ਮਾਛੀਵਾੜਾ ਭਾਗ 16 ਤੇ ਆਖਰੀ
ਮਾਛੀਵਾੜਾ ਭਾਗ 16 ਤੇ ਆਖਰੀ ਨੂਰਾ ਮਾਹੀ – ਆਨੰਦਪੁਰ ਸਾਹਿਬ ਦਾ ਕਿਲਾ ਛੱਡਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਮਾਛੀਵਾੜੇ ਤੋਂ ਹੁੰਦੇ ਹੋਏ ਰਾਏਕੋਟ ਜ਼ਿਲਾ ਲੁਧਿਆਣਾ ਦੇ ਜੰਗਲਾਂ ਵਿਚ...



ਅੱਖੀਂ ਡਿੱਠਾ ਹਾਲ
ਬੇਅਦਬੀ ਤੇ ਅਦਬ ਆਪ ਲੱਭ ਲਿਓ। ਮਹਾਰਾਜ ਦਾ ਪ੍ਰਕਾਸ਼ ਨਾਲ ਲਿਆਉਣ ਦਾ ਮਕਸਦ ਇੱਕੋ ਸੀ ਕਿ ਜਦੋਂ ਤੱਕ ਮਸਲਾ ਹੱਲ ਨਹੀਂ ਹੁੰਦਾ ਅਜਨਾਲੇ ਦੀਵਾਨ ਸਜਾਏ ਜਾਣਗੇ ਅਤੇ ਅੰਮ੍ਰਿਤ ਸੰਚਾਰ ਹੋਊ।...

ਮੀਂਹ ਕਿਵੇਂ ਪਿਆ ?
ਇੱਕ ਦਿਨ ਕੁਝ ਜੱਟਾਂ ਨੇ ਗੁਰੂ ਅਮਰਦਾਸ ਜੀ ਨੂੰ ਬੇਨਤੀ ਕੀਤੀ ਮਹਾਰਾਜ ਬਹੁਤ ਚਿਰ ਹੋ ਗਿਆ , ਮੀਂਹ ਨੀ ਪਿਆ , ਬਦਲ ਵੀ ਚੜ੍ਹਕੇ ਆਉਂਦਾ ਪਰ ਵੇਖਦਿਆਂ ਵੇਖਦਿਆਂ ਏਦਾਂ ਹੀ...

ਇਤਿਹਾਸ ਗੁਰਦੁਆਰਾ ਸ੍ਰੀ ਗੁਰੂ ਅਰਜਨ ਸਾਹਿਬ ਬਿਲਗਾ
ਬਿਲਗਾ ਇੱਕ ਛੋਟਾ ਜਿਹਾ ਸ਼ਹਿਰ ਹੈ ਜੋ ਪੰਜਾਬ ਰਾਜ ਦੇ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਹੈ। ਬਿਲਗਾ ਵਿਖੇ 2 ਇਤਿਹਾਸਕ ਸਿੱਖ ਗੁਰਦੁਆਰੇ ਹਨ, ਦੋਵੇਂ ਸ੍ਰੀ ਗੁਰੂ ਅਰਜਨ ਸਾਹਿਬ ਜੀ ਨਾਲ ਸਬੰਧਤ...



ਮਾਛੀਵਾੜਾ ਭਾਗ 4
ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥ ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥ ਰਹਾਉ ॥ ( ਸਿਰੀ ਰਾਗੁ ਮ : ੫ ) ***** —– —- ***** ਸਤਿਗੁਰੁ...

ਅਕਾਲ ਚਲਾਣਾ ਮਸਕੀਨ ਜੀ
ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ 18-2-2005 ਪੰਥ ਦੀ ਮਹਾਨ ਹਸਤੀ ਪੰਥ ਰਤਨ ਸ੍ਰੀਮਾਨ ਗਿਆਨੀ ਸੰਤ ਜੀ ਮਸਕੀਨ ਅਕਾਲ ਚਲਾਣ ਕਰ ਗਏ ਸਨ। ਮਸਕੀਨ...

ਇਤਿਹਾਸ – ਗੁਰਦੁਆਰਾ ਨਾਨਕਸਰ ਹਕੀਮਪੁਰ, ਸ਼ਹੀਦ ਭਗਤ ਸਿੰਘ ਨਗਰ
ਗੁਰਦੁਆਰਾ ਨਾਨਕਸਰ ਹਕੀਮਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਸਿੱਧ ਇਤਿਹਾਸਕ ਅਸਥਾਨ ਹੈ । ਜੋ ਮੁਕੰਦਪੁਰ-ਫਗਵਾੜਾ ਮੁੱਖ ਮਾਰਗ ‘ਤੇ ਪਿੰਡ ਜਗਤਪੁਰ ਲਾਗੇ ਸੁਸ਼ੋਭਿਤ ਹੈ । ਗੁਰਦੁਆਰਾ ਨਾਨਕਸਰ ਹਕੀਮਪੁਰ ਨੂੰ ਤਿੰਨ...



ਇਤਿਹਾਸ – ਗੁਰਦੁਆਰਾ ਮੋਤੀ ਬਾਗ ਸਾਹਿਬ – ਦਿੱਲੀ
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ 1707 ਈ. ਵਿੱਚ ਆਪਣੀਆਂ ਫੌਜਾਂ ਸਮੇਤ ਇਸ ਪਵਿੱਤਰ ਅਸਥਾਨ ਤੇ ਠਹਿਰੇ ਸਨ ਜਿਥੇ ਮੋਤੀ ਬਾਗ ਦਾ ਇਹ ਇਤਿਹਾਸਿਕ ਗੁਰਦੁਆਰਾ ਸਾਹਿਬ ਸ਼ੁਸ਼ੋਬਿਤ ਹੈ। ਪਹਿਲਾਂ ਇਥੇ ਮੋਤੀ...

ਮਾਛੀਵਾੜਾ ਭਾਗ 14
ਮਾਛੀਵਾੜਾ ਭਾਗ 14 ਭਾਈ ਗੁਲਾਬੇ ਮਸੰਦ ਦਾ ਦਿਲ ਹਿੱਲ ਗਿਆ । ਉਹ ਦਿਲ ’ ਤੇ ਕਾਬੂ ਨਾ ਪਾ ਸਕਿਆ । ਉਹ ਤਾਂ ਭੌਂ ਉੱਤੇ ਲੱਥਿਆ ਜਾਣ ਲੱਗਾ । ਉਹ ਤਰਲੇ...

ਪੂਰਾ ਇਤਿਹਾਸ – ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ (ਸੱਤ ਅਤੇ ਨੌਂ ਸਾਲ)ਬਾਰੇ ਸਾਨੂੰ ਬੱਸ ਪੁਆਇੰਟ ਤੋਂ ਪੁਆਇੰਟ ਹੀ ਪਤਾ ਹੈ ਕੇ ਓਹਨਾ ਨੂੰ ਨੀਹਾਂ ਵਿਚ ਚਿਣ ਦਿੱਤਾ ਗਿਆ ਪਰ ਕੀ ਕਿਸੇ ਨੂੰ ਪਤਾ ਹੈ...



ਮਾਛੀਵਾੜਾ ਭਾਗ 13
ਮਾਛੀਵਾੜਾ ਭਾਗ 13 “ ਓ ਮੈਂ ਮਰ ਗਿਆ । ” ਪੂਰਨ ਦੀ ਆਵਾਜ਼ ਸੀ , ਉਸ ਦੀ ਚਾਂਗਰ । “ ਮੈਨੂੰ ਕੁਝ ਪਤਾ ਨਹੀਂ , ਮੈਂ ਸੱਚ ਆਖਦਾ ਹਾਂ ।...

ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ
ਜਿੰਨਾ ਚਿਰ ਤਕ ਮਨੁੱਖ ਜਿਉਦਾਂ ਹੈ ਕੋਈ ਨਾ ਕੋਈ ਉਸ ਨੂੰ ਮਾੜਾ ਜਰੂਰ ਆਖੇਗਾ ਇਹ ਸੰਸਾਰ ਦਾ ਇਕ ਅਹਿਮ ਨਿਯਮ ਹੈ ਜਿਉਦੇ ਜੀਅ ਆਢ ਗੁਆਢ ਰਿਸਤੇਦਾਰ ਪਿੰਡ ਦਾ ਜਾ ਪਰਿਵਾਰ...

ਗੁਰਦੁਆਰਾ ਸ਼੍ਰੀ ਚੋਲ੍ਹਾ ਸਾਹਿਬ ਜੀ , ਪਿੰਡ ਚੋਹਲਾ
ਸ਼੍ਰੀ ਗੁਰੂ ਅਰਜਨ ਦੇਵ ਜੀ ਜਦੋਂ ਪਿੰਡ ਸਰਹਾਲੀ ਤੋਂ ਹੁੰਦੇ ਹੋਏ ਭੈਣੀ ਪਿੰਡ ਪੁਜੇ ਤਾਂ ਗੁਰੂ ਜੀ ਇਸ ਅਸਥਾਨ ਤੇ ਉਪਰ ਬਿਰਾਜਮਾਨ ਹੋ ਕੇ ਸੰਗਤਾਂ ਨੂੰ ਉਪਦੇਸ਼ ਦੇ ਰਹੇ ਸਨ...



15 ਫਰਵਰੀ ਦਾ ਇਤਿਹਾਸ – ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਅਨੰਦ ਕਾਰਜ
15 ਫਰਵਰੀ 1604 ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਅਨੰਦ ਕਾਰਜ ਮਾਤਾ ਦਮੋਦਰੀ ਜੀ ਨਾਲ ਹੋਇਆ ਆਉ ਸੰਖੇਪ ਝਾਤ ਮਾਰੀਏ ਮਾਤਾ ਦਮੋਦਰੀ ਜੀ ਦੇ ਇਤਿਹਾਸ ਤੇ ਜੀ । ਨਰਾਇਣ ਦਾਸ...

ਮਾਛੀਵਾੜਾ ਭਾਗ 11
ਸਤਿਗੁਰੂ ਜੀ ਗੁਲਾਬੇ ਦੇ ਘਰ ਸਨ । ਤੀਸਰਾ ਦਿਨ ਸੀ । ਥਕੇਵਾਂ ਦੂਰ ਹੋ ਗਿਆ ਸੀ , ਪਰ ਆਪਣੇ ਸਿੱਖਾਂ , ਸੇਵਕਾਂ ਤੇ ਪਰਿਵਾਰ ਦਾ ਖ਼ਿਆਲ ਆਇਆ । ਗ਼ਨੀ ਖਾਂ...

ਮਾਛੀਵਾੜਾ ਭਾਗ 6
ਧੰਨ ਸਿੱਖੀ ! ਤੇ ਧੰਨ ਸਿੱਖ ! ਜਿਨ੍ਹਾਂ ਦਾ ਸਿੱਖੀ ਨਾਲ ਪਿਆਰ ਹੋ ਗਿਆ , ਉਹ ਨਾ ਮਰਨੋਂ ਡਰੇ ਤੇ ਨਾ ਸੇਵਾ ਕਰਨੋਂ ਝਿਜਕੇ । ਸ਼ਰਮ – ਗੋਤ ਕਰਮ ਸਭ...




  ‹ Prev Page Next Page ›