→
Sort Posts By
Newest
Most Relevant
Most Comments
Most Viewed
ਸ਼ਹੀਦ ਭਾਈ ਮਨੀ ਸਿੰਘ
ਭਾਈ ਮਨੀ ਸਿੰਘ ਜੀ ਦਾ ਜਨਮ ਭਾਈ ਬੱਲੂ ਜੀ ਦੇ ਪੁਤਰ ਭਾਈ ਮਾਈ ਦਾਸ ਜੀ ਘਰ ਮਾਤਾ ਮਧਰੀ ਬਾਈ ਦੀ ਕੁੱਖੋਂ ਪਿੰਡ'ਅਲੀਪੁਰ' ਜਿ਼ਲ੍ਹਾ ਮਜ਼ੱਫਰਗੜ (ਪਾਕਿਸਤਾਨ) ਵਿਖੇ10 ਮਾਰਚ1644 ਈਸਵੀ ਨੂੰ ਹੋਇਆ।...
ਗਰੀਬੀ ਦਾ ਬੋਝ
ਭਾਈ ਮਨਸਾ ਸਿੰਘ ਜੀ ਸੱਚਖੰਡ ਹਰਮੰਦਰ ਸਾਹਿਬ ਵਿੱਖੇ ਕੀਰਤਨ ਕਰ ਰਹੇ ਸਨ, ਕੀਰਤਨ ਸੁਣਦਿਆਂ ਸੁਣਦਿਆਂ ਮਹਾਰਾਜਾ ਰਣਜੀਤ ਸਿੰਘ ਦੇ ਨੇਤਰ ਗੁਰੂ ਦੇ ਸਤਿਕਾਰ ‘ਚ ਨਮ ਹੋ ਗਏ। ਪੁੱਛਣ ‘ਤੇ ਹੈਡ...
29 ਜੁਲਾਈ ਦਾ ਇਤਿਹਾਸ – ਪ੍ਰਕਾਸ਼ ਦਿਹਾੜਾ ਗੁਰੂ ਹਰਕ੍ਰਿਸ਼ਨ ਸਾਹਿਬ ਜੀ
ਸ੍ਰੀ ਹਰਿਕ੍ਰਿਸ਼ਨ ਧਿਆਈਐ; ਜਿਸ ਡਿਠੈ ਸਭਿ ਦੁਖ ਜਾਇ ॥ ਹਰ ਗੁਰਸਿੱਖ ਜਦੋਂ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕਰਦਾ ਹੈ ਤਾਂ ਉਹ ਇਨ੍ਹਾਂ ਸ਼ਬਦਾਂ ਦਾ ਉਚਾਰਨ ਕਰਦਾ ਹੋਇਆ ਬਹੁਤ ਪਿਆਰ,...
ਸ੍ਰੀ ਗੁਰੂ ਹਰਕ੍ਰਿਸ਼ਨ ਮਹਾਰਾਜ ਜੀ ਵੱਲੋਂ ਗੂੰਗੇ ਦੇ ਮੂੰਹ ਵਿੱਚੋਂ ਗੀਤਾ ਦੇ ਸ਼ਲੋਕ ਕਹਾਓਣੇ ਅਤੇ ਰੋਗੀਆਂ ਨੂੰ ਠੀਕ ਕਰਨ ਦਾ ਇਤਿਹਾਸ
ਪੰਜੋਖਰਾ ਵਿਖੇ ਲਾਲ ਚੰਦ ਨਾਂਅ ਦਾ ਅਭਿਮਾਨੀ ਬ੍ਰਾਹਮਣ ਰਹਿੰਦਾ ਸੀ। ਉਸ ਨੇ ਸਿੱਖਾਂ ਨੂੰ ਸੁਣਾ ਕੇ ਕਿਹਾ ਕਿ ਦੁਆਪਰ ਦੇ ਅਵਤਾਰ ਸ੍ਰੀ ਕ੍ਰਿਸ਼ਨ ਨੇ ਤਾਂ ਗੀਤਾ ਦੀ ਰਚਨਾ ਕੀਤੀ ਸੀ...
10 ਅਗਸਤ 1986 ਦਾ ਇਤਿਹਾਸ – ਵੈਦਿਆ ਦਾ ਸੋਧਾ
ਜਨਰਲ ਵੈਦਿਆ 1984 ਚ ਦਰਬਾਰ ਸਾਹਿਬ ਹਮਲੇ ਚ ਮੁਖ ਫੌਜੀ ਅਫ਼ਸਰ ਸੀ। ਪੂਰਾ ਨਾਂ “ਅਰੁਣ ਸ਼੍ਰੀਧਰ ਵੈਦਿਆ” ਸੀ। ਭਾਈ ਜਿੰਦੇ ਸੁੱਖੇ ਨੇ ਇਸ ਪਾਪੀ ਨੂੰ ਠੋਕਿਆ ਸੀ। ਪੂਰੀ ਕਹਾਣੀ ਭਾਈ...
ਗੁਰੂ ਕਾ ਬਾਗ ਮੋਰਚੇ ਚ 25 ਅਗਸਤ 1922 ਦਾ ਇਤਿਹਾਸ
ਗੁਰਦੁਆਰਾ ਗੁਰੂ ਕੇ ਬਾਗ਼ ਪਿੰਡ ਘੁੱਕੇਵਾਲੀ (ਅੰਮ੍ਰਿਤਸਰ ) ਚ ਚੱਲ ਰਹੇ ਮੋਰਚੇ ਤੇ ਗ੍ਰਿਫਤਾਰੀਆਂ ਸਬੰਧੀ ਵਿਸ਼ੇਸ਼ ਗੱਲਬਾਤ ਲਈ 25 ਅਗਸਤ 1922 ਦਿਨ ਸ਼ੁੱਕਰਵਾਰ ਦਾ ਸੰਗਤ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ...
ਭਾਈ ਭਿਖਾਰੀ ਜੀ ਦਾ ਭਾਣਾ ਮੰਨਣ ਹਿਤ
ਭਾਈ ਭਿਖਾਰੀ ਗੁਰੂ ਅਰਜਨ ਦੇਵ ਜੀ ਦਾ ਇੱਕ ਸਿੱਖ ਬੜਾ ਗੁਰਮੁਖ, ਮਿਠ-ਬੋਲੜਾ, ਘਰ ਆਏ ਹਰ ਲੋੜਵੰਦ ਦੀ ਜ਼ਰੂਰਤ ਪੂਰੀ ਕਰਨ ਵਾਲਾ ਅਤੇ ਉੱਚੇ ਆਚਰਣ ਵਾਲਾ ਸੀ। ਇੱਕ ਦਿਨ ਉਸ ਨੇ ਗੁਰੂ...
4 ਸਤੰਬਰ – ਪਹਿਲਾ ਪ੍ਰਕਾਸ਼ ਦਿਹਾੜਾ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ
ਗੁਰੂ ਸਾਹਿਬ ਸਿਖ ਧਰਮ ਦਾ ਪਹਿਲਾ ,ਪਵਿਤਰ ,ਧਾਰਮਿਕ ਗਰੰਥ ਹੈ ਤੇ ਸਿਖਾਂ ਲਈ ਗੁਰੂ ਗੋਬਿੰਦ ਸਿੰਘ ਜੀ ਤੋ ਬਾਅਦ 11 ਜਗਦੀ ਜੋਤ ਗੁਰੂ ਸਹਿਬਾਨ ਹਨ ,ਜਿਸ ਵਿਚ 1469 -1708 ਤਕ...
10 ਸਤੰਬਰ – ਗੁਰਦੁਆਰਾ ਡੇਹਰਾ ਸਾਹਿਬ : ਵਿਆਹ ਪੁਰਬ : ਸ੍ਰੀ ਗੁਰੂ ਨਾਨਕ ਦੇਵ ਜੀ (ਬਟਾਲਾ)
ਇਸ ਸਾਲ ਵਿਆਹ ਪੁਰਬ ਦੀ ਖੁਸ਼ੀ ਦੀ ਸਾਰੇ ਪਾਸੇ ਗਹਿਮਾ-ਗਹਿਮੀ ਪਸਰੀ ਹੋਈ ਹੈ। ਗੁਰਦੁਆਰਾ ਕੰਧ ਸਾਹਿਬ ਅਤੇ ਡੇਰਾ ਸਾਹਿਬ ਵਿੱਚ ਹਫ਼ਤੇ ਭਰ ਪਹਿਲਾਂ ਤੋਂ ਹੀ ਸੰਗਤ ਮੱਥਾ ਟੇਕਣ ਲਈ ਦੂਰੋਂ-ਦੂਰੋਂ...
ਗੁ: ਕਿਲ੍ਹਾ ਤਾਰਾਗੜ੍ਹ ਸਾਹਿਬ ਦਾ ਇਤਿਹਾਸ
ਗੁ: ਕਿਲ੍ਹਾ ਤਾਰਾਗੜ੍ਹ ਸਾਹਿਬ ਦਾ ਇਤਿਹਾਸ ਇਹ ਪਾਵਨ ਅਸਥਾਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੰਜਾ ਕਿਲਿਆਂ ਵਿਚੋਂ ਇੱਕ ਹੈ। ਇਸ ਅਸਥਾਨ ਦਾ ਨਿਰਮਾਣ ਬਿਲਾਸਪੁਰ ਦੇ ਪਹਾੜੀ ਰਾਜਿਆਂ ਦੇ...
ਜਾਣੋ ਇਤਿਹਾਸ – ਗੁਰਦੁਆਰਾ ਗਊ ਘਾਟ (ਬੜੀ ਸੰਗਤ) ਪਟਨਾ ਸਾਹਿਬ
ਸ੍ਰੀ ਪਟਨਾ ਸਾਹਿਬ ਦੀ ਪਾਵਨ ਧਰਤੀ ਨੂੰ ਸ੍ਰੀ ਗੁਰੂ ਨਾਨਕ ਦੇਵ, ਗੁਰੂ ਤੇਗ ਬਹਾਦਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦੀ ਛੋਹ ਦਾ ਮਾਣ ਹਾਸਿਲ ਹੈ | ਇਸ...
18 ਸਤੰਬਰ – ਜੋੜ ਮੇਲਾ ਗੋਇੰਦਵਾਲ ਸਾਹਿਬ
ਤਰਨਤਾਰਨ: ਗੋਇੰਦਵਾਲ ਸਾਹਿਬ ਚੜ੍ਹਦੇ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਖਡੂਰ ਸਾਹਿਬ ਦਾ ਇਕ ਪਿੰਡ ਹੈ। ਜੋ ਤਰਨਤਾਰਨ ਸਾਹਿਬ ਤੋਂ 23 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਹ ਨਗਰ 16ਵੀਂ...
ਇਤਿਹਾਸ ਗੁਰਦੁਆਰਾ ਟਾਹਲੀ ਸਾਹਿਬ – ਬਲ੍ਹੇਰ ਖਾਨ ਪੁਰ
ਇਸ ਪਵਿੱਤਰ ਅਸਥਾਨ ਨੂੰ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ , ਇਸ ਅਨੁਸਾਰ ਇਸ ਇਲਾਕੇ ਵਿਚ ਖਤਰਨਾਕ ਸ਼ੇਰ ਨੇ ਕਹਿਰ ਮਚਾਇਆ ਹੋਇਆ...
ਇਤਿਹਾਸ ਗੁਰਦੁਆਰਾ ਸ਼੍ਰੀ ਅੰਤਰਯਾਮਤਾ ਸਾਹਿਬ ਜੀ
ਗੁਰਦੁਆਰਾ ਸ਼੍ਰੀ ਅੰਤਰਯਾਮਤਾ ਸਾਹਿਬ ਜੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਾਸੋਂ ਮੁਸਲਿਮ ਲੋਕਾਂ ਨੇ ਪੁੱਛਿਆ ਕੀ ਆਪ ਹਿੰਦੂਆਂ ਦੇ ਗੁਰੂ ਹੋ ਜਾਂ ਮੁਸਲਮਾਨਾਂ ਦੇ ਤਾਂ ਸ਼੍ਰੀ ਗੁਰੂ ਨਾਨਕ ਦੇਵ...
24 ਸਤੰਬਰ ਦਾ ਇਤਿਹਾਸ – ਭਾਈ ਲਾਲੋ ਜੀ ਦਾ ਜਨਮ
24 ਸਤੰਬਰ 1452 ਨੂੰ ਭਾਈ ਲਾਲੋ ਜੀ ਦਾ ਜਨਮ ਹੋਇਆ ਸੀ ਆਉ ਸੰਖੇਪ ਝਾਤ ਮਾਰੀਏ ਭਾਈ ਸਾਹਿਬ ਜੀ ਦੇ ਇਤਿਹਾਸ ਤੇ ਜੀ । ਭਾਈ ਲਾਲੋ ਸੱਚੀ ਤੇ ਸੁਚੀ ਮਿਹਨਤ ਕਰਨ...
ਸ਼ਰਾਧ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਚਾਰ
*ਸ਼੍ਰੀ ਗੁਰੂ ਨਾਨਕ ਦੇਵ ਜੀ ਸਮੇਂ ਇੱਕ ਸ਼ਰਧਾਲੂ ਸੀ, ਜਿਸ ਦਾ ਨਾਂਅ ਸੀ ਦੂਨੀ ਚੰਦ ਸੇਠ। ਇੱਕ ਦਿਨ ਗੁਰੂ ਨਾਨਕ ਸਾਹਿਬ ਜੀ ਦਾ ਦੂਨੀ ਚੰਦ ਸੇਠ ਨੂੰ ਅਚਾਨਕ ਮਿਲਣਾ ਹੋਇਆ।...
‹ Prev Page
Next Page ›