→
Sort Posts By
Newest
Most Relevant
Most Comments
Most Viewed
ਸਾਖੀ ਮਾਤਾ ਕੌਲਾਂ ਜੀ
ਮਾਤਾ ਕੌਲਾਂ ਜੀ ਲਾਹੌਰ ਮੁਝੰਗ ਨਿਵਾਸੀ ਕਾਜ਼ੀ ਰੁਸਤਮ ਖ਼ਾਂ ਦੀ ਪੁੱਤਰੀ ਸਨ। ਇਸੇ ਪਿੰਡ ਵਿੱਚ ਪੂਰਨ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦਾ ਵੀ ਨਿਵਾਸ ਸੀ। ਮਾਤਾ ਕੌਲਾਂ ਜੀ ਨੂੰ...
ਅੰਮ੍ਰਿਤ ਕਿਉਂ ਛੱਕਣਾ ?
ਅੱਜ ਇਕ ਹੋਰ ਹੱਡਬੀਤੀ ਆਪ ਜੀ ਨਾਲ ਸਾਂਝੀ ਕਰਨ ਲੱਗਾ ਜਿਸ ਤੋ ਸਾਨੂੰ ਸਾਰਿਆਂ ਤੋ ਬਹੁਤ ਸਿਖਿਆ ਮਿਲੇਗੀ । ਇਕ ਵੀਰ ਮੈਨੂੰ ਮਿਲਿਆ ਜੋ ਕਾਫੀ ਪੜਿਆ ਲਿਖਿਆ ਸੀ ਤੇ ਮੈਨੂੰ...
22 ਵਾਰਾਂ – ਭਾਗ 19
15 ਕਾਨੜੇ ਕੀ ਵਾਰ ਮਹਲਾ ੪ ‘ਕਾਨੜਾ’ ਇਕ ਪੁਰਾਤਨ ਰਾਗ ਹੈ। ਭਾਰਤੀ ਸੰਗੀਤ ਦੇ ਪ੍ਰਚਲਿਤ ਰਾਗਾਂ ਵਿੱਚੋਂ ਇਹ ਇਕ ਅਤਿ ਗੰਭੀਰ ਰਾਗ ਹੈ। ਪੁਰਾਤਨ ਗ੍ਰੰਥਕਾਰਾਂ ਨੇ ਇਸ ਰਾਗ ਦਾ ਉਲੇਖ...
ਮਰਦਾਨਾ ਜਦੋਂ ਬਾਬੇ ਨੂੰ ਪਹਿਲੀ ਵਾਰ ਮਿਲਿਆ
ਮਰਦਾਨਾ ਜਦੋਂ ਬਾਬੇ ਨੂੰ ਪਹਿਲੀ ਵਾਰ ਮਿਲਿਆ “ਤੂੰ ਰਬਾਬ ਬੜੀ ਸੋਹਣੀ ਵਜਾਉਂਦਾ ਏਂ .. ਕੀ ਨਾਂ ਏ ਤੇਰਾ ?” ਬਾਬੇ ਨਾਨਕ ਨੇ ਘਰ ਦੇ ਬਾਹਰ ਸੁਰੀਲੀ ਰਬਾਬ ਨਾਲ ਵਾਰਾਂ ਗਾਉਂਦੇ...
ਇਤਿਹਾਸ – ਭਗਤ ਪੀਪਾ ਜੀ
ਭਗਤ ਪੀਪਾ ਜੀ ਇਕ ਪ੍ਰਸਿਧ ਭਗਤ ਹੋਏ ਹਨ ਜੋ ਭਗਤੀ ਲਹਿਰ ਦੇ ਪ੍ਰਮੁੱਖ ਸੰਤਾਂ ਵਿੱਚੋਂ ਇੱਕ ਸਨ । ਇਨ੍ਹਾ ਦਾ ਜਨਮ 1408 ਈਸਵੀ ਵਿੱਚ ਰਾਜਸਥਾਨ ਵਿੱਚ ਕੋਟਾ ਤੋਂ 45 ਮੀਲ...
ਗੁਰੂ ਨਾਨਕ ਦੇਵ ਜੀ ਦੀ ਬਾਣੀ
ਗੁਰੂ ਨਾਨਕ ਦੇਵ ਜੀ ਦੀ ਬਾਣੀ ਵਿੱਚ ਹੋਰ ਵੀ ਬਹੁਤ ਸਾਰੀਆਂ ਗਹਿਰੀਆਂ ਸਿੱਖਿਆਵਾਂ ਹਨ, ਜੋ ਮਨੁੱਖੀ ਜੀਵਨ ਨੂੰ ਸਹੀ ਰਾਹ 'ਤੇ ਚਲਾਉਣ ਵਿੱਚ ਮਦਦਗਾਰ ਹਨ। ਹੋਰ ਕੁਝ ਮਹੱਤਵਪੂਰਨ ਸਿੱਖਿਆਵਾਂ ਇਸ...
ਧਨ ਗੁਰੂ ਧਨ ਗੁਰੂ ਦੇ ਪਿਆਰੇ
ਕਬੀਰ ਮੁਹਿ ਮਰਨੇ ਕਾ ਚਾਉ ਹੈ…… ਗੁਰੂ ਕੇ ਬਾਗ ਦੇ ਮੋਰਚੇ ਵਕਤ ਖਾਲਸਾ ਪੰਥ ਵਿੱਚ ਬਹੁਤ ਉਤਸ਼ਾਹ ਸੀ।ਹਜਾਰਾਂ ਦੀ ਤਦਾਦ ਵਿੱਚ ਸੰਗਤਾਂ ਦਰਬਾਰ ਸਾਹਿਬ ਪਹੁੰਚ ਰਹੀਆਂ ਸਨ । ਸਕੂਲਾਂ ਦੇ...
ਵੱਡਾ ਕੌਣ
ਅੰਮ੍ਰਿਤਸਰ ਸਾਹਿਬ ਰਾਮਬਾਗ ਕੋਲ ਗਿਰਜਾ ਘਰ ਦੇ ਨੇੜੇ ਇਕ ਪਾਦਰੀ ਈਸਾਈਅਤ ਦਾ ਪ੍ਰਚਾਰ ਕਰਨ ਰਿਹਾ ਸੀ। ਵਾਹਵਾ ਭੀੜ ਇਕੱਠੀ ਸੀ। ਜਿਸ ਚ ਸਿਖ ਮੁਸਲਮਾਨ ਹਿੰਦੂ ਸਾਰੇ ਸੀ। ਨਫਰਤ ਨਾਲ ਭਰਿਆ...
ਸਿੱਖ ਇਤਿਹਾਸ ਦੀ ਮਹਾਨ ਨਾਰੀ – ਸੋਫੀਆ ਦਲੀਪ ਸਿੰਘ
ਸਿੱਖ ਇਤਿਹਾਸ ਦੀ ਮਹਾਨ ਨਾਰੀ – ਸੋਫੀਆ ਦਲੀਪ ਸਿੰਘ 🌸 ਸੋਫੀਆ ਦਲੀਪ ਸਿੰਘ – ਮਹਾਰਾਜਾ ਰਣਜੀਤ ਸਿੰਘ ਦੀ ਪੋਤੀ ਅਤੇ ਮਹਾਰਾਜਾ ਦਲੀਪ ਸਿੰਘ ਦੀ ਧੀ – ਉਹ ਨਾਰੀ ਸੀ ਜਿਸਨੇ...
ਸਾਖੀ ਭਾਈ ਕਟਾਰੂ ਜੀ
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਇੱਕ ਸਿੱਖ ਭਾਈ ਕਟਾਰੂ ਹੋਇਆ ਹੈ, ਜੋ ਕਿ ਪਾਕਿਸਤਾਨ ਗਜ਼ਨੀ ਸ਼ਹਿਰ ਵਿੱਚ ਰਹਿੰਦਾ ਸੀ। ਉਦੋਂ ਜੋ ਰਾਸ਼ਨ ਡਿਪੂ ਹੁੰਦੇ ਸਨ, ਸਾਰਾ ਚਾਰਜ ਉਸ ਸਮੇਂ...
ਸਾਖੀ – ਜਦੋਂ ਗੁਰੂ ਅਮਰਦਾਸ ਜੀ ਨੇ ਵਾਰ ਵਾਰ ਥੜਾ ਬਣਾਉਣ ਲਈ ਕਿਹਾ
ਬੇਸ਼ੱਕ ਸਤਿਗੁਰੂ ਜਾਣੀਜਾਣ ਹਨ ਪਰ ਫੇਰ ਵੀ ਉਹ ਆਪਣੇ ਸਿੱਖਾਂ ਅਤੇ ਦੁਨੀਆਂ ਨੂੰ ਸੁਮੱਤ ਬਖਸ਼ਣ ਲਈ ਆਪਣੇ ਸਿੱਖਾਂ ਦੀ ਪਰਖ ਕਰਦੇ ਰਹਿੰਦੇ ਹਨ। ਗੁਰੂ ਅਮਰਦਾਸ ਜੀ ਨੇ ਇੱਕ ਵਾਰ ਆਪਣੇ...
ਇਤਿਹਾਸ – ਭਾਈ ਝੰਡਾ ਜੀ
ਭਾਈ ਝੰਡਾ ਜੀ ਬਾਬਾ ਬੱਢਾ ਸਾਹਿਬ ਜੀ ਦੇ ਪੜਪੋਤੇ ਭਾਈ ਭਾਨਾ ਜੀ ਦੇ ਪੋਤਰੇ ਭਾਈ ਸਰਵਨ ਜੀ ਦੇ ਸਪੁੱਤਰ ਭਾਈ ਗੁਰਦਿੱਤਾ ਜੀ ਦੇ ਪਿਤਾ ਜੀ ਭਾਈ ਰਾਮ ਕੋਇਰ ਜੀ ਦੇ...
ਚਮਕੌਰ ਦੀ ਗੜੀ ਜੰਗ ਸ਼ੁਰੂ (ਭਾਗ -4)
ਚਮਕੌਰ ਦੀ ਗੜੀ ਜੰਗ ਸ਼ੁਰੂ (ਭਾਗ -4) 7 ਪੋਹ ਦੀ ਸ਼ਾਮ ਕਲਗੀਧਰ ਪਿਤਾ ਚਮਕੌਰ ਬਾਹਰ ਇਕ ਬਾਗ ਚ ਜਾ ਰੁਕੇ , ਜਿਥੇ ਦਮਦਮਾ ਸਾਹਿਬ ਬਣਿਆ ਹੁਣ ਚਮਕੌਰ ਦੇ ਚੋਧਰੀ ਦੋ...
ਬਦ ਅਸੀਸ ਦਾ ਅਸਰ – ਬਾਬਾ ਹਰਨਾਮ ਸਿੰਘ ਜੀ ਰਾਮਪੁਰ ਖੇੜੇ ਵਾਲਿਆਂ ਨਾਲ ਸੰਬਧਿਤ ਸਾਖੀ
ਗਰਮੀਆਂ ਦੇ ਦਿਨਾਂ ਵਿੱਚ ਅਕਸਰ ਹੀ ਬਾਬਾ ਹਰਨਾਮ ਸਿੰਘ ਜੀ ਰਾਮਪੁਰ ਖੇੜੇ ਵਾਲੇ ਆਪਣੀ ਝੋਂਪੜੀ ਵਿਚੋਂ ਬਾਹਰ ਅੰਬ ਦੀ ਛਾਂ ਹੇਠ ਬੈਠ ਕੇ ਨਾਮ ਜਪਿਆ ਕਰਦੇ। ਆਉਂਦੇ ਜਾਂਦੇ ਪ੍ਰੇਮੀ ਬਾਬਾ...
ਖੁਦਾ ਦੀ ਕਸਮ
ਸਾਹਿਬ ਗੁਰੂ ਗੋਬਿੰਦ ਸਿੰਘ ਜੀ ਨੇ ਲਿਬਾਸ ਪਹਿਨਿਆ ਹੋਇਆ ਹੈ ਸੂਫੀਆਂ ਵਾਲਾਂ ,, ਉੱਚ ਦੇ ਪੀਰ ਦਾ ,, ਪਠਾਣ ਨਬੀ ਖ਼ਾਂ ਅਤੇ ਗਨੀ ਖ਼ਾਂ ਗੁਰੂ ਗੋਬਿੰਦ ਸਿੰਘ ਜੀ ਨੂੰ ਮੰਜੇ...
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 16 ਤੇ ਆਖਰੀ
ਨੂਰਾ ਮਾਹੀ – ਆਨੰਦਪੁਰ ਸਾਹਿਬ ਦਾ ਕਿਲਾ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜੇ ਤੋਂ ਹੁੰਦੇ ਹੋਏ ਰਾਏਕੋਟ ਜ਼ਿਲਾ ਲੁਧਿਆਣਾ ਦੇ ਜੰਗਲਾਂ ਵਿਚ ਇਕ ਛੱਪੜੀ ਦੇ ਕੰਢੇ ਟਾਹਲੀ...
‹ Prev Page
Next Page ›