→
Sort Posts By
Newest
Most Relevant
Most Comments
Most Viewed
ਇਤਿਹਾਸ – ਗੁਰਦੁਆਰਾ ਸ਼੍ਰੀ ਭੰਗਾਣੀ ਸਾਹਿਬ ਜੀ
ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਹਾੜੀ ਰਾਜਿਆਂ ਦੇ ਵਿਰੁੱਧ ਲੜਾਈ ਕੀਤੀ ਅਤੇ ਜੀਵਨ ਦੀ ਪਹਿਲੀ ਲੜਾਈ ਜਿੱਤੀ. ਕਹਲੂਰ ਦੇ ਰਾਜੇ (ਭੀਮ ਚੰਦ) ਨੇ ਗੁਰੂ ਸਾਹਿਬ ਨੂੰ ਸਿਖਲਾਈ ਪ੍ਰਾਪਤ ਹਾਥੀ...
ਇਤਿਹਾਸ – ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ
ਸ੍ਰੀ ਦਰਬਾਰ ਸਾਹਿਬ, ਤਰਨ ਤਾਰਨ ਪੁਰਾਤਨ ਦਿੱਲੀ-ਲਾਹੌਰ ਸ਼ਾਹ ਰਾਹ ‘ਤੇ ਹੈ। ਪੰਚਮ ਪਾਤਸ਼ਾਹ, ਗੁਰੂ ਅਰਜਨ ਦੇਵ ਜੀ ਦਾ ਵਸਾਇਆ ਹੋਇਆ ਪਵਿੱਤਰ ਧਾਰਮਿਕ-ਇਤਿਹਾਸਕ ਸ਼ਹਿਰ ‘ਤਰਨ ਤਾਰਨ’। ਗੁਰੂ ਅਰਜਨ ਦੇਵ ਜੀ ਨੇ...
13 ਅਪ੍ਰੈਲ – ਸਿੱਖ ਦਸਤਾਰ ਦਿਵਸ
ਹਜ਼ਾਰਾਂ ਸਾਲਾਂ ਤੋਂ ਪੱਗ ਜਾਂ ਪਗੜੀ ਦਾ ਸੱਭਿਆਚਾਰ ਵਿੱਚ ਮਹੱਤਵਪੂਰਣ ਸਥਾਨ ਰਿਹਾ ਹੈ। ਸਿੱਖ ਸ਼ਬਦਾਵਲੀ ਵਿੱਚ ਪਗੜੀ ਨੂੰ ਸਤਿਕਾਰ ਨਾਲ ਦਸਤਾਰ ਦਾ ਨਾਮ ਦਿੱਤਾ ਗਿਆ ਹੈ। ਦਸਤਾਰ ਫ਼ਾਰਸੀ ਦਾ ਲਫਜ਼...
ਅਰਦਾਸ ਦਾ ਸੰਪੂਰਨ ਇਤਿਹਾਸ (ਭਾਗ 1)- ਜਰੂਰ ਪੜ੍ਹੋ
ਅਰਦਾਸ ਸ਼ਬਦ ਫਾਰਸੀ ਅਤੇ ਸੰਸਕ੍ਰਿਤ ਦੋ ਭਾਸ਼ਾਵਾਂ ਤੋਂ ਆਇਆ ਹੈ,ਫਾਰਸੀ ਚ ਅਰਜ਼ ਦਾਸਤ ਤੇ ਸੰਸਕ੍ਰਿਤ ਵਿੱਚ ਅਰਧ ਆਸ ਇਹਨਾਂ ਦੋਵਾਂ ਸ਼ਬਦਾਂ ਦਾ ਭਾਵ ਵੀ ਅਰਦਾਸ ਬੇਨਤੀ ਹੀ ਹੈ ਸੋ ਇਸੇ...
ਗੁਰੂ ਗੋਬਿੰਦ ਸਿੰਘ ਜੀ ਭਾਗ 10 ਤੇ ਆਖਰੀ
ਗੁਰੂ ਗੋਬਿੰਦ ਸਿੰਘ ਜੀ ਭਾਗ 10 ਤੇ ਆਖਰੀ ਬਾਣੀ ਗੁਰੂ ਜੀ ਨੇ ਜਾਪੁ ਸਾਹਿਬ , ਅਕਾਲ ਉਸਤਤ .33 ਸਵਈਏ , ਖਾਲਸਾ ਮਹਿਮਾ , ਗਿਆਨ ਪ੍ਰਬੋਧ ,ਚੰਡੀ ਚਰਿਤ੍ਰ (ਵਡਾ) ਚੰਡੀ ਚਰਿਤ੍ਰ...
ਸਰਦਾਰ ਨਿਧਾਨ ਸਿੰਘ ਪੰਜ ਹੱਥਾ – ਜਰੂਰ ਪੜੋ
ਗੁਰੂ ਗੋਬਿੰਦ ਸਿੰਘ ਜੀ ਦੇ ਦਰਬਾਰ ਵਿੱਚ ਦੁਲਚਾ ਨਾਮ ਦਾ ਇਕ ਸਿਖ ਆਇਆ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ਨਾਮ ਦੁਲਚਾ ਸਿੰਘ ਰਖਿਆ ਗਿਆ । ਬਹੁਤ ਬਹਾਦਰ ਸੀ ਦੁਲਚਾ ਸਿੰਘ ਗੁਰੂ...
ਇਤਿਹਾਸ – ਧੰਨ ਗੁਰੂ ਗ੍ਰੰਥ ਸਾਹਿਬ ਮਹਾਰਾਜ ਦਾ ਸੰਪੂਰਨਤਾ ਤੇ ਦਮਦਮੀ ਟਕਸਾਲ ਦਾ ਆਰੰਭ ਦਿਵਸ
7 ਅਗਸਤ 23 ਸਾਉਣ 1706 ਧੰਨ ਗੁਰੂ ਗ੍ਰੰਥ ਸਾਹਿਬ ਮਹਾਰਾਜ ਦਾ ਸੰਪੂਰਨਤਾ ਤੇ ਦਮਦਮੀ ਟਕਸਾਲ ਦਾ ਆਰੰਭ ਦਿਵਸ ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਮੁਕਤਸਰ ਤੋਂ ਅੱਗੇ ਚੱਲਦਿਆਂ ਸਾਬੋ ਕੀ...
ਇਤਿਹਾਸ – ਦੁੱਖ ਭੰਜਨੀ ਸਾਹਿਬ
ਦੁੱਖ ਭੰਜਨੀ ਸਾਹਿਬ ਇਹ ਉਹ ਅਸਥਾਨ ਹੈ ਜਿਥੇ ਇਸ਼ਨਾਨ ਕਰਕੇ ਬੀਬੀ ਰਜਨੀ ਦਾ ਪਿੰਗਲਾ ਪਤੀ ਗੁਰੂ ਦੀ ਕ੍ਰਿਪਾ ਨਾਲ ਦੇਹ ਅਰੋਗ ਹੋਇਆ ਸੀ। ਹੋਇਆ ਇਸ ਤਰ੍ਹਾਂ ਕਿ ਪੱਟੀ ਦੇ ਇੱਕ...
ਦਸਮੇਸ਼ ਜੀ ਦੀਆਂ ਦੋ ਮਾਵਾਂ
ਰਾਜਾ ਫ਼ਤਹਿ ਚੰਦ ਮੈਣੀ ਪਟਨੇ ਦਾ ਵਾਸੀ ਉਸ ਦੀ ਰਾਣੀ ਦਾ ਨਾਮ ਸੀ ਵਸੁੰਧਰਾ। ਮੈਂਣੀ ਇਨ੍ਹਾਂ ਦਾ ਗੋਤ ਸੀ , ਧਨ ਦੌਲਤ ਜ਼ਮੀਨ ਜਾਇਦਾਦ ਏਨਾ ਸੀ ਕੇ ਲੋਕ ਰਾਜਾ ਜੀ...
ਬਹਾਦਰ ਬੀਬੀ ਅਨੂਪ ਕੌਰ ਸ਼ਹੀਦ
ਬਹਾਦਰ ਬੀਬੀ ਅਨੂਪ ਕੌਰ ਸ਼ਹੀਦ ( ਜਲੂਪੁਰ ਖੇੜਾ ) ਪਿੰਡ ਜਲੂਪੁਰ ਖੇੜਾ ਜਿਹੜਾ ਕਿ ਲੇਖਕ ਦੇ ਪਿੰਡ ਤੋਂ ਵੀਹ ਕੁ ਮੀਲ ਤੇ ਰਈਆ ਵਾਲੀ ਨਹਿਰ ਤੇ ਰਈਏ ਤੋਂ ਵੀ ਚਾਰ...
22 ਵਾਰਾਂ – ਭਾਗ 2
ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਦੀ ਧੁਨੀ ਸ੍ਰੀ ਗੁਰੂ ਅਰਜਨ ਦੇਵ ਜੀ ਨੇ ‘ਮਾਝ ਕੀ ਵਾਰ ਮਹਲਾ 1’ ਨੂੰ ਇਸ ਧੁਨ ਉੱਪਰ ਗਾਉਣ ਦਾ ਆਦੇਸ਼ ਕੀਤਾ ਹੈ। ‘ਮੁਰੀਦ’ ਤੇ ‘ਚੰਦ੍ਰਹੜਾ’...
22 ਵਾਰਾ – ਭਾਗ 12
ਵਾਰ ਮਾਝ ਕੀ ਮਹਲਾ ੧ ਸੰਗੀਤ ਸ਼ਾਸਤਰੀਆਂ ਦੇ ਵਿਚਾਰ ਅਨੁਸਾਰ ਰਾਗ ‘ਮਾਝ’ ਪੰਜਾਬ ਦੇ ਮਾਝੇ ਇਲਾਕੇ ਦੀ ਲੋਕ-ਧੁਨ ਤੋਂ ਵਿਕਸਿਤ ਹੋਇਆ ਹੈ। ਗੁਰੂ ਸਾਹਿਬਾਨ ਦੇ ਸਮਕਾਲੀ ਸੰਗੀਤ ਗ੍ਰੰਥਾਂ ਵਿਚ ਮਾਝ...
22 ਦਸੰਬਰ ਦਾ ਇਤਿਹਾਸ – ਸਰਸਾ ਨਦੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦਾ ਵਿਛੋੜਾ
ਸਰਸਾ ਦੇ ਕੰਢੇ ਤੇ ਲੜਾਈ ਜਦੋਂ ਅਨੰਦਪੁਰ ਸਾਹਿਬ ਲੜਾਈ ਸ਼ੁਰੂ ਹੋਈ ਸੀ ਗੁਰੂ ਸਾਹਿਬ ਕੋਲ 10000 ਫੌਜ਼ ਸੀ ਹੁਣ ਸਿਰਫ 1500 -1600 ਰਹਿ ਗਏ , ਉਸ ਵਿਚੋਂ ਵੀ ਭੁਖ ਦੇ...
ਸਾਖੀ – ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ – ਪੰਡਿਤ ਸ਼ਿਵ ਚੰਦ
ਸਾਖੀ – ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ – ਪੰਡਿਤ ਸ਼ਿਵ ਚੰਦ ਉਸ ਸਮੇਂ ਪਟਨੇ ਵਿਚ ਇਕ ਬੜੇ ਸਤਿਕਾਰਯੋਗ ਪੰਡਿਤ ਸ਼ਿਵ ਚੰਦ ਜੀ ਰਹਿੰਦੇ ਸਨ। ਉਹ ਬੜੇ ਸੱਚੇ ਸੁੱਚੇ ਬ੍ਰਾਹਮਣ...
ਗਨਿਕਾ ਦੀ ਜੀਵਨੀ
ਗਨਿਕਾ ਦੋ ਹੋਈਆਂ ਦੋਹਾਂ ਦਾ ਜ਼ਿਕਰ ਗੁਰਬਾਣੀ ਅੰਦਰ ਆਉਂਦਾ ਹੈ ਸਰਵਨ ਕਰੋ ਦੋਵਾਂ ਦੀ ਜੀਵਨੀ। ਗਨਕਾ : ਇਸ ਦਾ ਸ਼ਾਬਦਿਕ ਅਰਥ ਹੀ ਵੇਸਵਾ ਹੈ ਪਰ ਇਹ ਪੁਰਾਤਨ ਸਮੇਂ ਦੀ ਇਕ...
ਭਾਈ ਅਨੋਖ ਸਿੰਘ ਜੀ
ਇੱਕ ਵਾਰ ਭਾਈ ਅਨੋਖ ਸਿੰਘ ਜੀ ਆਪਣੇ ਭਰਾ ਦੇ ਘਰ ਹੋਏ ਬੱਚੇ ਨੂੰ ਦੇਖਣ ਲਈ ਗਏ ਤਾਂ ਪਿਆਰ ਵਜੋਂ ਭਾਈ ਸਾਹਿਬ ਨੇ ਬੱਚੇ ਦੀ ਝੋਲੀ ਵਿੱਚ ੨ ਰੁਪਏ ਪਾਏ। ਇਹ...
‹ Prev Page
Next Page ›