅਮਰਦਾਸ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਫੁਰਮਾਨ ਕੀਤਾ ਹੈ: ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ॥(ਪੰਨਾ...
ਬੀਬੀ ਦੀਪ ਕੌਰ ਜੀ – ਜਾਣੋ ਇਤਿਹਾਸ
ਬੀਬਾ ਦੀਪ ਕੌਰ ਜਿੰਨੀ ਮਹਾਨ, ਰੂਪਵਤੀ, ਨੌਜੁਆਨ ਅਤੇ ਸਿਆਣੀ ਸੀ, ਓਨੀ ਹੀ ਬਹਾਦਰ, ਦਲੇਰ ਅਤੇ ਪਰਮਵੀਰ ਵੀ ਸੀ। ਉਸ ਦਾ ਵਿਆਹ ਵੀ ਇਕ ਅਜਿਹੇ ਨੌਜੁਆਨ ਗੁਰਮੁਖ ਪਿਆਰੇ ਸਿੱਖ ਨਾਲ ਹੋਇਆ...
21 ਦਸੰਬਰ (7 ਪੋਹ) ਦਾ ਇਤਿਹਾਸ – ਸਰਸਾ ਨਦੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦਾ ਵਿਛੋੜਾ
7 ਪੋਹ (21 ਦਸੰਬਰ) ਅੰਮ੍ਰਿਤ ਵੇਲੇ ਸਰਸਾ ਨਦੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦਾ ਵਿਛੋੜਾ ਪੈ ਗਿਆ ਸੀ ਆਉ ਸੰਖੇਪ ਝਾਤ ਮਾਰੀਏ ਗੁਰ ਇਤਿਹਾਸ ਤੇ ਜੀ। ਸਰਸਾ ਦੇ...
ਭਾਈ ਸੋਮਾ ਸ਼ਾਹ ਜੀ
ਭਾਈ ਸੋਮਾ ਜੀ ਦੀ ਉਮਰ 14 ਸਾਲ , ਪਿਤਾ ਦਾ ਸਾਇਆ ਨਹੀਂ । ਮਾਂ ਨੇ ਘਰ ਗ਼ਰੀਬੀ ਹੋਣ ਕਾਰਨ ਸੋਮੇ ਦਾ ਪੜਨਾਂ ਬੰਦ ਕਰਕੇ ਘਰ ਦੀ ਰੋਟੀ ਦਾ ਗੁਜ਼ਾਰਾ ਕਰਨ...
ਇਤਿਹਾਸ – ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ 9ਵੀਂ ਕੈਥਲ
ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ 9ਵੀਂ ਕੈਥਲ ਦੀ 5 ਕਰੋੜ ਰੁਪਏ ਨਾਲ ਬਣਨ ਵਾਲੀ ਸ਼ਾਨਦਾਰ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਜਾਰੀ ਹਨ | ਸ੍ਰੀ ਗੁਰੂ ਤੇਗ ਬਹਾਦਰ ਜੀ ਮਾਲਵੇ ਦੀ...
29 ਮਾਰਚ ਦਾ ਇਤਿਹਾਸ – ਭਾਈ ਨੰਦ ਲਾਲ ਜੀ
29 ਮਾਰਚ 1682 ਨੂੰ ਭਾਈ ਨੰਦ ਲਾਲ ਜੀ ਔਰੰਗਜ਼ੇਬ ਤੋ ਜਾਨ ਬਚਾ ਕੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਰਨਾਂ ਵਿੱਚ ਆਨੰਦਪੁਰ ਸਾਹਿਬ ਪਹੁੰਚਿਆ ਸੀ । ਆਉ ਸੰਖੇਪ ਝਾਤ ਮਾਰੀਏ...
ਇਤਿਹਾਸ – ਗੁਰਦੁਆਰਾ ਸ਼੍ਰੀ ਮਜਨੂੰ ਕਾ ਟਿੱਲਾ – ਦਿੱਲੀ
ਇਥੇ ਇਕ ਮੁਸਲਿਮ ਫਕੀਰ ਰਹਿੰਦਾ ਸੀ ਜਿਸ ਨੂੰ ਲੋਕ ਮਜਨੂੰ ਕਹਿਕੇ ਬੁਲਾਉਂਦੇ ਸਨ। ਇਹ ਫਕੀਰ ਜਮਨਾ ਨਦੀ ਦੇ ਕੰਢੇ ਤੇ ਇਕ ਉੱਚੇ ਟਿੱਲੇ ਤੇ ਰਹਿੰਦਾ ਸੀ। ਉਸ ਦੇ ਵੈਰਾਗ ਤਿਆਗ...
22 ਵਾਰਾਂ – ਭਾਗ 14
5 . ਸੂਹੀ ਕੀ ਵਾਰ ਮਹਲਾ ੩ ‘ਸੂਹੀ’ ਇਕ ਅਪ੍ਰਚਲਿਤ ਰਾਗ ਹੈ। ਪੁਰਾਤਨ ਮੱਧਕਾਲੀਨ ਜਾਂ ਆਧੁਨਿਕ ਸੰਗੀਤ ਗ੍ਰੰਥਾਂ ਵਿਚ ਇਸ ਰਾਗ ਦਾ ਉਲੇਖ ਨਹੀਂ ਮਿਲਦਾ। ਮੱਧਕਾਲੀ ਧਾਰਮਿਕ ਗ੍ਰੰਥਾਂ ਵਿੱਚੋਂ ਸ੍ਰੀ...
ਖਾਲਸੇ ਦੀ ਤਰਫੋਂ ਟੈਕਸ
ਬਾਬਾ ਬੋਤਾ ਸਿੰਘ ਜੀ ਨੇ ਲਾਹੌਰ ਜਾ ਰਹੇ ਦੋ ਮੁਸਲਮਾਨ ਵਪਾਰੀਆਂ ਦੀ ਗੱਲਬਾਤ ਸੁਣੀ। ਇਕ ਕਹਿ ਰਿਹਾ ਸੀ ਕਿ ਵਪਾਰ ਲਈ ਸਾਮਾਨ ਅਤੇ ਫਰਨੀਚਰ ਨੂੰ ਛੋਟੇ ਰਸਤੇ ਤੋਂ ਲਿਆ ਜਾਣਾ...
ਗੁਰਦੁਆਰਾ ਛੇਂਵੀ ਪਾਤਸ਼ਾਹੀ – ਪੀਲੀਭੀਤ
ਪੀਲੀਭੀਤ ਦੇ ਨਜ਼ਦੀਕ ਪਿੰਡ ਕਰਾ ਸੀ , ਕਰੇ ਦੇ ਨਾਲ ਨਦੀ ਹੈ ਇਥੋਂ ਦੇ ਰਾਜਾ ਬਾਜ ਬਹਾਦਰ ਸੀ ਜਿਹਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਲਿਆਂਦਾ ਸੀ। ਗੁਰੂ ਜੀ ਨੇ ਇਥੇ...
ਧੰਨ ਗੁਰੂ ਰਾਮ ਦਾਸ ਮਹਾਰਾਜ
ਗੁਰੂ ਰਾਮ ਦਾਸ ਮਹਾਰਾਜ ਜੀ ਨੇ 24 ਸਤੰਬਰ 1535 ਈਃ ਨੂੰ ਪਿਤਾ ਸ੍ਰੀ ਹਰੀਦਾਸ ਜੀ ਅਤੇ ਮਾਤਾ ਦਇਆ ਕੌਰ ( ਬੀਬੀ ਅਨੂਪੀ) ਜੀ ਦੇ ਗ੍ਰਹਿ ਚੂਨਾਂ ਮੰਡੀ , ਲਾਹੌਰ, ਪਾਕਿਸਤਾਨ...
‹ Prev Page
Next Page ›