→
Sort Posts By
Newest
Most Relevant
Most Comments
Most Viewed
15 ਮਾਰਚ ਦਾ ਇਤਿਹਾਸ – ਸ. ਬਘੇਲ ਸਿੰਘ ਵੱਲੋਂ ਦਿੱਲੀ ਫਤਿਹ
ਇਹ ਸਿੱਖਾਂ ਦੇ ਸਿਰਾਂ ਦੇ ਮੁੱਲ ਪੈਣ ਦੇ ਨੇੜੇ ਤੇੜੇ ਦਾ ਸਮਾਂ ਸੀ,,, ਇੱਕ ਬਾਲ ਬਾਬੇ ਨਾਲ ਅੰਮ੍ਰਿਤਸਰ ਸਾਹਿਬ ਆਇਆਂ,,,ਪਹਿਰੇ ਹਰ ਪਾਸੇ ਸਖ਼ਤ ਹੋਣ ਕਾਰਨ ਬਾਬਾ ਤੇ ਬਾਲ ਬਚਦੇ ਬਚਾਉਂਦੇ...
14 ਮਾਰਚ ਦਾ ਇਤਿਹਾਸ – ਸ਼ਹੀਦੀ ਦਿਹਾੜਾ ਜਥੇਦਾਰ ਅਕਾਲੀ ਫੂਲਾ ਸਿੰਘ ਜੀ
ਉਂਝ ਭਾਵੇਂ ਸਿੱਖ ਇਤਿਹਾਸ ਵਿਚ ਇਕ ਤੋਂ ਇਕ ਮਹਾਨ ਸਿੱਖ ਜਰਨੈਲ ਹੋਏ ਹਨ। ਜਿਨ੍ਹਾਂ ਨੇ ਸਿੱਖ ਧਰਮ ਲਈ ਆਪੋ ਅਪਣੀ ਭੂਮਿਕਾ ਨਿਭਾਈ ਹੈ,ਅਜਿਹਾ ਹੀ ਇਕ ਨਾਮ ਅਕਾਲੀ ਬਾਬਾ ਫੂਲਾ ਸਿੰਘ...
ਭਗਤ ਕਬੀਰ ਜੀ ਦੇ ਇਤਿਹਾਸ ਤੇ ਸੰਖੇਪ ਝਾਤ
ਭਗਤ ਕਬੀਰ ਜੀ ਦੇ ਇਤਿਹਾਸ ਤੇ ਸੰਖੇਪ ਝਾਤ ਮਾਰੀਏ ਜੀ । ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਹੈ ਵੱਡਾ ਜਾ ਮਹਾਨ । ਭਗਤ ਕਬੀਰ ਦਾ ਸਿੱਖ...
ਚੰਦ੍ਰਹਾਂਸ ਤੇ ਧ੍ਰਿਸਟਬੁਧੀ ਕੌਣ ਸਨ ?
ਧੰਨ ਗੁਰੂ ਰਾਮਦਾਸ ਜੀ ਮਹਾਰਾਜ ਨੇ ੯੮੨( 982) ਅੰਗ ਤੇ ਚੰਦ੍ਰਹਾਂਸ ਤੇ ਧ੍ਰਿਸਟਬੁਧੀ ਦਾ ਜਿਕਰ ਕੀਤਾ ਹੈ। ਮਹਾਂਭਾਰਤ ਚ ਕਥਾ ਹੈ ਕਿ ਦਖਣ (ਕੇਰਲ) ਦਾ ਰਾਜਾ ਚੰਦ੍ਰਹਾਂਸ ਹੋਇਆ। ਬਚਪਨ ਚ...
ਬੀਬੀ ਝਾਲਾਂ ਕੌਰ – ਜਾਣੋ ਇਤਿਹਾਸ
ਮਾਝੇ ਦੇ ਰਹਿਣ ਵਾਲੀ ਝਾਲਾ ਕੌਰ ਇਕ ਧਾਰਮਿਕ ਸਿਦਕ ਤੇ ਸੰਤੋਖ ਦੀ ਮੂਰਤ ਸੀ । ਇਸ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਸਿੱਖੀ ਨੂੰ ਸਮਝਿਆ ਤੇ ਧਰਮ ਤੇ ਸਿੱਖੀ ਤੇ...
ਧਨ ਗੁਰੂ ਧਨ ਗੁਰੂ ਦੇ ਪਿਆਰੇ
ਕਬੀਰ ਮੁਹਿ ਮਰਨੇ ਕਾ ਚਾਉ ਹੈ…… ਗੁਰੂ ਕੇ ਬਾਗ ਦੇ ਮੋਰਚੇ ਵਕਤ ਖਾਲਸਾ ਪੰਥ ਵਿੱਚ ਬਹੁਤ ਉਤਸ਼ਾਹ ਸੀ।ਹਜਾਰਾਂ ਦੀ ਤਦਾਦ ਵਿੱਚ ਸੰਗਤਾਂ ਦਰਬਾਰ ਸਾਹਿਬ ਪਹੁੰਚ ਰਹੀਆਂ ਸਨ । ਸਕੂਲਾਂ ਦੇ...
13 ਮਾਰਚ ਦਾ ਇਤਿਹਾਸ -ਸਰਦਾਰ ਉਧਮ ਸਿੰਘ
13 ਮਾਰਚ 1940 ਨੂੰ ਸਰਦਾਰ ਉਧਮ ਸਿੰਘ ਨੇ ਜਲਿਆਂਵਾਲੇ ਬਾਗ ਦਾ ਬਦਲਾ ਲੰਡਨ ਜਾ ਕੇ ਓਡਵਾਇਰ ਨੂੰ ਗੋਲੀ ਮਾਰ ਕੇ ਲਇਆ ਸੀ । 26 ਦਸੰਬਰ 1899 ਨੂੰ ਊਧਮ ਸਿੰਘ ਦਾ...
11 ਮਾਰਚ ਦਾ ਇਤਿਹਾਸ – ਦਿੱਲੀ ਤੇ ਹਮਲੇ
11 ਮਾਰਚ ਦਾ ਇਤਿਹਾਸ ਦਿੱਲੀ ਦੇ ਤਾਜਦਾਰੋਂ ਆਓ, ਤੁਹਾਨੂੰ ਮੈਂ ਦਸਦਾ ਹਾਂ ਕਿ ਸਾਡੇ ਪੁਰਖਿਆਂ ਨੇ ਕਦੋਂ ਕਦੋਂ ਦਿੱਲੀ ਤੇ ਹਮਲੇ ਕੀਤੇ ਤੇ ਦਿੱਲੀ ਫਤਹਿ ਕੀਤੀ। 1- 9 ਜਨਵਰੀ 1765...
10 ਮਾਰਚ ਦਾ ਇਤਿਹਾਸ – ਭਾਈ ਮਨੀ ਸਿੰਘ ਜੀ
10 ਮਾਰਚ 1644 ਨੂੰ ਭਾਈ ਮਨੀ ਸਿੰਘ ਜੀ ਦਾ ਜਨਮ ਪਿਤਾ ਮਾਈ ਦਾਸ ਤੇ ਮਾਤਾ ਮਾਧੁਰੀ ਬਾਈ ਦੇ ਘਰ ਹੋਇਆ ਸੀ । ਆਪ ਦੀ ਧਰਮ ਪਤਨੀ ਦਾ ਨਾਮ ਸੀਤੋ ਸੀ...
ਸਾਖੀ ਭਾਈ ਮੁਗਲੂ ਜੀ
ਮਾਲਵੇ ਦਾ ਪਿੰਡ ਹੈ “ਗੰਡੂ” ਜਾਂ “ਗੰਡੂਆ”। ਇਸ ਪਿੰਡ ਦਾ ਇੱਕ ਸਿੱਖ ਹੋਇਆ ਹੈ ਭਾਈ ਮੁਗਲੂ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਅੰਮ੍ਰਿਤਸਰ ਵਿਖੇ ਪਹਿਲੀ ਜੰਗ ਵਿੱਚ ਇਹ ਸਿੱਖ ਜਖਮੀ...
( ਪੁਰਾਤਨ ਬੋਲੇ ) ਇਕ ਵਾਰ ਜਰੂਰ ਪੂਰਾ ਪੜਿਆ ਕਰੋ
( ਪੁਰਾਤਨ ਬੋਲੇ ) ਇਕ ਵਾਰ ਜਰੂਰ ਪੂਰਾ ਪੜਿਆ ਕਰੋ ਜੀ ਬਹੁਤ ਮਿਹਨਤ ਨਾਲ ਲੱਭ ਕੇ ਸੰਗਤ ਵਾਸਤੇ ਲੈ ਕੇ ਆਉਦੇ ਆ ਜੀ । ਇਕ ਵਾਰੀ ਡੇਰੇ ਦੇ ਜੱਥੇਦਾਰ ਨੇ...
ਇਤਿਹਾਸ – ਗੁਰਦੁਆਰਾ ਦਸਤਾਰ ਅਸਥਾਨ (ਪਾਉਂਟਾ ਸਾਹਿਬ)
ਇਸ ਪਵਿੱਤਰ ਅਸਥਾਨ ਤੇ ਬੈਠ ਕੇ ਕਲਗੀਧਰ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਆਪ ਸੁਭਾਏਮਾਨ ਹੋ ਕੇ ਕੁਦਰਤ ਦੇ ਨਜ਼ਾਰੇ ਵੇਖਦੇ ਅਤੇ ਸੀਸ ਤੇ ਦਸਤਾਰ ਸਜਾਇਆ ਕਰਦੇ ਸਨ। ਸੁੰਦਰ...
ਇਤਿਹਾਸ ਗੁਰਦੁਆਰਾ ਸ਼੍ਰੀ ਪਾਉਂਟਾ ਸਾਹਿਬ ਜੀ
ਨਾਹਨ ਰਿਆਸਤ ਉਸ ਸਮੇਂ ਦੇ ਰਾਜਾ ਮੇਦਨੀ ਪ੍ਰਕਾਸ਼ ਦੇ ਰਾਜ ਦਾ ਇਲਾਕਾ , ਟੀਹਰੀ ਗੜ੍ਹਵਾਲ ਦੇ ਰਾਜਾ ਫਤਿਹ ਸ਼ਾਹ ਨੇ ਧੱਕੇ ਨਾਲ ਦੱਬ ਲਿਆ ਸੀ। ਨਾਹਨ ਦੇ ਰਾਜਾ ਮੇਦਨੀ ਪ੍ਰਕਾਸ਼...
24 ਫਰਵਰੀ ਦਾ ਇਤਿਹਾਸ – ਸ਼੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜੈ
ਸਿੱਖ ਇਤਿਹਾਸ ਦੇ ਵਿੱਚ ਗੁਰੂਆਂ ਭਗਤਾਂ ਪੀਰਾਂ ਪਗੰਬਰਾਂ ਦਾ ਅਮੋਲ ਖ਼ਜਾਨਾ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਮਿਲਦਾ ਹੈ।ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਿੱਥੇ ਆਪਣੇ ਗੁਰਿਆਈ ਕਾਲ ਦੌਰਾਨ ਇਸ ਬਾਣੀ...
22 ਫਰਵਰੀ ਦਾ ਇਤਿਹਾਸ – ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ
ਸੋਢੀ ਸੁਲਤਾਨ ਗੁਰੂ ਰਾਮਦਾਸ ਸਾਹਿਬ ਜੀ ਦੇ ਵੰਸ਼ ਵਿੱਚੋ ਗੁਰੂ ਅਰਜਨ ਸਾਹਿਬ ਦੇ ਪੜਪੋਤੇ , ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੋਤਰੇ , ਬਾਬਾ ਗੁਰਦਿੱਤਾ ਜੀ ਦੇ ਪੁੱਤਰ , ਮਹਾਂਬਲੀ ਯੋਧੇ...
21 ਫਰਵਰੀ ਦਾ ਇਤਿਹਾਸ – ਜੈਤੋ ਦਾ ਮੋਰਚਾ
ਜੈਤੋ ਦੇ ਮੋਰਚੇ ਨੂੰ ਭਾਰਤੀ ਆਜ਼ਾਦੀ ਦੀ ਪਹਿਲੀ ਲੜਾਈ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਸਿੱਖ ਇਤਿਹਾਸ ਦਾ ਇਹ ਸ਼ਾਂਤਮਈ ਮੋਰਚਾ ਸਾਰੇ ਸਿੱਖ ਮੋਰਚਿਆਂ ਤੋਂ ਲੰਮਾਂ ਸਮਾਂ ਪੌਣੇ ਦੋ ਸਾਲ...
‹ Prev Page
Next Page ›