→
Sort Posts By
Newest
Most Relevant
Most Comments
Most Viewed
ਮਾਛੀਵਾੜਾ ਭਾਗ 16 ਤੇ ਆਖਰੀ
ਨੂਰਾ ਮਾਹੀ – ਆਨੰਦਪੁਰ ਸਾਹਿਬ ਦਾ ਕਿਲਾ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜੇ ਤੋਂ ਹੁੰਦੇ ਹੋਏ ਰਾਏਕੋਟ ਜ਼ਿਲਾ ਲੁਧਿਆਣਾ ਦੇ ਜੰਗਲਾਂ ਵਿਚ ਇਕ ਛੱਪੜੀ ਦੇ ਕੰਢੇ ਟਾਹਲੀ...
ਗੁਰਦੁਆਰਾ ਪੰਜੋਖੋਰਾ ਸਾਹਿਬ ਪਾਤ. ਅੱਠਵੀਂ (ਅੰਬਾਲਾ)
ਗੁਰਦੁਆਰਾ ਪੰਜੋਖੋਰਾ ਸਾਹਿਬ ਦਾ ਇਤਿਹਾਸਕ ਸਥਾਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨਾਲ ਸਬੰਧਿਤ ਹੈ। ਦਿੱਲੀ ਜਾਂਦੇ ਸਮੇਂ ਗੁਰੂ ਸਾਹਿਬ ਜੀ ਇਸ ਨਗਰ ਵਿੱਚ ਠਹਿਰੇ ਸਨ। ਇੱਥੇ ਆਪ ਜੀ ਦੇ ਦਰਸ਼ਨ...
ਵਿਦਿਆ ਦੀ ਦੇਵੀ ਬੀਬੀ ਹਰਨਾਮ ਕੌਰ – ਪੜ੍ਹੋ ਇਤਿਹਾਸ
ਬੀਬੀ ਹਰਨਾਮ ਕੌਰ ਇਕ ਸਹਿਜਧਾਰੀ ਪ੍ਰਵਾਰ ਵਿਚ ਜਨਮ ਲੈ ਕੇ , ਇਕ ਭਾਈ ਤਖਤ ਸਿੰਘ ਨਾਲ ਵਿਆਹ ਕਰਾ ਕੇ ਉਸ ਦੇ ਨਾਲ ਪੜਾਉਣਾ ਸ਼ੁਰੂ ਕਰ ਸਾਰੀ ਆਯੂ ਇਸਤਰੀ ਵਿਦਿਆ ਦੀ...
ਮੁਸਲਮਾਨ ਬੀਬੀ ਰਹਿਬਾ ਦੀ ਬਹੁਤ ਪਿਆਰੀ ਤੇ ਗਿਆਨ ਦੇਣ ਵਾਲੀ ਘਟਨਾ – ਜਰੂਰ ਪੜ੍ਹੋ
ਇਕ ਮੁਸਲਮਾਨ ਔਰਤ ਹੋਈ ਹੈ ਜਿਸਦਾ ਨਾਮ ਇਤਿਹਾਸ ਵਿੱਚ ਰਾਬੀਆ ਜਾ ਰਹਿਬਾ ਕਰਕੇ ਆਉਦਾ ਹੈ ਇਸ ਦੀ ਬਹੁਤ ਪਿਆਰੀ ਤੇ ਮਿਠੀ ਅਵਾਜ ਸੀ । ਇਹ ਆਪਣੇ ਘਰ ਕੁਰਾਨ ਸਰੀਫ ਦੀਆਂ...
ਬਹਾਦਰ ਬੀਬੀ ਅਨੂਪ ਕੌਰ ਸ਼ਹੀਦ
ਬਹਾਦਰ ਬੀਬੀ ਅਨੂਪ ਕੌਰ ਸ਼ਹੀਦ ( ਜਲੂਪੁਰ ਖੇੜਾ ) ਪਿੰਡ ਜਲੂਪੁਰ ਖੇੜਾ ਜਿਹੜਾ ਕਿ ਲੇਖਕ ਦੇ ਪਿੰਡ ਤੋਂ ਵੀਹ ਕੁ ਮੀਲ ਤੇ ਰਈਆ ਵਾਲੀ ਨਹਿਰ ਤੇ ਰਈਏ ਤੋਂ ਵੀ ਚਾਰ...
ਮਾਛੀਵਾੜਾ ਭਾਗ 4
ਮਾਛੀਵਾੜਾ ਭਾਗ 4 ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥ ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥ ਰਹਾਉ ॥ ( ਸਿਰੀ ਰਾਗੁ ਮ : ੫ ) ***** —–...
ਜਦੋਂ ਬੰਦਾ ਸਿੰਘ ਬਹਾਦਰ ਜੀ ਦੀ ਮਾਤਾ ਸੁੰਦਰੀ ਜੀ ਕੋਲ ਸ਼ਿਕਾਇਤ ਪਹੁੰਚੀ – ਜਰੂਰ ਪੜ੍ਹੋ
ਬਾਬਾ ਬੰਦਾ ਸਿੰਘ ਬਹਾਦਰ ਜੀ ਕੋਲ ਇੱਕ ਮੁਸਲਮਾਨ ਘੁਮਿਆਰ ਬਹੁਤ ਸੋਹਣੀ ਮਿੱਟੀ ਦੀ ਸੁਰਾਹੀ ਬਣਾ ਕੇ ਲਿਆਇਆ,ਇਸ ਸੁਰਾਹੀ ਚ ਘੜੇ ਵਾਂਗ ਪਾਣੀ ਬਹੁਤ ਠੰਡਾ ਰਹਿੰਦਾ ਸੀ,ਬਾਬਾ ਬੰਦਾ ਸਿੰਘ ਜੀ ਬਹੁਤ...
ਇਤਿਹਾਸ – ਬਾਬਾ ਬੁੱਢਾ ਜੀ
""(ਗਿਆਨ ਦੇ ਸਾਹਮਣੇ ਉਮਰ ਕੋਈ ਮਾਅਨੇ ਨਹੀਂ ਰੱਖਦੀ। ਜੇਕਰ ਕੋਈ ਸੋਚੇ ਕਿ ਅਸੀ ਵੱਡੀ ਉਮਰ ਦੇ ਹੋਕੇ ਹੀ ਮਰਾਂਗੇ ਤਾਂ ਇਹ ਝੂਠੀ ਗੱਲ ਹੈ। ਮੌਤ ਤਾਂ ਕਦੇ ਵੀ ਆ ਸਕਦੀ...
ਇਤਿਹਾਸ – 1 ਜੂਨ 1984
ਇੰਦਰਾ ਗਾਂਧੀ ਨੇ ਦਰਬਾਰ ਸਾਹਿਬ ਤੇ ਹਮਲੇ ਬਾਰੇ ਤਾਂ ਕਈ ਮਹੀਨੇ ਪਹਿਲਾਂ ਹੀ ਸੋਚਿਆ ਹੋਇਆ ਸੀ ਜਨਰਲ ਸਿਨਹਾ ਅਨੁਸਾਰ ਤਾਂ 18/20 ਮਹੀਨੇ (ਡੇਢ ਪਉਣੇ ਦੋ ਸਾਲ)ਪਹਿਲਾਂ ਉਸ ਨੂੰ ਫੋਨ ਤੇ...
ਇਤਹਾਸ ਪੜ੍ਹੋ – ਬਾਬਾ ਰਾਮ ਰਾਏ ਸਾਹਿਬ ਜੀ ਨੂੰ ਜਿੰਦਾ ਕਿਉਂ ਜਲਾਇਆ ਗਿਆ ?
ਬਾਬਾ ਰਾਮ ਰਾਏ ਜੀ ਦਾ ਜਨਮ 1646 ‘ਚ ਸਿੱਖਾਂ ਦੇ ਸੱਤਵੇਂ ਗੁਰੂ ਹਰਿ ਰਾਏ ਜੀ ਦੇ ਘਰ ਸ਼ੀਸ਼ ਮਹੱਲ (ਕੀਰਤਪੁਰ) ਵਿਖੇ ਹੋਇਆ। ਉਹ ਗੁਰੂ ਜੀ ਦੇ ਵੱਡੇ ਸਪੁੱਤਰ ਸਨ ਤੇ...
ਇਤਿਹਾਸ – ਗੁਰਦੁਆਰਾ ਸ਼੍ਰੀ ਪਰਿਵਾਰ ਵਿਛੋੜਾ ਸਾਹਿਬ
ਦਸੰਬਰ ਮਹੀਨੇ ਦੇ ਵਿੱਚ ਬਹੁਤ ਹੀ ਜ਼ਿਆਦਾ ਠੰਡ ਪੈਂਦੀ ਹੈ ਪਰ ਇਸ ਦਸੰਬਰ ਮਹੀਨੇ ਦੇ ਵਿੱਚ ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਅਤੇ ਗੁਰੂ ਜੀ ਦੇ ਪਰਿਵਾਰ ਦਾ ਵਿਛੋੜਾ ਪੈ ਗਿਆ...
ਸ਼ਹੀਦੀ ਅਤੇ ਮਾਤਮ
ਮੁਸਲਮਾਨਾਂ ਦੇ ਪੈਗ਼ੰਬਰ ਹਜ਼ਰਤ_ਮੁਹੰਮਦ_ਸਾਹਿਬ ਜੀ ਦੇ ਦੋ ਪੋਤਰੇ ਸਨ ਇੱਕ ਹਸਨ ਤੇ ਇੱਕ ਹੁਸੈਨ ਜਿਨ੍ਹਾਂ ਦੋਨਾਂ ਨੂੰ ਕਰਬਲਾ ਇਰਾਕ ਦੀ ਧਰਤੀ ਤੇ ਤਕਰੀਬਨ ੧੫ ਸਾਲ ਦੀ ਉਮਰ ਚ ਇੱਕ ਜੰਗ...
ਇਤਿਹਾਸ – ਗੁਰੂ ਗੋਬਿੰਦ ਸਿੰਘ ਜੀ (ਭਾਗ ਪਹਿਲਾ)
ਮੁਹੰਮਦ ਲਤੀਫ ਲਿਖਦੇ ਹਨ, “ਗੁਰੂ ਗੋਬਿੰਦ ਸਿੰਘ ਧਾਰਮਿਕ ਗੱਦੀ ਤੇ ਬੇਠੇ ਰੂਹਾਨੀ ਰਹਿਬਰ , ਤਖ਼ਤ ਤੇ ਬੇਠੇ ਸ਼ਹਿਨਸ਼ਾਹਾਂ ਦੇ ਸ਼ਹਿਨਸ਼ਾਹ, ਮੈਦਾਨੇ ਜੰਗ ਵਿਚ ਮਹਾਂ ਯੋਧਾ ਤੇ ਸੰਗਤ ਵਿਚ ਬੈਠੇ ਫ਼ਕੀਰ...
ਅੰਮ੍ਰਿਤ ਕਿਉਂ ਛੱਕਣਾ ?
ਅੱਜ ਇਕ ਹੋਰ ਹੱਡਬੀਤੀ ਆਪ ਜੀ ਨਾਲ ਸਾਂਝੀ ਕਰਨ ਲੱਗਾ ਜਿਸ ਤੋ ਸਾਨੂੰ ਸਾਰਿਆਂ ਤੋ ਬਹੁਤ ਸਿਖਿਆ ਮਿਲੇਗੀ । ਇਕ ਵੀਰ ਮੈਨੂੰ ਮਿਲਿਆ ਜੋ ਕਾਫੀ ਪੜਿਆ ਲਿਖਿਆ ਸੀ ਤੇ ਮੈਨੂੰ...
22 ਵਾਰਾਂ ਭਾਗ 21
19. ਰਾਮਕਲੀ ਕੀ ਵਾਰ ਮਹਲਾ ੫ ‘ਰਾਮਕਲੀ ਕੀ ਵਾਰ’ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਉਚਾਰਨ ਕੀਤੀ ਹੋਈ ਹੈ। ਇਸ ਵਾਰ ਦੀਆਂ ਅੱਠ-ਅੱਠ ਤੁਕਾਂ ਦੀਆਂ 22 ਪਉੜੀਆਂ ਹਨ। ਹਰ ਇਕ...
ਇਤਿਹਾਸ – ਗੁਰਦੁਆਰਾ ਛੱਲਾ ਸਾਹਿਬ
ਗੁਰਦੁਆਰਾ ਛੱਲਾ ਸਾਹਿਬ ( ਮੋਹੀ) ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਚਮਕੌਰ ਦੀ ਗੜ੍ਹੀ ਚੋ ਏਨੇ ਤੀਰ ਚਲਾਏ ਸੀ ਕਿ ਗੁਰੂ ਸਾਹਿਬ ਦੀ ਉਂਗਲ ਸੁੱਜ ਗਈ ਸੀ। ਉਂਗਲ ਚ...
‹ Prev Page
Next Page ›