→
Sort Posts By
Newest
Most Relevant
Most Comments
Most Viewed
ਬਾਬਾ ਨਾਨਕ ਜੀ ਦਾ ਵਿਆਹ ਪੁਰਬ
22 ਸਤੰਬਰ ਨੂੰ ਬਟਾਲਾ ਸ਼ਹਿਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਕੰਧ ਸਾਹਿਬ ਅਤੇ ਡੇਰਾ ਸਾਹਿਬ ਵਿੱਚ ਹਫ਼ਤੇ ਭਰ ਪਹਿਲਾਂ ਤੋਂ ਹੀ...
ਇਤਿਹਾਸ – ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ)
ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਹੈ | ਇਹ ਅਸਥਾਨ ਜ਼ਿਲ੍ਹਾ ਯਮੁਨਾਨਗਰ ਅਤੇ ਜ਼ਿਲ੍ਹਾ ਕੁਰੂਕਸ਼ੇਤਰ ਦੀ ਹੱਦ...
ਨਰੈਣੂ ਮਹੰਤ
ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਵਾਲਾ ਸਥਾਨ ਹੈ।ਇਸ ਪਾਵਨ ਅਸਥਾਨ ਪ੍ਰਤੀ ਸਿੱਖਾਂ ਦੀ ਸ਼ਰਧਾ ਬਹੁਤ ਵੱਡੀ ਹੈ।ਇਸੇ ਸ਼ਰਧਾ...
ਖੋਤੇ ਉੱਤੇ ਸ਼ੇਰ ਦੀ ਖੱਲ
ਇੱਕ ਵਾਰ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਦਰਬਾਰ ਲੱਗਾ ਹੋਇਆ ਸੀ । ਗੁਰੂ ਸਾਹਿਬ ਆਪਣੇ ਸਿੰਘਾਸਣ ਤੇ ਬਿਰਾਜਮਾਨ ਸਨ । ਰਾਗੀ ਸਿੰਘਾਂ ਨੇ ਮਿੱਠੀ ਤੇ ਸੁਰੀਲੀ ਆਵਾਜ਼ ਵਿੱਚ ਗੁਰਬਾਣੀ...
ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪਰਿਵਾਰ – ਵਿਛੋੜਾ ਭਾਗ 15
ਮਾਛੀਵਾੜੇ ਤੋਂ ਚਲੇ ਗੁਰੂ , ਪਹੁੰਚੇ ਗ੍ਰਾਮ ਕਨੇਚ ॥ ਫਤੇ ਪੈਂਚ ਮਸੰਦ ਨੇ , ਕੀਨੋ ਗੁਰ ਸੈ ਪੇਚ ।। ( ਪੰਥ ਪ੍ਰਕਾਸ਼ , ੨੭੮ ) ਗਿਆਨੀ ਗਿਆਨ ਸਿੰਘ ਜੀ ਪੰਥ...
ਗੁਰੂ ਗੋਬਿੰਦ ਸਿੰਘ ਜੀ ਬਾਜ ਹੀ ਕਿਓਂ ਰਖਦੇ ਸੀ ?
ਗੁਰੂ ਗੋਬਿੰਦ ਸਿੰਘ ਜੀ ਬਾਜ ਹੀ ਕਿਓਂ ਰਖਦੇ ਸੀ ਕੋਈ ਹੋਰ ਪੰਛੀ ਕਿਓਂ ਨਹੀਂ ? ਸੰਗਤ ਦਾ ਸੁਆਲ ਹੈ l ਇਸ ਲਈ ਕਿ ਬਾਜ ਜਿਸ ਨੂੰ ਈਗਲ ਜਾਂ ਸ਼ਾਹੀਨ ਵੀ...
ਅੰਮ੍ਰਿਤ ਕਿਉਂ ਛੱਕਣਾ ?
ਅੱਜ ਇਕ ਹੋਰ ਹੱਡਬੀਤੀ ਆਪ ਜੀ ਨਾਲ ਸਾਂਝੀ ਕਰਨ ਲੱਗਾ ਜਿਸ ਤੋ ਸਾਨੂੰ ਸਾਰਿਆਂ ਤੋ ਬਹੁਤ ਸਿਖਿਆ ਮਿਲੇਗੀ । ਇਕ ਵੀਰ ਮੈਨੂੰ ਮਿਲਿਆ ਜੋ ਕਾਫੀ ਪੜਿਆ ਲਿਖਿਆ ਸੀ ਤੇ ਮੈਨੂੰ...
ਗੁਰਦਵਾਰਾ ਰਕਾਬ ਗੰਜ ਦੀ ਘਟਨਾ!
ਮੈਲੇ ਕੁਚੈਲੇ ਲੀੜੇ, ਗਰਮੀ ਚ, ਜੈਕਟ ਪਾਈ, ਸਿਰ, ,'ਤੇ ਉਨ ਦੀ ਟੋਪੀ, ਮੈਂ ਬਾਥਰੂਮ ਚੋ ਵਾਪਸ ਆ ਰਿਹਾ ਸੀ ਮੇਰੀ ਨਿਗ੍ਹਾ ਘੁੰਮਦੀ ਘੁੰਮਾਉਦੀ ਬੁਜਰਗ ਅਵਸਥਾ ਵਾਲੇ ਬੰਦੇ ਤੇ ਪਈ, ਜਿਸ...
9 ਫਰਵਰੀ ਦਾ ਇਤਿਹਾਸ – ਵੱਡਾ ਘੱਲੂਘਾਰਾ (ਭਾਗ ਦੂਜਾ)
ਅਹਿਮਦ ਸ਼ਾਹ ਅਬਦਾਲੀ ਦਾ ਸਿੱਖਾਂ ਨੇ ਸਭ ਤੋਂ ਵੱਧ ਨੁਕਸਾਨ ਕੀਤਾ ਸੀ,,, ਜਦੋਂ ਅਬਦਾਲੀ ਹਿੰਦੁਸਤਾਨ ਨੂੰ ਲੁਟਕੇ ਵਾਪਿਸ ਕਾਬਲ ਜਾਂਦਾ ਤਾਂ ਸਿੱਖ ਉਸਦੀ ਫੌਜ ਤੇ ਹਮਲੇ ਕਰ ਲੁਟਿਆ ਮਾਲ ਹਲਕਾ...
ਇਤਿਹਾਸ – ਭਾਈ ਮਨੀ ਸਿੰਘ ਜੀ
ਭਾਈ ਮਨੀ ਸਿੰਘ ਜੀ ਦਾ ਜਨਮ ਭਾਈ ਬੱਲੂ ਜੀ ਦੇ ਪੁਤਰ ਭਾਈ ਮਾਈ ਦਾਸ ਜੀ ਘਰ ਮਾਤਾ ਮਧਰੀ ਬਾਈ ਦੀ ਕੁੱਖੋਂ ਪਿੰਡ'ਅਲੀਪੁਰ' ਜਿ਼ਲ੍ਹਾ ਮਜ਼ੱਫਰਗੜ (ਪਾਕਿਸਤਾਨ) ਵਿਖੇ10 ਮਾਰਚ1644 ਈਸਵੀ ਨੂੰ ਹੋਇਆ।...
ਛੋਟਾ ਘੱਲੂਘਾਰਾ ਦਿਵਸ
ਛੋਟਾ ਘੱਲੂਘਾਰਾ ਦਿਵਸ (3 ਜੇਠ 17 ਮਈ 1746) ਗੁਰੂ ਨਾਨਕ ਨਾਮ ਲੇਵਾ ਸਿੱਖ, ਬੀਬੀਆਂ, ਬੱਚੇ, ਇਹ ਪੋਸਟ ਇਕ ਵਾਰ ਜਰੂਰ ਸਾਰੇ ਪੜਿਓ। ਸੂਬੇਦਾਰ ਜ਼ਕਰੀਆ ਖ਼ਾਨ ਦੀ ਮੌਤ ਤੋਂ ਬਾਅਦ ਯਹੀਆ...
ਆਖਰ ਕਦੋਂ ਸ਼ੁਰੂ ਹੋਇਆ ਵਿਆਹ ਪੁਰਬ…?
ਬਟਾਲਾ ਸ਼ਹਿਰ ਹਰ ਸਾਲ ਸੰਗਤਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਬੜੇ ਚਾਅ, ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਹਰ ਸਾਲ...
ਸਤਿਗੁਰੂ ਹਰਿਰਾਇ ਸਾਹਿਬ ਜੀ ਦੀ ਇਕ ਘਟਨਾ
ਅੱਜ ਮੈ ਉਸ ਮਹਾਬਲੀ ਯੋਧੇ ਸਤਿਗੁਰੂ ਹਰਿਰਾਇ ਸਾਹਿਬ ਜੀ ਦੀ ਇਕ ਘਟਨਾ ਸਾਂਝੀ ਕਰਨ ਲੱਗਾ ਜੋ ਬਹੁਤ ਘੱਟ ਸੰਗਤ ਨੂੰ ਪਤਾ ਹੋਵੇਗੀ । ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣੇ ਹੱਥੀ...
ਇਤਿਹਾਸ – ਗੁਰਦੁਆਰਾ ਕਬੂਤਰ ਸਾਹਿਬ
ਗੁਰਦੁਆਰਾ ਕਬੂਤਰ ਸਾਹਿਬ ਰਾਜਸਥਾਨ ਦੇ ਨੋਹਰ ਸ਼ਹਿਰ ਵਿੱਚ ਸਥਿਤ ਹੈ ,ਇਥੋਂ ਦੇ ਲੋਕਾਂ ਮੁਤਾਬਿਕ ਅਤੇ ਗੁਰੂ ਘਰ ਦੇ ਪ੍ਰਬੰਧਕਾਂ ਮੁਤਾਬਿਕ ਇਥੋਂ ਦਾ ਇਤਿਹਾਸ ਕੁਝ ਇਸ ਤਰ੍ਹਾਂ ਹੈ , ਨਵੰਬਰ 1706...
ਸ਼ਹੀਦ ਬੀਬੀ ਬਘੇਲ ਕੌਰ
ਸ਼ਹੀਦ ਬੀਬੀ ਬਘੇਲ ਕੌਰ , ਮੁਗਲ ਰਾਜ ਦੀਆਂ ਕੰਧਾਂ ਢੱਠ ਰਹੀਆਂ ਸਨ । ਤੁਰਕ ਬੜੇ ਜ਼ੁਲਮ ਤੇ ਧੱਕੋ - ਜ਼ੋਰੀ ਕਰ ਰਹੇ ਸਨ । ਇਕ ਹਿੰਦੂ ਲਾੜਾ ਵਿਆਹ ਕਰਾ ਕੇ...
ਮਾਛੀਵਾੜਾ ਭਾਗ 7
ਮਾਛੀਵਾੜਾ ਭਾਗ 7 ਮਸੰਦ ਪੂਰਨ ਦੀ ਪਤਨੀ ਦੁਰਗੀ ਨੂੰ ਵਾਹਿਗੁਰੂ ਨੇ ਇਕ ਵਾਰ ਬਚਾ ਦਿੱਤਾ । ਉਸ ਨੇ ਘਰ ਦੇ ਬੂਹੇ ਬੰਦ ਕਰ ਲਏ ਤੇ ਮਰਾਸੀ ਮੇਹਰੂ ਨੂੰ ਹਜ਼ਾਰ ਹਜ਼ਾਰ...
‹ Prev Page
Next Page ›