→
Sort Posts By
Newest
Most Relevant
Most Comments
Most Viewed
ਇਤਿਹਾਸ ਗੁ: ਦਾਤਨਸਰ ਸਾਹਿਬ ਜੀ – ਮੁਕਤਸਰ
ਸਤਿਗੁਰ ਗੁਰੂ ਗੋਬਿੰਦ ਸਿੰਘ ਜੀ ਗੁਰਦੁਆਰਾ ਟਿੱਬੀ ਸਾਹਿਬ ਦੇ ਅਸਥਾਨ ਤੋਂ ਆ ਕੇ ਅੰਮ੍ਰਿਤ ਵੇਲੇ ਦਾਤਣ ਕੁਰਲਾ ਕਰ ਰਹੇ ਸਨ ਤੇ ਅਚਾਨਕ ਇਕ ਮੁਸਲਮਾਨ ਜੋ ਸਿੱਖ ਦੇ ਭੇਸ ਵਿੱਚ ਪਿੱਛੋਂ...
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 12
“ ਵੇ ਗੁਲਾਬੇ ! ਵੇ ਗੁਲਾਬੇ ! ” ਗੁਲਾਬੇ ਮਸੰਦ ਦੇ ਘਰ ਸਦਰ ਦਰਵਾਜ਼ੇ ਅੱਗੋਂ ਆਵਾਜ਼ ਆਈ । ਬੂਹਾ ਅੰਦਰੋਂ ਬੰਦ ਸੀ । ਆਵਾਜ਼ ਦੇਣ ਵਾਲੀ ਔਰਤ ਨੇ ਬੂਹਾ ਖੜਕਾਇਆ...
ਮਾਤਾ ਕਿਸ਼ਨ ਕੌਰ ਜੀ ਕਾਉਂਕੇ ਲੁਧਿਆਣਾ – ਜਾਣੋ ਇਤਿਹਾਸ
ਕਿਸ਼ਨ ਕੌਰ ਦਾ ਜਨਮ ੧੮੫੬ ਈ . ਵਿਚ , ਸੂਬਾ ਸਿੰਘ ਦੇ ਘਰ ਮਾਤਾ ਸੋਭਾ ਰਾਣੀ ਦੀ ਕੁੱਖੋਂ ਪਿੰਡ ਲੋਹਗੜ੍ਹ ਜ਼ਿਲ੍ਹਾ ਲੁਧਿਆਣਾ ਵਿਚ ਹੋਇਆ । ਆਪ ਦਾ ਪਿਤਾ ਜੀ ਰਾਜਪੂਤ...
ਉਸ ਰਾਤ ਜੋ ਜਫਰਨਾਮਾਂ ਸੁਣ ਕੇ ਔਰੰਗਜ਼ੇਬ ਤੇ ਬੀਤੀ – ਜਾਣੋ ਇਤਿਹਾਸ
ਕਦੇ ਹਨੇਰੀ-ਝਖੜ , ਕਦੇ ਬਦਲਾਂ ਦੀ ਗੜ੍ਹ ਗੜ੍ਹ , ਕਦੇ ਦਰਵਾਜ਼ੇ ਖਿੜਕੀਆਂ ਦੀ ਤਾੜ ਤਾੜ ਬਾਦਸ਼ਾਹ ਔਰੰਗਜ਼ੇਬ ਦੇ ਮਨ ਵਿਚ ਖੋਰੂਂ ਪਾ ਰਹੀ ਸੀ । ਸਰੀਰ ਤਰੇਲੀਓ -ਤਰੇਲੀ ਸੁਰਾਹੀਆਂ ਦੀਆਂ...
ਬੇਨਾਮ ਸਿੱਖ ਸੇਵਕ
ਗੁਰੂ ਕੇ ਸਿੱਖਾਂ ਵਿੱਚ ਔਰੰਗਜ਼ੇਬ ਦੇ ਪ੍ਰਤੀ ; ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਹੀਦ ਕਰਨ ਕਰਕੇ ਰੋਹ ਮੌਜੂਦ ਸੀ। ਜਿਸਦੇ ਚਲਦਿਆਂ ਅਕਤੂਬਰ ੧੬੭੬ ਈਸਵੀ ਵਿੱਚ ਔਰੰਗਜ਼ੇਬ ਦਾ ਸੋਧਾ ਲਾਵਣ...
ਇਤਿਹਾਸ – ਗੁਰਦੁਆਰਾ ਕਰਹਾਲੀ ਸਾਹਿਬ ਡਕਾਲਾ (ਪਟਿਆਲਾ)
ਰਿਆਸਤੀ ਸ਼ਹਿਰ ਪਟਿਆਲਾ ਤੋਂ ਲਗਭਗ 22 ਕਿੱਲੋਮੀਟਰ ਦੂਰੀ ‘ਤੇ ਦੱਖਣ ਵੱਲ ਸਥਿਤ ਪਿੰਡ ਕਰਹਾਲੀ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਸੁਸ਼ੋਭਿਤ...
ਬੀਬੀ ਭਾਨੀ ਜੀ
ਬੀਬੀ ਭਾਨੀ ਸਿੱਖ ਜਗਤ ਦੀ ਬਹੁਤ ਹੀ ਮਹਾਨ ਸ਼ਖਸੀਅਤ ਹੈ। ਬੀਬੀ ਭਾਨੀ ਜੀ ਨੇ ਪਿਤਾ ਦੀ ਸੇਵਾ ਕਰ ਕੇ ਇਹ ਪੂਰਨ ਵਿੱਚ ਸਿੱਧ ਕਰ ਦਿੱਤਾ ਕਿ ਬੇਟੀ ਅਤੇ ਬੇਟੇ ਵਿੱਚ...
ਗੁਰਦੁਆਰਾ ਸੱਚਾ ਸੌਦਾ ਚੂਹੜਕਾਣਾ ਦਾ ਇਤਿਹਾਸ
ਸੱਚਾ ਸੌਦਾ – ਸੇਵਾ ਦੀ ਸ਼ੁਰੂਆਤ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਮਰ 18 ਸਾਲ ਦੀ ਹੋਈ ਦੱਸੀ ਜਾਂਦੀ ਹੈ , ਤਾਂ ਉਨ੍ਹਾਂ ਦੇ ਪਿਤਾ ਮਹਿਤਾ ਕਾਲੂ ਜੀ ਨੇ...
ਖੋਤੇ ਉੱਤੇ ਸ਼ੇਰ ਦੀ ਖੱਲ
ਇੱਕ ਵਾਰ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਦਰਬਾਰ ਲੱਗਾ ਹੋਇਆ ਸੀ । ਗੁਰੂ ਸਾਹਿਬ ਆਪਣੇ ਸਿੰਘਾਸਣ ਤੇ ਬਿਰਾਜਮਾਨ ਸਨ । ਰਾਗੀ ਸਿੰਘਾਂ ਨੇ ਮਿੱਠੀ ਤੇ ਸੁਰੀਲੀ ਆਵਾਜ਼ ਵਿੱਚ ਗੁਰਬਾਣੀ...
ਬਸੰਤ ਪੰਚਮੀ ਦਾ ਇਤਿਹਾਸ
ਬਸੰਤ ਪੰਚਮੀ ਪੁਰਾਤਨ ਸਮੇਂ ਤੋ ਮਨਾਇਆਂ ਜਾਦਾ ਤਿਉਹਾਰ ਹੈ ਇਸ ਦਿਨ ਦੇ ਨਾਲ ਸਿੱਖ ਜਗਤ ਦੀਆਂ ਤਿਨ ਅਹਿਮ ਘਟਨਾਵਾਂ ਜੁੜੀਆ ਹਨ । ਪਹਿਲਾ ਗੱਲ ਕਰਦੇ ਹਾ ਇਸ ਦੇ ਇਤਿਹਾਸ ਬਾਰੇ...
ਮੱੱਸਾ ਰੰਘੜ ਦਾ ਪੂਰਾ ਇਤਿਹਾਸ
ਮੱੱਸਾ ਰੰਘੜ, ਦਾ ਅਸਲੀ ਨਾਂ ਮੀਰ ਮਸਾਲ ਉਲਦੀਨ ਸੀ ਅੰੰਮ੍ਰਿਤਸਰ ਤੋਂ ੮ ਕਿ.ਮੀ ਦੱਖਣ ਵੱਲ ਮੰੰਡਿਆਲਾ ਪਿੰਡ ਦਾ ਨਿਵਾਸੀ ਸੀ। ਇਹ ਜਾਤ ਪੱਖੋਂ ਰਾਜਪੂਤ ਸੀ ਜਿਸ ਇਸਲਾਮ ਸਵੀਕਾਰ ਕਰ ਲਿਆ...
ਛੋਟੇ ਸਾਹਿਬਜ਼ਾਦਿਆਂ ਨੂੰ ਕੀ ਕੀ ਤਸੀਹੇ ਦਿੱਤੇ ਗਏ – ਜਰੂਰ ਪੜ੍ਹਿਓ
ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਸ਼ਹਾਦਤ (ਸੱਤ ਅਤੇ ਨੌਂ ਸਾਲ ) ਬਾਰੇ ਸਾਨੂੰ ਬੱਸ ਪੁਆਇੰਟ ਤੋਂ ਪੁਆਇੰਟ ਹੀ ਪਤਾ ਹੈ ਕੇ ਉਹਨਾਂ ਨੂੰ...
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਤੇ ਵਿਸ਼ੇਸ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਉੱਤੇ ਸਮੂਹ ਸਿੱਖ ਸੰਗਤਾਂ ਵਲੋਂ ਉਹਨਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ ਜਾਂਦੀ ਹੈ। ਗੁਰੂ ਸਾਹਿਬ ਨੇ ਕਰਮ-ਕਾਂਡਾਂ ਵਿਚ ਉਲਝੀ ਲੋਕਾਈ ਨੂੰ ਕਿਰਤ...
ਸਤ ਪਰਖਣ ਦਾ ਐਲਾਨ
ਜਦੋੰ_ਔਰਤ_ਦਾ_ਜਤ_ਪਰਖਣ_ਵਾਲਿਆਂ_ਦਾ_ਸਿੰਘਾਂ_ਸਤ_ਪਰਖਣ_ਦਾ_ਐਲਾਨ_ਕੀਤਾ ਅਹਿਮਦ ਸ਼ਾਹ ਅਬਦਾਲੀ ਹਿੰਦ ਮੁਲਕ ਦੀ ਧੁਨੀ ਦਿੱਲੀ ਨੂੰ ਫ਼ਤਹ ਕਰਕੇ, ਮੇਰਠ, ਬਿੰਦ੍ਰਬਨ ਦਾ ਇਲਾਕਾ ਲੁਟ ਪੁਟ ਕੇ ਜਦੋਂ ਵਾਪਸ ਆਪਣੇ ਮੁਲਕ ਨੂੰ ਮੁੜਨ ਲੱਗਦਾ ਹੈ ਤਾਂ ਉਹ ਜਿੱਥੇ...
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 5
ਪੂਰਨ ਮਸੰਦ ਦੇ ਘਰੋਂ ਚੱਲ ਕੇ ਭਾਈ ਜੀਊਣੇ ਦੇ ਰਾਹ ਦੱਸਣ ‘ ਤੇ ਗੁਰੂ ਜੀ ਜੰਗਲ ਨੂੰ ਹੋਏ । ਉਸ ਵੇਲੇ ਦਿਨ ਚੜ੍ਹ ਰਿਹਾ ਸੀ ਉਹ ਪਿੰਡੋਂ ਬਾਹਰ ਹੋਣ ਲੱਗੇ...
22 ਵਾਰਾਂ – ਭਾਗ 14
5 . ਸੂਹੀ ਕੀ ਵਾਰ ਮਹਲਾ ੩ ‘ਸੂਹੀ’ ਇਕ ਅਪ੍ਰਚਲਿਤ ਰਾਗ ਹੈ। ਪੁਰਾਤਨ ਮੱਧਕਾਲੀਨ ਜਾਂ ਆਧੁਨਿਕ ਸੰਗੀਤ ਗ੍ਰੰਥਾਂ ਵਿਚ ਇਸ ਰਾਗ ਦਾ ਉਲੇਖ ਨਹੀਂ ਮਿਲਦਾ। ਮੱਧਕਾਲੀ ਧਾਰਮਿਕ ਗ੍ਰੰਥਾਂ ਵਿੱਚੋਂ ਸ੍ਰੀ...
‹ Prev Page
Next Page ›