ਅੰਗਦ ਦੇਵ ਜੀ ਨੂੰ ਗੁਰੂ ਬਣਾਉਣ ਵਲੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਨੇ ਕੀ ਕੀਤਾ ?
ਉਨ੍ਹਾਂ ਦੀ ਕਾਫ਼ੀ ਔਖੀ ਪਰੀਕਸ਼ਾਵਾਂ ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਪਹਿਲੀ ਪਰੀਖਿਆ
ਰਾਵੀ ਨਦੀ ਉੱਤੇ ਸਰਦੀ ਵਿੱਚ ਰੂਕਣਾ, ਸਭ ਪਰਤ ਗਏ, ਪਰ ਅੰਗਦ ਦੇਵ ਰੂਕੇ ਰਹੇ।
. ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਦੂਜੀ ਪਰੀਖਿਆ
ਮੀਂਹ ਵਿੱਚ ਦਿਵਾਰ ਡਿੱਗਣ ਉੱਤੇ ਆਪ ਦੀਵਾਰ ਦੀ ਜਗ੍ਹਾ ਆ ਗਏ ਸਨ, ਲੇਕਿਨ ਗੁਰੂ ਨਾਨਕ ਦੇਵ ਜੀ ਨੂੰ ਜਗਾਇਆ ਨਹੀਂ ।
. ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਤੀਜੀ ਪਰੀਖਿਆ ਕੀ
ਰਾਤ ਨੂੰ ਦੀਵਾਰ ਬਣਾਉਣ ਉੱਤੇ ਸਾਰਿਆਂ ਨੇ ਮਨਾ ਕਰ ਦਿੱਤਾ, ਪਰ ਅੰਗਦ ਦੇਵ ਜੀ ਨੇ ਬਣਾਈ। ਗੁਰੂ ਨਾਨਕ ਦੇਵ ਜੀ ਨੇ 4 ਵਾਰ ਢਹਾ ਕੇ ਬਣਵਾਈ। ਫਿਰ ਵੀ ਤੁਸੀਂ ਬਣਾਈ।
. ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਚੌਥੀ ਪਰੀਖਿਆ
ਅੱਧੀ ਰਾਤ ਨੂੰ ਕੱਪੜੇ ਧੋਣ ਲਈ ਬੋਲਿਆ, ਸਾਰਿਆਂ ਨੇ ਮਨਾ ਕਰ ਦਿੱਤਾ ਕਿ ਸਵੇਰੇ ਹੋਣ ਉੱਤੇ ਹੀ ਧੋਣਗੇ, ਪਰ ਅੰਗਦ ਦੇਵ ਜੀ ਨੇ ਕੱਪੜੇ ਧੋਤੇ, ਸੁਖਾਣ ਲਈ ਬਾਹਰ ਆਏ, ਤਾਂ ਅੱਧੀ ਰਾਤ ਨੂੰ ਸੂਰਜ ਨਿਕਲਿਆ ਹੋਇਆ ਸੀ। ਉਨ੍ਹਾਂਨੇ ਕੱਪੜੇ ਸੁਖਾ ਲਏ।
. ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਪੰਜਵੀ ਪਰੀਖਿਆ
ਇੱਕ ਵਾਰ ਬਿੱਲੀ ਨੇ ਫਰਸ਼ ਗੰਦਾ ਕਰ ਦਿੱਤਾ, ਸਾਰਿਆਂ ਨੇ ਸਾਫ਼ ਕਰਣ ਵਲੋਂ ਮਨਾ ਕਰ ਦਿਆ ਕਿ ਮੇਹਤਰ ਨੂੰ ਬੁਲਵਾ ਲਓ, ਤੱਦ ਗੁਰੂ ਨਾਨਕ ਦੇਵ ਜੀ ਨੇ ਅੰਗਦ…
ਜੀ ਵਲੋਂ ਕਿਹਾ, ਉਨ੍ਹਾਂਨੇ ਤੁਰੰਤ ਸਾਫ਼ ਕਰ ਦਿੱਤਾ।
ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਛੇਵੀਂ ਪਰੀਖਿਆ
ਇੱਕ ਵਾਰ ਗੁਰੂ ਨਾਨਕ ਦੇਵ ਜੀ ਨੇ ਜਾਨਬੁਝ ਕੇ ਇੱਕ ਕਟੋਰਾ ਗੰਦੇ ਨਾਲੇ ਵਿੱਚ ਸੁੱਟਿਆ ਅਤੇ ਕੱਢਣ ਨੂੰ ਕਿਹਾ, ਸਾਰਿਆਂ ਨੇ ਮਨਾ ਕਰ ਦਿੱਤਾ, ਪਰ ਅੰਗਦ ਦੇਵ ਜੀ ਗੰਦੇ ਨਾਲੇ ਵਲੋਂ ਕਟੋਰਾ ਕੱਢ ਕੇ ਲਿਆਏ।
ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਸੱਤਵੀਂ ਪਰੀਖਿਆ
ਇੱਕ ਵਾਰ ਗੁਰੂ ਨਾਨਕ ਦੇਵ ਜੀ ਨੇ ਸਾਰਿਆਂ ਨੂੰ ਬੱਲਦੀ ਹੋਈ ਚਿਤਾ ਵਿੱਚ ਬੈਠਣ ਨੂੰ ਕਿਹਾ, ਸਾਰੇ ਭਾੱਜ ਗਏ, ਪਰ ਅੰਗਦ ਦੇਵ ਜੀ ਨਹੀਂ ਭੱਜੇ।ਗੁਰੂ ਅੰਗਦ ਦੇਵ ਜੀ ਜਦੋਂ ਬੱਲਦੀ ਚਿਤਾ ਉੱਤੇ ਬੈਠੇ, ਤਾਂ ਬੱਲਦੀ ਚਿਤਾ, ਬਰਫ ਵਰਗੀ ਠੰਡੀ ਹੋ ਗਈ।
ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਅਠਵੀਂ ਪਰੀਖਿਆ
ਇੱਕ ਵਾਰ ਗੁਰੂ ਨਾਨਕ ਦੇਵ ਜੀ ਨੇ ਸਾਰਿਆਂ ਨੂੰ ਮੁਰਦਾ ਖਾਣ ਨੂੰ ਕਿਹਾ, ਸਾਰੇ ਭਾੱਜ ਗਏ, ਪਰ ਅੰਗਦ ਦੇਵ ਜੀ ਨੇ ਕਿਹਾ– “ਹੇ ਗੁਰੂ ਜੀ ਕਿੱਥੋ ਖਾਨਾ ਸ਼ੁਰੂ ਕਰਾਂ, ਸਿਰ ਵਲੋਂ ਜਾਂ ਪੈਰਾਂ ਵਲੋਂ”।
ਗੁਰੂ ਅੰਗਦ ਦੇਵ ਜੀ ਜਦੋਂ ਮੁਰਦਾ ਖਾਣ ਲੱਗੇ, ਤਾਂ ਕੀ ਚਮਤਕਾਰ ਹੋਇਆ ?
ਮੁਰਦੇ ਦੀ ਜਗ੍ਹਾ ਉੱਤੇ ਕੜਾਹ ਪ੍ਰਸ਼ਾਦ ਬੰਣ ਗਿਆ ਸੀ।
ਸਤਿਗੁਰੂ ਅੰਗਦ ਦੇਵ ਸਾਹਿਬ ਜੀ ਦੇ ਸਮੇਂ ਸ੍ਰੀ ਖਡੂਰ ਸਾਹਿਬ ਜੀ ਵਿਚ ਮਲੂਕਾ ਨਾਮ ਦਾ ਵਿਅਕਤੀ ਜੋ ਪਿੰਡ ਦਾ ਚੌਧਰੀ ਰਹਿੰਦਾ ਸੀ । ਕਈ ਵਿਦਵਾਨਾਂ ਨੇ ਇਸਦਾ ਨਾਮ ਚੌਧਰੀ ਜਵਾਹਰ ਮੱਲ ਲਿਖਿਆ ਹੈ । ਇਸ ਦੀ ਹਵੇਲੀ ਸਤਿਗੁਰਾਂ ਦੇ ਮੱਲ ਅਖਾੜਾ ਸਾਹਿਬ ਦੇ ਪਾਸ ਹੀ ਸੀ । ਇਸ ਨੂੰ ਸ਼ਰਾਬ ਪੀਣ ਦੀ ਬੜੀ ਭੈੜੀ ਆਦਤ ਸੀ । ਇਸ ਕਰਕੇ ਇਸ ਨੂੰ ਮਿਰਗੀ ਦੀ ਦੁਖਦਾਇਕ ਬਿਮਾਰੀ ਸੀ , ਜੋ ਬੜੇ – ਬੜੇ ਇਲਾਜ ਕਰਕੇ ਵੀ ਨਾ ਹਟੀ । ਇਹ ਬਿਮਾਰੀ ‘ ਤੋਂ ਤੰਗ ਆ ਗਿਆ ਕਿਸੇ ਨੇ ਦੱਸਿਆ ਗੁਰੂ ਅੰਗਦ ਦੇਵ ਜੀ ਦੀ ਸ਼ਰਨ ਵਿੱਚ ਜਾ ਉਹ ਤੇਰੀ ਬਿਮਾਰੀ ਠੀਕ ਕਰ ਸਕਦੇ ਹਨ ।ਮਲੂਕੇ ਚੌਧਰੀ ਨੇ ਸੱਚੇ ਪਾਤਸ਼ਾਹ ਜੀ ਦੇ ਹਜ਼ੂਰ ਆ ਕੇ ਬੇਨਤੀ ਕੀਤੀ ।
ਆਪ ਤਪਾ ਜੀ ਪਰਮ ਕਿਰਪਾਲੁ ॥ ਸਭ ਭਾਖਹਿ ਤੁਮ ਸੁਜਸੁ ਬਿਸਾਲ ॥
ਦੋਵੇਂ ਹੱਥ ਜੋੜ ਕੇ ਬੇਨਤੀ ਕੀਤੀ , ਹੇ ਗ਼ਰੀਬ ਨਿਵਾਜ ਜੀ ! ਮੇਰੀ ਮਿਰਗੀ ਦੀ ਬਿਮਾਰੀ ਹਟਾਓ ।
ਰੋਗ ਅਧਿਕ ਮੇਰੇ ਤਨ ਮਾਂਹੀ ॥ ਕਰਹੁ ਕ੍ਰਿਪਾ ਜਿਮ ਇਹੁ ਮਿਟ ਜਾਹੀ ॥੨੩ ॥
ਸਤਿਗੁਰੂ ਸਾਹਿਬ ਜੀ ਨੇ ਸਹਿਜ ਸੁਭਾਅ ਕਿਹਾ ਕਿ ਭਾਈ ਸ਼ਰਾਬ ਪੀਣੀ ਛੱਡ ਦੇਵੇਂ ਤਾਂ ਤੇਰੀ ਮਿਰਗੀ ਦੀ ਬਿਮਾਰੀ ਹਟ ਜਾਏਗੀ , ਪਰ ਇਹ ਗੱਲ ਚੇਤੇ ਰੱਖੀਂ , ਜਿਸ ਦਿਨ ਸ਼ਰਾਬ ਪੀਵੇਂਗਾ , ਐਸੀ ਮਿਰਗੀ ਆਵੇਗੀ ਕਿ ਉੱਠ ਨਹੀਂ ਸਕੇਂਗਾ , ਉਥੇ ਹੀ ਮਰ ਜਾਵੇਗਾ । ਇਹ ਸਤਿਗੁਰੂ ਸਾਹਿਬ ਜੀ ਨੇ ਬਚਨ ਕਰ ਦਿੱਤੇ । ਮਲੂਕੇ ਨੇ ਇਹ ਬਚਨ ਸੁਣ ਕੇ ਸ਼ਰਾਬ ਛੱਡ ਦਿੱਤੀ । ਅੱਠ ਸਾਲ ਜਿਉਂਦਾ ਰਿਹਾ ਤੇ ਮਿਰਗੀ ਦੀ ਬਿਮਾਰੀ ਨਾ ਆਈ । ਇਕ ਦਿਨ ਉਸ ਨੂੰ ਗ਼ਲਤ ਸਾਥੀਆਂ ਦਾ ਸੰਗ ਹੋ ਗਿਆ ਤਾਂ ਉਨ੍ਹਾਂ ਨੇ ਕਿਹਾ ਹੁਣ ਤਾਂ ਬਿਮਾਰੀ ਹਟ ਗਈ ਹੈ , ਮੌਜ ਲੈ , ਸਾਉਣ ਦੀਆਂ ਘਟਾਂ ਝੂਮ- ਝੂਮ ਕੇ ਆਈਆਂ । ਠੰਢੀ – ਠੰਢੀ ਪਉਣ ਚੱਲੀ , ਨਿੱਕੀ – ਨਿੱਕੀ ਬੂੰਦਾ ਬਾਂਦੀ ਹੋ ਰਹੀ ਸੀ । ਇਹ ਰਹਿ ਨਾ ਸਕਿਆ । ਨੌਕਰ ਨੂੰ ਕਿਹਾ , “ ਲਿਆ ਓਇ ਸ਼ਰਾਬ ! ‘ ‘ ਜਦੋਂ ਸ਼ਰਾਬ ਪੀ ਕੇ ਨੇਤਰਾਂ ਨੂੰ ਤਰਾਰ ਜਿਹਾ ਆਇਆ ਤਾਂ ਚੁਬਾਰੇ ‘ ਤੇ ਚੜ੍ਹ ਕੇ ਆਖਿਆ , “ ਹੇ ਗੁਰੂ ਜੀ ! ਅੱਜ ਨਹੀਂ ਰਹਿ ਸਕਿਆ । ਅੱਜ ਮੈਂ ਪੀ ਲਈ ਹੈ , ਵੇਖੋ ਅੱਜ ਸ਼ਰਾਬ ਨੇ ਮੇਰਾ ਕੁਝ ਨਹੀਂ ਵਿਗਾੜਿਆ , ਤੁਹਾਡਾ ਬਚਨ ਵੀ ਝੂਠ ਪੈ ਗਿਆ ਹੈ । ” ਉਸ ਵਕਤ ਸਤਿਗੁਰੂ ਸਾਹਿਬ ਜੀ ਦਾ ਦੀਵਾਨ ਗੁਰਦੁਆਰਾ ਮੱਲ ਅਖਾੜਾ ਸਾਹਿਬ ਜੀ ਵਿਖੇ ਲੱਗਾ ਹੋਇਆ ਸੀ । ਸਤਿਗੁਰਾਂ ਨੇ ਇਸ ਦੀ ਇਹ ਗੱਲ ਸੁਣ ਕੇ ਕਿਹਾ , “ ਮਿਰਗੀ ਵੀ ਹੁਕਮ ਦੀ ਬੱਧੀ ਹੋਈ ਸੀ । ਜੇ ਤੂ ਸਾਡਾ ਬਚਨ ਤੋੜ ਕੇ ਸ਼ਰਾਬ ਪੀ ਲਈ ਹੈ ਤੇ ਲੈ ਫੇਰ ਮਿਰਗੀ ਵੀ ਆਈ ” ਇਹ ਬਚਨ ਕਹਿਣ ਦੀ ਦੇਰ ਸੀ ਮਿਰਗੀ ਦਾ ਦੌਰਾ ਮਲੂਕੇ ਚੌਧਰੀ ਨੂੰ ਆਣ ਪਇਆ ਚੁਬਾਰੇ ਤੋਂ ਡਿੱਗ ਕੇ ਮੌਤ ਹੋ ਗਈ । ਇਸ ਲਈ ਜੇ ਗੁਰੂ ਦੀ ਮਿਹਰ ਨਾਲ ਤੁਹਾਡੇ ਦੁੱਖ ਦੂਰ ਹੋ ਗਏ ਹੋਣ ਤਾ ਗੁਰੂ ਦੇ ਬਚਨਾਂ ਤੇ ਤੁਰਨ ਦਾ ਵੀ ਯਤਨ ਕਰਿਆ ਕਰੋ ਗੁਰੂ ਜੀ ਦੇ ਬਚਨ ਜਨਮ ਮਰਨ ਦਾ ਗੇੜ ਖ਼ਤਮ ਕਰ ਦੇਂਦੇ ਹਨ।
ਜੋਰਾਵਰ ਸਿੰਘ ਤਰਸਿੱਕਾ ।
ਦੀਨ ਦੁਨੀ ਦੇ ਮਾਲਿਕ ਧੰਨ ਗੁਰੂ ਅੰਗਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ।
ਅਸੀ ਸਾਰੇ ਗੁਰੂ ਅੱਗੇ ਇਕ ਅਰਦਾਸ ਕਰਦੇ ਹਾਂ ਹੇ ਸਤਿਗੁਰੂ ਜੀ ਸਾਨੂੰ ਆਪਣੇ ਗੁਰਸਿੱਖਾਂ ਦੇ ਚਰਨਾਂ ਦੀ ਧੂੜ ਬਖਸ਼ਿਸ਼ ਕਰੋ ਜੀ । ਅਸੀ ਪੂਰਨ ਗੁਰਸਿੱਖਾਂ ਦੇ ਚਰਨਾਂ ਦੀ ਧੂੜ ਨੂੰ ਵੀ ਤਰਸਦੇ ਹਾਂ ਹੋ ਸਕਦਾ ਕਿਧਰੇ ਸਾਨੂੰ ਐਸਾ ਗੁਰਸਿੱਖ ਮਿਲ ਜਾਵੇ ਜਿਹੜਾ ਗੁਰੂ ਦੇ ਦਰ ਤੇ ਪਰਵਾਨ ਹੋਵੇ । ਉਸ ਗੁਰਸਿੱਖ ਦੇ ਦਰਸ਼ਨ ਕਰਕੇ ਸਾਡਾ ਵੀ ਜੀਵਨ ਗੁਰੂ ਜੀ ਦੇ ਦਰਸਾਏ ਰਾਹ ਤੇ ਚੱਲ ਪਵੇ। ਪਰ ਸੋਚੋ ਜੇ ਪੂਰਾ ਗੁਰੂ ਨਾਨਕ ਸਾਹਿਬ ਜੀ ਕਹਿ ਦੇਵੇ ਭਾਈ ਲਹਿਣਾ ਜੀ ਅੱਜ ਤੋ ਤੁਸੀ ਸਾਡੇ ਸਰੀਰ ਦਾ ਹੀ ਅੰਗ ਬਣ ਗਏ ਜੇ ਤੁਹਾਡੇ ਵਿੱਚ ਤੇ ਸਾਡੇ ਵਿੱਚ ਕੋਈ ਭੇਦ ਨਹੀ ਰਿਹਾ । ਸੋਚੋ ਉਸ ਸਮੇ ਦਾ ਵਿਖਿਆਣ ਕੋਈ ਵੇਦ ਜਾ ਗ੍ਰੰਥ ਕੀ ਕਰ ਸਕਦਾ ਹੈ । ਪਰ ਭਾਈ ਲਹਿਣੇ ਤੋ ਗੁਰੂ ਅੰਗਦ ਸਾਹਿਬ ਤਕ ਦਾ ਸਫਰ ਕੋਈ ਸੋਖਾ ਨਹੀ ਸੀ ਜਿਹੜੀ ਸੇਵਾ , ਸਿਦਕ , ਨਿਮਰਤਾ ਤੇ ਆਗਿਆਕਾਰ ਦੀ ਮੂਰਤ ਗੁਰੂ ਅੰਗਦ ਸਾਹਿਬ ਜੀ ਮਹਾਰਾਜ ਨੇ ਪੇਸ਼ ਕੀਤੀ ਕੋਈ ਨਹੀ ਕਰ ਸਕਦਾ । ਜੇ ਗੁਰੂ ਨਾਨਕ ਸਾਹਿਬ ਜੀ ਨੇ ਕਹਿ ਦਿੱਤਾ ਭਾਈ ਲਹਿਣਾ ਜੀ ਇਸ ਚਿੱਕੜ ਵਿੱਚ ਲੋਟਾ ਡਿਗ ਪਿਆ ਕੱਢ ਲਿਆਉ । ਕਿਸੇ ਵੱਲ ਨਹੀ ਤੱਕਿਆ ਲੋਕ ਕੀ ਕਹਿਣਗੇ ਜਾ ਕੱਪੜੇ ਗੰਦੇ ਹੋ ਜਾਣਗੇ ਬੱਸ ਹੁਕਮ ਵੱਲ ਦੇਖਿਆ ਜੋ ਗੁਰੂ ਨਾਨਕ ਸਾਹਿਬ ਜੀ ਨੇ ਦਿੱਤਾ ਸੀ ਛਾਲ ਮਾਰ ਕੇ ਚਿੱਕੜ ਵਿਚੋ ਲੋਟਾ ਕੱਢ ਲਿਆਦਾ । ਜੇ ਨਵੇ ਕੱਪੜੇ ਪਹਿਣ ਕੇ ਭਾਈ ਲਹਿਣਾ ਜੀ ਆਏ ਗੁਰੂ ਨਾਨਕ ਸਾਹਿਬ ਜੀ ਨੇ ਗਿਲੇ ਕੱਖ ਭਾਈ ਲਹਿਣਾ ਜੀ ਦੇ ਸੀਸ ਤੇ ਚੁਕਾ ਦਿੱਤੇ । ਨਵੇ ਕੱਪੜਿਆਂ ਤੇ ਗੰਦੇ ਛਿੱਟੇ ਪੈ ਕੇ ਕੱਪੜੇ ਖਰਾਬ ਹੋ ਗਏ ਜਦੋ ਗੁਰੂ ਨਾਨਕ ਸਾਹਿਬ ਜੀ ਘਰ ਆਏ ਮਾਤਾ ਸੁਲੱਖਣੀ ਜੀ ਨੇ ਗੁਰੂ ਨਾਨਕ ਸਾਹਿਬ ਜੀ ਨੂੰ ਆਖਿਆ ਤੁਸੀ ਭਾਈ ਲਹਿਣਾ ਜੀ ਦੇ ਨਵੇ ਕੱਪੜੇ ਚਿਕੜ ਨਾਲ ਖਰਾਬ ਕਰਵਾ ਦਿੱਤੇ । ਗੁਰੂ ਨਾਨਕ ਸਾਹਿਬ ਜੀ ਨੇ ਹੱਸ ਕੇ ਆਖਿਆ ਇਹ ਚਿਕੜ ਨਹੀ ਕੇਸਰ ਦਾ ਛਿੜਕਾ ਕੀਤਾ ਭਾਈ ਲਹਿਣਾ ਜੀ ਦੇ ਉਤੇ । ਏਨੀ ਔਖੀ ਸੇਵਾ ਤੇ ਆਗਿਆਕਾਰੀ ਸੁਭਾਅ ਤੇ ਗੁਰੂ ਅੰਗਦ ਸਾਹਿਬ ਜੀ ਹੀ ਪੂਰੇ ਉਤਰ ਸਕਦੇ ਸਨ ਹੋਰ ਕੋਈ ਨਹੀ । ਨਾ ਗੁਰੂ ਪੁੱਤਰ ਤੇ ਨਾ ਕੋਈ ਹੋਰ ਸੇਵਾਦਾਰ ਉਹਨਾ ਵਾਂਗ ਗੁਰੂ ਨਾਨਕ ਸਾਹਿਬ ਜੀ ਦਾ ਹੁਕਮ ਮੰਨ ਸਕਦਾ ਸੀ । ਜਦੋ ਗੁਰੂ ਨਾਨਕ ਸਾਹਿਬ ਜੀ ਦੇ ਨਾਲ ਭਾਈ ਲਹਿਣਾ ਜੀ ਨੇ ਤੁਰਨਾ ਇਹ ਵੀ ਖਿਆਲ ਰੱਖਣਾ ਮੇਰੀ ਤੇ ਗੱਲ ਦੂਰ ਦੀ ਕਿਤੇ ਮੇਰੀ ਬਾਂਹ ਵੀ ਗੁਰੂ ਨਾਨਕ ਸਾਹਿਬ ਤੋ ਅੱਗੇ ਨਾ ਹੋ ਜਾਵੇ । ਏਵੇ ਨਹੀ ਗੁਰੂ ਨਾਨਕ ਸਾਹਿਬ ਜੀ ਦਾ ਰੂਪ ਹੋ ਕੇ ਗੁਰੂ ਨਾਨਕ ਸਾਹਿਬ ਜੀ ਦੇ ਸਰੀਰ ਦਾ ਅੰਗ ਬਣ ਕੇ ਗੁਰਗੱਦੀ ਤੇ ਬੈਠ ਕੇ ਗੁਰੂ ਅੰਗਦ ਸਾਹਿਬ ਜੀ ਬਣ ਗਏ। ਹੋਰ ਵੀ ਮਹਾਨ ਕੌਤਕ ਤੇ ਸੇਵਾ ਦਾ ਸਿਖਰ ਜੋ ਗੁਰੂ ਅੰਗਦ ਸਾਹਿਬ ਜੀ ਨੇ ਪ੍ਰਾਪਤ ਕੀਤਾ ਜੇ ਪੂਰਾ ਲਿਖਾ ਹੋ ਸਕਦਾ ਕਈ ਜਨਮਾਂ ਵਿੱਚ ਵੀ ਪੂਰੇ ਨਾ ਲਿਖ ਪਾਵਾਂ । ਗੁਰੂ ਦੀ ਜੀਵਨੀ ਸਾਡੇ ਵਰਗੇ ਅਧੂਰੇ ਕੀ ਲਿਖ ਸਕਦੇ ਹਨ ਬਸ ਮੈ ਏਨਾ ਹੀ ਕਹਿ ਸਕਦਾ ਉਹਨਾ ਵਰਗੇ ਉਹੋ ਹੀ ਸਨ ਐਸੇ ਦੀਨ ਦੁਨੀਆ ਦੇ ਮਾਲਿਕ ਗੁਰੂ ਅੰਗਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਫੇਰ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ।
ਜੋਰਾਵਰ ਸਿੰਘ ਤਰਸਿੱਕਾ ।
धनासरी महला ५ घरु १२ ੴ सतिगुर प्रसादि ॥ बंदना हरि बंदना गुण गावहु गोपाल राइ ॥ रहाउ ॥ वडै भागि भेटे गुरदेवा ॥ कोटि पराध मिटे हरि सेवा ॥१॥ चरन कमल जा का मनु रापै ॥ सोग अगनि तिसु जन न बिआपै ॥२॥ सागरु तरिआ साधू संगे ॥ निरभउ नामु जपहु हरि रंगे ॥३॥ पर धन दोख किछु पाप न फेड़े ॥ जम जंदारु न आवै नेड़े ॥४॥ त्रिसना अगनि प्रभि आपि बुझाई ॥ नानक उधरे प्रभ सरणाई ॥५॥१॥५५॥
अर्थ :राग धनासरी, घर १२ में गुरू अर्जन देव जी की बाणी। अकाल पुरख एक है और सतिगुरू की कृपा द्वारा मिलता है हे भाई! परमात्मा को सदा नमस्कार करा करो, प्रभू पातिश़ाह के गुण गाते रहो ॥ रहाउ ॥ हे भाई! जिस मनुष्य को बड़ी किस्मत से गुरू मिल जाता है, (गुरू के द्वारा) परमात्मा की सेवा-भगती करने से उस के करोड़ों पाप मिट जाते हैं ॥१॥ हे भाई! जिस मनुष्य का मन परमात्मा के सुंदर चरणों (के प्रेम-रंग) में रंग जाता है, उस मनुष्य ऊपर चिंता की आग ज़ोर नहीं पा सकती ॥२॥ हे भाई! गुरू की संगत में (नाम जपने की बरकत से) संसार-समुँद्र से पार निकल जाते हैं। प्रेम से निरभउ प्रभू का नाम जपा करो ॥३॥ हे भाई! (सिमरन का सदका) पराए धन (आदि) के कोई अैब पाप मंदे कर्म नहीं होते, भयानक यम भी नज़दीक नहीं आते (मौत का डर नहीं लगता, आत्मिक मौत नज़दीक़ नहीं आती ॥४॥ हे भाई! (जो मनुष्य प्रभू के गुण गाते हैं) उन की तृष्णा की आग प्रभू ने आप बुझा दी है। हे नानक जी! प्रभू की श़रण पड़ कर (अनेकों जीव तृष्णा की आग में से) बच निकलते हैं ॥५॥१॥५५॥
ਅੰਗ : 683
ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
ਅਰਥ: ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥
रामकली महला १ ॥ साहा गणहि न करहि बीचारु ॥ साहे ऊपरि एकंकारु ॥ जिसु गुरु मिलै सोई बिधि जाणै ॥ गुरमति होइ त हुकमु पछाणै ॥१॥ झूठु न बोलि पाडे सचु कहीऐ ॥ हउमै जाइ सबदि घरु लहीऐ ॥१॥ रहाउ॥ गणि गणि जोतकु कांडी कीनी ॥ पड़ै सुणावै ततु न चीनी ॥ सभसै ऊपरि गुर सबदु बीचारु ॥ होर कथनी बदउ न सगली छारु ॥२॥ नावहि धोवहि पूजहि सैला ॥ बिनु हरि राते मैलो मैला ॥ गरबु निवारि मिलै प्रभु सारथि ॥ मुकति प्रान जपि हरि किरतारथि ॥३॥ वाचै वादु न बेदु बीचारै ॥ आपि डुबै किउ पितरा तारै ॥ घटि घटि ब्रहमु चीनै जनु कोइ ॥ सतिगुरु मिलै त सोझी होइ ॥४॥ गणत गणीऐ सहसा दुखु जीऐ ॥ गुर की सरणि पवै सुखु थीऐ ॥ करि अपराध सरणि हम आइआ ॥ गुर हरि भेटे पुरबि कमाइआ ॥५॥ गुर सरणि न आईऐ ब्रहमु न पाईऐ ॥ भरमि भुलाईऐ जनमि मरि आईऐ ॥ जम दरि बाधउ मरै बिकारु ॥ ना रिदै नामु न सबदु अचारु ॥६॥ इकि पाधे पंडित मिसर कहावहि ॥ दुबिधा राते महलु न पावहि ॥ जिसु गुर परसादी नामु अधारु ॥ कोटि मधे को जनु आपारु ॥७॥ एकु बुरा भला सचु एकै ॥ बूझु गिआनी सतगुर की टेकै ॥ गुरमुखि विरली एको जाणिआ ॥ आवणु जाणा मेटि समाणिआ ॥८॥ जिन कै हिरदै एकंकारु ॥ सरब गुणी साचा बीचारु ॥ गुर कै भाणै करम कमावै ॥ नानक साचे साचि समावै ॥९॥४॥
अर्थ: हे पण्डित! तू (विवाह आदि समय में जजमानों के लिए) शुभ-लगन गिनता है, पर तू ये विचार नहीं करता कि शुभ-समय बनाने, ना बनाने वाला परमात्मा (स्वयं ही) है। जिस मनुष्य को गुरु मिल जाए वह जानता है (कि विवाह आदि का समय किस) ढंग (से शुभ बन सकता है)। जब मनुष्य को गुरु की शिक्षा प्राप्त हो जाए तब वह परमात्मा की रजा को समझ लेता है (और रज़ा को समझना ही शुभ-महूरत का मूल है)।1। हे पण्डित! (अपनी आजीविका की खातिर जजमानों को खुश करने के लिए विवाह आदि के समय में शुभ-महूरत आदि ढूँढने का) झूठ ना बोल। सच बोलना चाहिए। जब गुरु के शब्द में जुड़ के (अंदर ही) अहंकार दूर हो जाता है तब वह घर (सहज ही) मिल जाता है (जहाँ आत्मिक और सांसारिक सारे पदार्थ मिलते हैं)।1। रहाउ। (पण्डित) ज्योतिष (के लेखे) गिन-गिन के (किसी जजमान के पुत्र की) जनम-पत्री बनाता है, (ज्योतिष का हिसाब खुद) पढ़ता है और (जजमान को) सुनाता है पर अस्लियत को नहीं पहचानता। (शुभ-महूरत आदि के) सारे विचारों से उत्तम श्रेष्ठ विचार ये है कि मनुष्य गुरु के शब्द को मन में बसाए। मैं (गुरु-शब्द के मुकाबले में शुभ-महूरत व जनम-पत्री आदि किसी) और बात की परवाह नहीं करता, और सारी विचारें व्यर्थ हैं।2। (हे पण्डित!) तू (तीर्थ आदि पर) स्नान करता है (शरीर मल-मल के) धोता है, और पत्थर (के देवी-देवते) पूजता है, पर परमात्मा के नाम-रंग में रंगे जाए बिना (मन विकारों से) सदा मैला रहता है। (हे पण्डित!) जीवात्मा को विकारों से निजात दिलाने वाले और जीवन को सफल करने वाले परमात्मा का नाम जप, (नाम जप के) अहंकार दूर करने से (जीवन-रथ का) रथ-वाह (सारथी) प्रभु मिल जाता है।3। (पण्डित) वेद (आदिक धर्म-पुस्तकों) को (जीवन की अगुवाई के लिए) नहीं बिचारता, (अर्थ व कर्मकांड आदि की) बहस को ही पढ़ता है (इस तरह संसार-समुंदर की विकार-लहरों में डूबा रहता है), जो मनुष्य खुद डूबा रहे वह अपने (गुजर चुके) बुर्जुगों को (संसार-समुंदर में से) कैसे पार लंघा सकता है? कोई विरला मनुष्य ही पहचानता है कि परमात्मा हरेक शरीर में मौजूद है। जिस मनुष्य को गुरु मिल जाए, उसको ये (बात) समझ में आ जाती है।4। जैसे जैसे शुभ-अशुभ-महूरतों के लेखे गिनते रहें वैसे-वैसे जीवात्मा को हमेशा सहम का रोग लगा रहता है। जब मनुष्य गुरु की शरण पड़ता है तब इसको आत्मिक आनंद मिलता है। पाप-अपराध करके भी जब हम परमात्मा की शरण आते हैं, तो परमात्मा हमारे पूर्बले कर्मों के अनुसार गुरु को मिला देता है (और गुरु सही जीवन-राह दिखाता है)।5। जब तक गुरु की शरण ना आएं तब तक परमात्मा नहीं मिलता, भटकना में गलत रास्ते पड़ के आत्मिक मौत ले के बार-बार जनम में आते रहते हैं। (गुरु की शरण के बिना जीव) जम के दर से बँधा हुआ व्यर्थ ही आत्मिक मौत मरता है, उसके हृदय में ना प्रभु का नाम बसता है ना गुरु का शब्द बसता है, ना ही उसका अच्छा आचरण बनता है।6। अनेक (कुलीन और विद्वान ब्राहमण) अपने आप को पांधे-पण्डित व मिश्र कहलवाते हैं, पर परमात्मा के बिना और ही आसरों की झाक में गलतान रहते हैं, परमात्मा दर-घर नहीं पा सकते। करोड़ों में से कोई ही वह व्यक्ति अद्वितीय है जिसको गुरु की कृपा से परमात्मा का नाम जिंदगी का आसरा मिल गया है।7। हे पण्डित! अगर तू ज्ञानवान बनता है तो गुरु का आसरा-परना ले के ये बात समझ ले कि (जगत में) चाहे कोई भला है चाहे बुरा है हरेक में सदा-स्थिर प्रभु ही मौजूद है। उन विरले लोगों ने हर जगह एक परमात्मा को ही व्यापक समझा है जो गुरु की शरण पड़े हैं। (गुरु-शरण की इनायत से) वे अपना जनम-मरण मिटा के प्रभु-चरणों में लीन रहते हैं।8। (गुरु की कृपा से) जिस मनुष्यों के हृदय में एक परमात्मा बसता है, सारे जीवों का मालिक सदा-स्थिर-प्रभु उनकी तवज्जो का हमेशा उद्देश्य बना रहता है। हे नानक! जो मनुष्य गुरु की रज़ा में चल के (अपने) सारे काम करता है (और शुभ-अशुभ महूरतों के वहम में नहीं पड़ता) वह सदा-स्थिर-परमात्मा में लीन रहता है (और उसको आत्मिक व सांसारिक पदार्थ उस दर से मिलते रहते हैं)।9।4।
ਅੰਗ : 905
ਰਾਮਕਲੀ ਮਹਲਾ ੧ ॥ ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥ ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥ ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੈਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥ ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥ ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥ ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥ ਭਰਮਿ ਭੁਲਾਈਐ ਜਨਮਿ ਮਰਿ ਆਈਐ ॥ ਜਮ ਦਰਿ ਬਾਧਉ ਮਰੈ ਬਿਕਾਰੁ ॥ ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥ ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ ਮਹਲੁ ਨ ਪਾਵਹਿ ॥ ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥੭॥ ਏਕੁ ਬੁਰਾ ਭਲਾ ਸਚੁ ਏਕੈ ॥ ਬੂਝੁ ਗਿਆਨੀ ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ ਸਮਾਣਿਆ ॥੮॥ ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥ ਨਾਨਕ ਸਾਚੇ ਸਾਚਿ ਸਮਾਵੈ ॥੯॥੪॥
ਅਰਥ: ਹੇ ਪੰਡਿਤ! (ਆਪਣੀ ਆਜੀਵਕਾ ਦੀ ਖ਼ਾਤਰ ਜਜਮਾਨਾਂ ਨੂੰ ਪਤਿ-ਆਉਣ ਵਾਸਤੇ ਵਿਆਹ ਆਦਿਕ ਸਮਿਆਂ ਦੇ ਸ਼ੁਭ ਮੁਹੂਰਤ ਲੱਭਣ ਦਾ) ਜੂਠ ਨਾਹ ਬੋਲ। ਸੱਚ ਬੋਲਣਾ ਚਾਹੀਦਾ ਹੈ। ਜਦੋਂ ਗੁਰੂ ਦੇ ਸ਼ਬਦ ਵਿਚ ਜੁੜ ਕੇ (ਅੰਦਰ ਦੀ) ਹਉਮੈ ਦੂਰ ਹੋ ਜਾਂਦੀ ਹੈ ਤਦੋਂ ਉਹ ਘਰ ਲੱਭ ਪੈਂਦਾ ਹੈ (ਜਿਥੋਂ ਆਤਮਕ ਤੇ ਸੰਸਾਰਕ ਸਾਰੇ ਪਦਾਰਥ ਮਿਲਦੇ ਹਨ) ।1। ਰਹਾਉ। ਹੇ ਪੰਡਿਤ! ਤੂੰ (ਵਿਆਹ ਆਦਿਕ ਸਮਿਆਂ ਤੇ ਜਜਮਾਨਾਂ ਵਾਸਤੇ) ਸਭ ਲਗਨ ਮੁਹੂਰਤ ਗਿਣਦਾ ਹੈਂ, ਪਰ ਤੂੰ ਇਹ ਵਿਚਾਰ ਨਹੀਂ ਕਰਦਾ ਕਿ ਸ਼ੁਭ ਸਮਾਂ ਬਣਾਣ ਨਾਹ ਬਣਾਣ ਵਾਲਾ ਪਰਮਾਤਮਾ (ਆਪ) ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਏ ਉਹ ਜਾਣਦਾ ਹੈ (ਕਿ ਵਿਆਹ ਆਦਿਕ ਦਾ ਸਮਾ ਕਿਸ) ਢੰਗ (ਨਾਲ ਸ਼ੁਭ ਬਣ ਸਕਦਾ ਹੈ) । ਜਦੋਂ ਮਨੁੱਖ ਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਏ ਤਦੋਂ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ (ਤੇ ਰਜ਼ਾ ਨੂੰ ਸਮਝਣਾ ਹੀ ਸ਼ੁਭ ਮੁਹੂਰਤ ਦਾ ਮੂਲ ਹੈ) ।1। (ਪੰਡਿਤ) ਜੋਤਸ਼ (ਦੇ ਲੇਖੇ) ਗਿਣ ਗਿਣ ਕੇ (ਕਿਸੇ ਜਜਮਾਨ ਦੇ ਪੁੱਤਰ ਦੀ) ਜਨਮ ਪੱਤ੍ਰੀ ਬਣਾਂਦਾ ਹੈ, (ਜੋਤਸ਼ ਦਾ ਹਿਸਾਬ ਆਪ) ਪੜ੍ਹਦਾ ਹੈ ਤੇ (ਜਜਮਾਨ ਨੂੰ) ਸੁਣਾਂਦਾ ਹੈ ਪਰ ਅਸਲੀਅਤ ਨੂੰ ਨਹੀਂ ਪਛਾਣਦਾ। (ਸ਼ੁਭ ਮੁਹੂਰਤ ਆਦਿਕ ਦੀਆਂ) ਸਾਰੀਆਂ ਵਿਚਾਰਾਂ ਤੋਂ ਸ੍ਰੇਸ਼ਟ ਵਿਚਾਰ ਇਹ ਹੈ ਕਿ ਮਨੁੱਖ ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾਏ। ਮੈਂ (ਗੁਰ-ਸ਼ਬਦ ਦੇ ਟਾਕਰੇ ਤੇ ਸ਼ੁਭ ਮੁਹੂਰਤ ਤੇ ਜਨਮ-ਪੱਤ੍ਰੀ ਆਦਿਕ ਦੀ ਕਿਸੇ) ਹੋਰ ਗੱਲ ਦੀ ਪਰਵਾਹ ਨਹੀਂ ਕਰਦਾ, ਹੋਰ ਸਾਰੀਆਂ ਵਿਚਾਰਾਂ ਵਿਅਰਥ ਹਨ।2। (ਹੇ ਪੰਡਿਤ!) ਤੂੰ (ਤੀਰਥ ਆਦਿਕ ਤੇ) ਇਸ਼ਨਾਨ ਕਰਦਾ ਹੈਂ (ਸਰੀਰ ਮਲ ਮਲ ਕੇ) ਧੋਂਦਾ ਹੈਂ, ਤੇ ਪੱਥਰ (ਦੇ ਦੇਵੀ ਦੇਵਤੇ) ਪੂਜਦਾ ਹੈਂ, ਪਰ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਣ ਤੋਂ ਬਿਨਾ (ਮਨ ਵਿਕਾਰਾਂ ਨਾਲ) ਸਦਾ ਮੈਲਾ ਰਹਿੰਦਾ ਹੈ। (ਹੇ ਪੰਡਿਤ!) ਜਿੰਦ ਨੂੰ ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲੇ ਤੇ ਜੀਵਨ ਸਫਲਾ ਕਰਨ ਵਾਲੇ ਪਰਮਾਤਮਾ ਦਾ ਨਾਮ ਜਪ, (ਨਾਮ ਜਪ ਕੇ) ਅਹੰਕਾਰ ਦੂਰ ਕੀਤਿਆਂ (ਜੀਵਨ ਰਥ ਦਾ) ਰਥਵਾਹੀ ਪ੍ਰਭੂ ਮਿਲ ਪੈਂਦਾ ਹੈ।3। (ਪੰਡਿਤ) ਵੇਦ (ਆਦਿਕ ਧਰਮ-ਪੁਸਤਕਾਂ) ਨੂੰ (ਜੀਵਨ ਦੀ ਅਗਵਾਈ ਵਾਸਤੇ) ਨਹੀਂ ਵਿਚਾਰਦਾ, (ਅਰਥ ਤੇ ਕਰਮ ਕਾਂਡ ਆਦਿਕ ਦੀ) ਬਹਿਸ ਨੂੰ ਹੀ ਪੜ੍ਹਦਾ ਹੈ (ਇਸ ਤਰ੍ਹਾਂ ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਵਿਚ ਡੁੱਬਾ ਰਹਿੰਦਾ ਹੈ) , ਜੇਹੜਾ ਮਨੁੱਖ ਆਪ ਡੁੱਬਿਆ ਰਹੇ ਉਹ ਆਪਣੇ (ਬੀਤ ਚੁਕੇ) ਬਜ਼ੁਰਗਾਂ ਨੂੰ (ਸੰਸਾਰ-ਸਮੁੰਦਰ ਵਿਚੋਂ) ਕਿਵੇਂ ਪਾਰ ਲੰਘਾ ਸਕਦਾ ਹੈ? ਕੋਈ ਵਿਰਲਾ ਮਨੁੱਖ ਪਛਾਣਦਾ ਹੈ ਕਿ ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਏ, ਉਸ ਨੂੰ ਇਹ ਸਮਝ ਆਉਂਦੀ ਹੈ।4। ਜਿਉਂ ਜਿਉਂ ਸ਼ੁਭ ਅਸ਼ੁਭ ਮੁਹੂਰਤਾਂ ਦੇ ਲੇਖੇ ਗਿਣਦੇ ਰਹੀਏ ਤਿਉਂ ਤਿਉਂ ਜਿੰਦ ਨੂੰ ਸਦਾ ਸਹਿਮ ਦਾ ਰੋਗ ਲੱਗਾ ਰਹਿੰਦਾ ਹੈ। ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ ਇਸ ਨੂੰ ਆਤਮਕ ਆਨੰਦ ਮਿਲਦਾ ਹੈ। ਪਾਪ ਅਪਰਾਧ ਕਰ ਕੇ ਭੀ ਜਦੋਂ ਅਸੀਂ ਪਰਮਾਤਮਾ ਦੀ ਸਰਨ ਆਉਂਦੇ ਹਾਂ, ਤਾਂ ਪਰਮਾਤਮਾ ਸਾਡੇ ਪੂਰਬਲੇ ਕਰਮਾਂ ਅਨੁਸਾਰ ਗੁਰੂ ਨੂੰ ਮਿਲਾ ਦੇਂਦਾ ਹੈ (ਤੇ ਗੁਰੂ ਸਹੀ ਜੀਵਨ-ਰਾਹ ਵਿਖਾਂਦਾ ਹੈ) ।5। ਜਦੋਂ ਤਕ ਗੁਰੂ ਦੀ ਸਰਨ ਨਾਹ ਆਵੀਏ ਤਦ ਤਕ ਪਰਮਾਤਮਾ ਨਹੀਂ ਮਿਲਦਾ, ਭਟਕਣਾ ਵਿਚ ਕੁਰਾਹੇ ਪੈ ਕੇ ਆਤਮਕ ਮੌਤ ਸਹੇੜ ਕੇ ਮੁੜ ਮੁੜ ਜਨਮ ਵਿਚ ਆਉਂਦੇ ਰਹੀਦਾ ਹੈ। (ਗੁਰੂ ਦੀ ਸਰਨ ਤੋਂ ਬਿਨਾ ਜੀਵ) ਜਮ ਦੇ ਦਰ ਤੇ ਬੱਧਾ ਹੋਇਆ ਵਿਅਰਥ ਹੀ ਆਤਮਕ ਮੌਤੇ ਮਰਦਾ ਹੈ, ਉਸ ਦੇ ਹਿਰਦੇ ਵਿਚ ਨਾਹ ਪ੍ਰਭੂ ਦਾ ਨਾਮ ਵੱਸਦਾ ਹੈ ਨਾਹ ਗੁਰੂ ਦਾ ਸ਼ਬਦ ਵੱਸਦਾ ਹੈ, ਨਾਹ ਹੀ ਉਸ ਦਾ ਚੰਗਾ ਆਚਰਨ ਬਣਦਾ ਹੈ।6। ਅਨੇਕਾਂ (ਕੁਲੀਨ ਤੇ ਵਿਦਵਾਨ ਬ੍ਰਾਹਮਣ) ਆਪਣੇ ਆਪ ਨੂੰ ਪਾਂਧੇ ਪੰਡਿਤ ਮਿਸਰ ਅਖਵਾਂਦੇ ਹਨ, ਪਰ ਪਰਮਾਤਮਾ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ ਗ਼ਲਤਾਨ ਰਹਿੰਦੇ ਹਨ, ਪਰਮਾਤਮਾ ਦਾ ਦਰ-ਘਰ ਨਹੀਂ ਲੱਭ ਸਕਦੇ। ਕ੍ਰੋੜਾਂ ਵਿਚੋਂ ਕੋਈ ਉਹ ਬੰਦਾ ਅਦੁਤੀ ਹੈ ਜਿਸ ਨੂੰ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਜ਼ਿੰਦਗੀ ਦਾ ਆਸਰਾ ਮਿਲ ਗਿਆ ਹੈ।7। ਹੇ ਪੰਡਿਤ! ਜੇ ਤੂੰ ਗਿਆਨਵਾਨ ਬਣਨਾ ਹੈ ਤਾਂ ਗੁਰੂ ਦਾ ਆਸਰਾ-ਪਰਨਾ ਲੈ ਕੇ ਇਹ ਗੱਲ ਸਮਝ ਲੈ ਕੇ (ਜਗਤ ਵਿਚ) ਚਾਹੇ ਕੋਈ ਭਲਾ ਹੈ ਚਾਹੇ ਬੁਰਾ ਹੈ ਹਰੇਕ ਵਿਚ ਸਦਾ-ਥਿਰ ਪ੍ਰਭੂ ਹੀ ਮੌਜੂਦ ਹੈ। ਉਹਨਾਂ ਵਿਰਲੇ ਬੰਦਿਆਂ ਨੇ ਹਰ ਥਾਂ ਇਕ ਪਰਮਾਤਮਾ ਨੂੰ ਹੀ ਵਿਆਪਕ ਸਮਝਿਆ ਹੈ ਜੇਹੜੇ ਗੁਰੂ ਦੀ ਸਰਨ ਪਏ ਹਨ। (ਗੁਰ-ਸਰਨ ਦੀ ਬਰਕਤਿ ਨਾਲ) ਉਹ ਆਪਣਾ ਜਨਮ ਮਰਨ ਮਿਟਾ ਕੇ ਪ੍ਰਭੂ-ਚਰਨਾਂ ਵਿਚ ਲੀਨ ਰਹਿੰਦੇ ਹਨ।8। (ਗੁਰੂ ਦੀ ਕਿਰਪਾ ਨਾਲ) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਇਕ ਪਰਮਾਤਮਾ ਵੱਸਦਾ ਹੈ, ਸਾਰੇ ਜੀਵਾਂ ਦਾ ਮਾਲਕ ਸਦਾ-ਥਿਰ ਪ੍ਰਭੂ ਉਹਨਾਂ ਦੀ ਸੁਰਤਿ ਦਾ ਸਦਾ ਨਿਸ਼ਾਨਾ ਬਣਿਆ ਰਹਿੰਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਰਜ਼ਾ ਵਿਚ ਤੁਰ ਕੇ (ਆਪਣੇ) ਸਾਰੇ ਕੰਮ ਕਰਦਾ ਹੈ (ਤੇ ਸ਼ੁਭ ਅਸ਼ੁਭ ਮੁਹੂਰਤਾਂ ਦੇ ਭਰਮ ਵਿਚ ਨਹੀਂ ਪੈਂਦਾ) ਉਹ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ (ਤੇ ਉਸ ਨੂੰ ਆਤਮਕ ਤੇ ਸੰਸਾਰਕ ਪਦਾਰਥ ਉਸ ਦਰ ਤੋਂ ਮਿਲਦੇ ਰਹਿੰਦੇ ਹਨ) ।9।4।
धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥१६॥४७॥
अर्थ :-हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।2।19।47।
ਅੰਗ : 682
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਅਰਥ: ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।
धनासरी महला ५ ॥ त्रिपति भई सचु भोजनु खाइआ ॥ मनि तनि रसना नामु धिआइआ ॥१॥ जीवना हरि जीवना ॥ जीवनु हरि जपि साधसंगि ॥१॥ रहाउ ॥ अनिक प्रकारी बसत्र ओढाए ॥ अनदिनु कीरतनु हरि गुन गाए ॥२॥ हसती रथ असु असवारी ॥ हरि का मारगु रिदै निहारी ॥३॥ मन तन अंतरि चरन धिआइआ ॥ हरि सुख निधान नानक दासि पाइआ ॥४॥२॥५६॥
अर्थ: हे भाई! साध-संगति में (बैठ के) परमात्मा का नाम जपा करो- यही है असल जीवन, यही है असल जिंदगी।1। रहाउ।हे भाई! जिस मनुष्य ने अपने मन में, हृदय में, जीभ से परमात्मा का नाम सिमरना शुरू कर दिया, जिसने सदा-स्थिर हरी नाम (की) खुराक खानी शुरू कर दी उसको (माया की तृष्णा की ओर से) शांति आ जाती है।1।जो मनुष्य हर वक्त परमात्मा की सिफत सालाह करता है, प्रभु के गुण गाता है, उसने (मानो) कई किस्मों के (रंग-बिरंगे) कपड़े पहन लिए हैं (और वह इन सुंदर पोशाकों का आनंद ले रहा है)।2।हे भाई! जो मनुष्य अपने हृदय में परमात्मा के मिलाप का राह ताकता रहता है, वह (जैसे) हाथी, रथों, घोड़ों की सवारी (के सुख मजे ले रहा है)।3।हे नानक! जिस मनुष्य ने अपने मन में हृदय में परमात्मा के चरणों का ध्यान धरना शुरू कर दिया है, उस दास ने सुखों के खजाने प्रभु को पा लिया है।4।2।56।
ਅੰਗ : 684
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
ਅਰਥ:ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨। ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।
सूही महला ४ ॥ हरि हरि नामु भजिओ पुरखोतमु सभि बिनसे दालद दलघा ॥ भउ जनम मरणा मेटिओ गुर सबदी हरि असथिरु सेवि सुखि समघा ॥१॥ मेरे मन भजु राम नाम अति पिरघा ॥ मै मनु तनु अरपि धरिओ गुर आगै सिरु वेचि लीओ मुलि महघा ॥१॥ रहाउ ॥ नरपति राजे रंग रस माणहि बिनु नावै पकड़ि खड़े सभि कलघा ॥ धरम राइ सिरि डंडु लगाना फिरि पछुताने हथ फलघा ॥२॥ हरि राखु राखु जन किरम तुमारे सरणागति पुरख प्रतिपलघा ॥ दरसनु संत देहु सुखु पावै प्रभ लोच पूरि जनु तुमघा ॥३॥ तुम समरथ पुरख वडे प्रभ सुआमी मो कउ कीजै दानु हरि निमघा ॥ जन नानक नामु मिलै सुखु पावै हम नाम विटहु सद घुमघा ॥४॥२॥
हे भाई! जिस मनुख ने परमात्मा का नाम भजा है, हरी उत्तम पुरख को जपा है, उस के सरे दरिद्र, दलों के दल नास हो गये हैं। गुरु के शब्द में जुड़ के उस मनुख ने जनम मरण का डर भी ख़तम कर लिया है। सदा स्थिर रहने वाले परमात्मा की सेवा-भागती कर के वेह आनंद में लीं हो गया है।१। हे मेरे मन! सादे प्रमाता का अति प्यारा नाम सुमिरा कर। हे भाई! मैने अपना मन अपना सरीर भेट कर के गुरु के आगे रख दिया है। में अपना सिर मंहगे भाव बेच दिया है (मेना सिर के बदले कीमती हरी नाम ले लिया है)।१।रहाउ। हे भाई! दुनिया के राजे-महाराजे (माया के) रंग-रस भोगते रहते हैं, उन सबको आत्मिक मौत पकड़ कर आगे लगा लेती है। जब उन्हें किए कर्मों का फल मिलता है, जब उनके सिर पर परमात्मा का डंडा बजता है, तब पछताते हैं।2। हे हरी! हे पालनहार सर्व-व्यापक! हम तेरे (पैदा किए हुए) निमाणे से जीव हैं, हम तेरी शरण आए हैं, तू खुद (अपने) सेवकों की रक्षा कर। हे प्रभू! मैं तेरा दास हूँ, दास की तमन्ना पूरी कर, इस दास को संत जनों की संगति बख्श (ता कि ये दास) आत्मिक आनंद प्राप्त कर सके।3। हे प्रभू! हे सबसे बड़े मालिक! तू सारी ताकतों का मालिक पुरुख है। मुझे एक छिन के वास्ते ही अपने नाम का दान दे। हे दास नानक! (कह–) जिसको प्रभू का नाम प्राप्त होता है, वह आनंद लेता है। मैं सदा हरी-नाम से सदके हूँ।4।2।