→
Sort Posts By
Newest
Most Relevant
Most Comments
Most Viewed
ਫਤਿਹ ਦਾ ਪ੍ਰਗਟਾਵਾ
ਸ੍ਰੀ ਆਨੰਦਪੁਰ ਸਾਹਿਬ ਸੰਗਤ ਦਾ ਇਕੱਠ ਹੈ ਸਿੰਘਾਸਣ ਲੱਗਾ ਹੋਇਆ ਹੈ ਆਸ ਪਾਸ ਸ਼ਸਤਰਧਾਰੀ ਸੂਰਮੇ ਖੜ੍ਹੇ ਨੇ ਲੱਠੇ ਦੀ ਚਿੱਟੀ ਚਾਦਰ ਵਿਛੀ ਹੈ ਉੱਪਰ 1100 ਦਾ ਕੜਾਹ ਪ੍ਰਸ਼ਾਦ ਸਜ ਰਿਹਾ...
ਪ੍ਰਮੇਸ਼ਰ ਤੁਹਾਡੇ ਕਿੰਨਾ ਕੁ ਨੇੜੇ ਹੈ ?
ਇਕ ਵਾਰ ਕਿਸੇ ਜਗਿਆਸੂ ਨੇ ਭਗਤ ਰਵੀਦਾਸ ਜੀ ਨੂੰ ਸਵਾਲ ਕੀਤਾ ਕੇ ਤੁਸੀਂ ਹਰ ਘੜੀ ਹਰ ਪਲ ਜਿਸ ਪ੍ਰਭੂ ਪ੍ਰਮੇਸ਼ਰ ਨੂੰ ਚਿਤਵਦੇ ਸਿਮਰਦੇ ਰਹਿਨੇ ਓ, ਕੀ ਤੁਸੀਂ ਮੈਨੂੰ ਦੱਸ ਸਕਦੇ...
ਸਾਕਾ ਪਾਉਂਟਾ ਸਾਹਿਬ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ
ਅਸੀਂ ਰੋਜ਼ਾਨਾਂ ਦੋਵਾਂ ਵੇਲਿਆਂ ਦੀ ਅਰਦਾਸ ਵਿੱਚ ਪੜ੍ਹਦੇ ਹਾਂ ਕਿ “ਜਿੰਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਵਾਏ, ਖੋਪਰੀਆਂ ਲੁਹਾਈਆਂ, ਚਰਖੜੀਆਂ ’ਤੇ ਚੜ੍ਹੇ, ਤਨ ਆਰਿਆਂ ਨਾਲ ਚਿਰਾਏ,...
23 ਦਸੰਬਰ ਦਾ ਇਤਿਹਾਸ – ਚਮਕੌਰ ਦੀ ਜੰਗ ਵਿੱਚ ਭਾਈ ਸੰਗਤ ਸਿੰਘ ਜੀ ਤੇ ਕੁਝ ਰਹਿੰਦੇ ਸਿੰਘਾਂ ਦੀ ਸ਼ਹਾਦਤ
23 ਦਸੰਬਰ ਨੂੰ ਚਮਕੌਰ ਦੀ ਜੰਗ ਵਿੱਚ ਭਾਈ ਸੰਗਤ ਸਿੰਘ ਜੀ ਤੇ ਕੁਝ ਰਹਿੰਦੇ ਸਿੰਘਾਂ ਨੇ ਸ਼ਹਾਦਤ ਪ੍ਰਾਪਤ ਕੀਤੀ ਸੀ ਆਉ ਇਤਿਹਾਸ ਤੇ ਸੰਖੇਪ ਝਾਤ ਮਾਰੀਏ। ਦਸਮੇਸ਼ ਪਿਤਾ ਧੰਨ ਧੰਨ...
ਇਤਿਹਾਸ – ਹਕੀਮ ਅਲਾ ਯਾਰ ਖਾਂ ਜੋਗੀ
ਹਕੀਮ ਅਲਾ ਯਾਰ ਖਾਂ ਜੋਗੀ ਜਿਨ੍ਹਾਂ ਨੂੰ ਆਪਣੇਂ ਇਸਲਾਮ ਧਰਮ ਵਿਚੋਂ ਛੇਕ ਦਿਤਾ ਗਿਆ ਅਤੇ ਕਾਫ਼ਰ ਕਹਿ ਕੇ 30 ਸਾਲ ਮਸਜਿਦ ਦੀ ਪੋੜੀਆ ਤਕ ਨਾ ਚੜਨ ਦਿੱਤਾ ਗਿਆ। ਉਹਨਾਂ ਦਾ...
ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖ਼ਬਰ ਸੁਣ ਕੇ ਸੂਬਾ ਸਰਹੰਦ ਦੀ ਬੇਗਮ ਨੇ ਕੀਤੀ ਆਤਮ ਹੱਤਿਆ
*ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖ਼ਬਰ ਸੁਣ ਕੇ ਸੂਬਾ ਸਰਹੰਦ ਵਜ਼ੀਰ ਖਾਨ ਦੀ ਬੇਗਮ (ਘਰਵਾਲੀ) ਜੈਨਬ ਜੀ ਨੇ ਵੀ ਮਹਿਲ ਦੀ ਸ਼ਤ ਤੋ ਛਾਲ ਮਾਰ ਕੇ ਕੇ ਆਤਮ ਹੱਤਿਆ ਕਰ...
ਤਬ ਚਾਹੈਂ ਸਿੰਘ ਕੰਧ ਬਣਾਈ ਅੜਨੋਂ ਲੜਨੋਂ ਮਰਨੋਂ ਵਾਈ (ਭਾਗ-2)
“ਭਾਈ ਸਾਹਿਬ ਕ੍ਰਿਪਾ ਕਰਕੇ ਭਾਈ ਮੰਝ ਜੀ ਵਾਲੀ ਸਾਖੀ ਦੁਬਾਰਾ ਸੁਣਾਓ", ਇਕ ਭੁਝੰਗੀ ਲੱਕੜਾਂ ਦੀ ਪੰਡ ਸੁੱਟਦਾ, ਲਾਂਗਰੀ ਭਾਈ ਹਰੀ ਸਿੰਘ ਨੂੰ ਕਹਿਣ ਲੱਗਾ। ਉਹਨਾਂ ਲੱਕੜਾਂ ਚੁੱਲ੍ਹੇ ਵਿਚ ਅੱਗੇ ਕਰਦਿਆਂ...
ਮੱਚਦਾ ਭਾਂਬੜ
ਵੋ ਸ਼ਮਾਂ ਕਿਹਾ ਬੁਜੇ ਜਿਸੇ ਰੌਸ਼ਨ ਖੁਦਾ ਕਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਬਾਅਦ ਧੰਨ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਜ਼ਫ਼ਰਨਾਮਾ ਚ ਲਿਖਿਆ, “ਐ ਔਰੰਗਜ਼ੇਬ ਕੀ ਹੋਇਆ ਜੇ ਤੂ ਚਾਰ...
ਕੰਧਾਰ ਦੀ ਸੰਗਤ
ਅਫ਼ਗਾਨਿਸਤਾਨ ਦੇ ਵੱਡੇ ਸ਼ਹਿਰਾਂ ਚੋਂ ਇੱਕ ਹੈ ਕੰਧਾਰ ਜੋ ਸਿਕੰਦਰ ਮਹਾਨ ਨੇ ਕਰੀਬ 2300 ਸਾਲ ਪਹਿਲਾ ਵਸਾਇਆ ਸੀ ਸਮੇ ਨਾਲ ਨਾਦਰ ਸ਼ਾਹ ਨੇ ਉਜਾੜ ਦਿੱਤਾ ਨਾਦਰ ਦੀ ਮੌਤ ਏਥੈ ਹੀ...
ਕੇਸ ਕਤਲ
ਇਕ ਦਿਨ ਬੈਠਿਆ ਮੈ ਖਬਰ ਦੇਖ ਰਿਹਾ ਸੀ ਕਿਸੇ ਨੇ ਆਪਣੇ ਘਰ ਦੇ ਜੀਅ ਦਾ ਕਤਲ ਕੀਤਾ ਸੀ ਉਸ ਨੂੰ ਅਦਾਲਤ ਨੇ ਉਮਰ ਕੈਦ ਦੀ ਸਖਤ ਸਜਾ ਦਿੱਤੀ ਹੈ ।...
ਮਾਛੀਵਾੜਾ ਭਾਗ 13
“ ਓ ਮੈਂ ਮਰ ਗਿਆ । ” ਪੂਰਨ ਦੀ ਆਵਾਜ਼ ਸੀ , ਉਸ ਦੀ ਚਾਂਗਰ । “ ਮੈਨੂੰ ਕੁਝ ਪਤਾ ਨਹੀਂ , ਮੈਂ ਸੱਚ ਆਖਦਾ ਹਾਂ । ” “ ਹਰਾਮਜ਼ਾਦਿਆ...
ਇਤਿਹਾਸ – ਜਰਨੈਲ ਸਰਦਾਰ ਹਰੀ ਸਿੰਘ ਨਲੂਆ
30 ਅਪ੍ਰੈਲ ਦੇ ਦਿਨ ਖਾਲਸਾ ਰਾਜ ਦੇ ਥੰਮ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਮੈਦਾਨੇ ਜੰਗ ਵਿੱਚ ਦੁਸ਼ਮਨ ਦਾ ਪਿਛਾ ਕਰਦੇ ਹੋਏ ਲੁਕੇ ਹੋਏ ਦੁਸ਼ਮਨਾਂ ਦੀ ਗੋਲੀ ਲੱਗਣ ਕਾਰਨ ਸ਼ਹਾਦਤ...
ਗੁਰੂ ਗੋਬਿੰਦ ਸਿੰਘ ਜੀ ਭਾਗ 4
ਗੁਰੂ ਸਾਹਿਬ ਨੂੰ ਖੁਸ਼ ਕਰਨ ਲਈ ਬਹਾਦਰ ਸ਼ਾਹ ਇਕ ਕੀਮਤੀ ਹੀਰਾ ਤੇ ਕੁਛ ਹੋਰ ਚੀਜ਼ਾਂ ਤੋਫੇ ਵਜੋ ਲੈਕੇ ਆਇਆ । ਗੁਰੂ ਸਾਹਿਬ ਨੇ ਚੀਜ਼ਾ ਤਾਂ ਸਿਖਾਂ ਨੂੰ ਦੇ ਦਿਤੀਆਂ ਕਿ...
ਗੁਰੂ ਗੋਬਿੰਦ ਸਿੰਘ ਜੀ ਭਾਗ 5
ਹਰ ਧਰਮ ਕਿਸੇ ਨਾ ਕਿਸੇ ਲਾਲਚ ਦੇ ਅਧਾਰ ਤੇ ਲੋਕਾਂ ਨੂੰ ਆਪਣੇ ਧਰਮ ਵਿਚ ਸ਼ਾਮਲ ਕਰਦਾ ਹੈ । ਕਿਸੇ ਨੂੰ ਸਵਰਗ ਦਾ, ਕਿਸੇ ਨੂੰ ਸਵਰਗ ਵਿਚ ਅਪਸਰਾ ਤੇ ਸ਼ਰਾਬ ਦੀਆਂ...
ਸ਼ਹੀਦਾਂ ਦਾ ਸੰਸਕਾਰ (ਭਾਗ-8)
ਸ਼ਹੀਦਾਂ ਦਾ ਸੰਸਕਾਰ (ਭਾਗ-8) 9 ਪੋਹ ਨੂੰ ਭਾਈ ਸੰਗਤ ਸਿੰਘ ਦੇ ਸਮੇਤ ਗੜ੍ਹੀ ਦੇ ਸਾਰੇ ਸਿੰਘ ਸ਼ਹੀਦੀਆਂ ਪਾ ਗਏ। ਚਮਕੌਰ ਸਾਹਿਬ ਨੇੜੇ ਪਿੰਡ ਰਾਏਪੁਰ ਦੀ ਰਹਿਣ ਵਾਲੀ ਬੀਬੀ ਸ਼ਰਨ ਕੌਰ...
ਗੁਰੂ ਗੋਬਿੰਦ ਸਿੰਘ ਜੀ ਭਾਗ 8
ਗੁਰੂ ਗੋਬਿੰਦ ਸਿੰਘ ਜੀ ਭਾਗ 8 ਗੁਰੂ ਸਾਹਿਬ ਨੇ ਪਹਿਲੇ 10 ਸਾਲ 1676 ਤਕ ਲੋਕਾਂ ਨੂੰ ਸਮਾਜਿਕ ਤੇ ਅਧਿਆਤਮਿਕ ਉਪਦੇਸ਼ ਦਿਤੇ । ਬਾਕੀ ਸਾਰੀ ਜਿੰਦਗੀ ਓਹ ਮਾਨਵ ਸੁਤੰਤਰਤਾ ਲਈ ਜਦੋ...
‹ Prev Page
Next Page ›