रागु सोरठि बाणी भगत कबीर जी की घरु १ ੴ सतिगुर प्रसादि ॥ संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥
अर्थ: राग सोरठि, घर १ में भगत कबीर जी की बाणी। अकाल पुरख एक है और सतिगुरू की कृपा द्वारा मिलता है। हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभू का मिलाप) हासिल करने योग्य थोडा बहुत समझा जा सकता है ॥ रहाउ ॥ (क्योंकि) सतिगुरू ने (मुझे मेरी वह) कमज़ोरी दिखा दी है, जिस कारण (कामादिक) पशु अडोल ही (मुझे) आ दबाते थे। (सो, मैं गुरू की मेहर से शरीर के) दरवाज़े (ज्ञान-इन्द्रियाँ: पर निंदा, पर तन, पर धन आदिक की तरफ़ से) बंद कर लिए हैं, और (मेरे अंदर प्रभू की सिफ़त-सलाह के) बाजे एक-रस बजने लग गए हैं ॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरू की बरकत से मैंने वह) पानी गिरा दिया है, और (हृदय को) ऊँचा कर दिया है। कबीर जी कहते हैं – (अब) मैंने दास ने (प्रभू के साथ) जान-पहचान कर ली है, और जब से यह साँझ पड़ी है, मेरा मन (उस प्रभू में ही) लीन हो गया है ॥२॥१०॥
ਅੰਗ : 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥
रागु सोरठि बाणी भगत कबीर जी की घरु १ ੴ सतिगुर प्रसादि ॥ संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥
अर्थ: राग सोरठि, घर १ में भगत कबीर जी की बाणी। अकाल पुरख एक है और सतिगुरू की कृपा द्वारा मिलता है। हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभू का मिलाप) हासिल करने योग्य थोडा बहुत समझा जा सकता है ॥ रहाउ ॥ (क्योंकि) सतिगुरू ने (मुझे मेरी वह) कमज़ोरी दिखा दी है, जिस कारण (कामादिक) पशु अडोल ही (मुझे) आ दबाते थे। (सो, मैं गुरू की मेहर से शरीर के) दरवाज़े (ज्ञान-इन्द्रियाँ: पर निंदा, पर तन, पर धन आदिक की तरफ़ से) बंद कर लिए हैं, और (मेरे अंदर प्रभू की सिफ़त-सलाह के) बाजे एक-रस बजने लग गए हैं ॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरू की बरकत से मैंने वह) पानी गिरा दिया है, और (हृदय को) ऊँचा कर दिया है। कबीर जी कहते हैं – (अब) मैंने दास ने (प्रभू के साथ) जान-पहचान कर ली है, और जब से यह साँझ पड़ी है, मेरा मन (उस प्रभू में ही) लीन हो गया है ॥२॥१०॥
ਅੰਗ : 656
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥
ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥
रागु सोरठि बाणी भगत रविदास जी की ੴ सतिगुर प्रसादि ॥ जउ हम बांधे मोह फास हम प्रेम बधनि तुम बाधे ॥ अपने छूटन को जतनु करहु हम छूटे तुम आराधे ॥१॥ माधवे जानत हहु जैसी तैसी ॥ अब कहा करहुगे ऐसी ॥१॥ रहाउ ॥ मीनु पकरि फांकिओ अरु काटिओ रांधि कीओ बहु बानी ॥ खंड खंड करि भोजनु कीनो तऊ न बिसरिओ पानी ॥२॥ आपन बापै नाही किसी को भावन को हरि राजा ॥ मोह पटल सभु जगतु बिआपिओ भगत नही संतापा ॥३॥ कहि रविदास भगति इक बाढी अब इह का सिउ कहीऐ ॥ जा कारनि हम तुम आराधे सो दुखु अजहू सहीऐ ॥४॥२॥
अर्थ :-हे माधो ! तेरे भक्त जिस प्रकार का प्यार तेरे साथ करते हैं वह तेरे से छुपा नहीं रह सकता (तूँ वह भली प्रकार जानता हैं), अजिही प्रीति के होते तूँ जरूर उनको मोह से बचाए रखता हैं।1।रहाउ। (सो, हे माधो !) अगर हम मोह की रस्सी में बंधे हुए थे, तो हमने तुझे अपने प्यार की रस्सी के साथ बाँध लिया है। हम तो (उस मोह की फांसी में से) तुझे सिमर के निकल आए हैं, तूँ हमारे प्यार की जकड़ में से कैसे निकलेंगा ?। (हमारा तेरे साथ प्रेम भी वह है जो मछली को पानी के साथ होता है, हम मर के भी तेरी याद नहीं छोडेगे) मछली (पानी में से) पकड़ के फांकाँ कर दें, टोटे कर दें और कई तरह उबाल लें, फिर रता रता कर के खा लें, फिर भी उस मछली को पानी नहीं भूलता (जिस खान वाले के पेट में जाती है उस को भी पानी की प्यास लगा देती है)।2। जगत का स्वामी हरि किसी के पिता की (की मलकीअत) नहीं है, वह तो प्रेम का बंधा हुआ है। (इस प्रेम से दूर हुआ सारा जगत) मोह के परदे में फँसा पड़ा है, पर (भगवान के साथ प्रेम करने वाले) भक्तों को (इस मोह का) कोई कलेश नहीं होता।3। रविदास कहते है-(हे माधो !) मैं एक तेरी भक्ति (अपने मन में) इतनी द्रिड़ह की है कि मुझे अब किसी के साथ यह गिला करने की जरूरत ही नहीं रह गई जु जिस मोह से बचने के लिए मैं तेरा सुमिरन कर रहा था, उस मोह का दु:ख मुझे अब तक सहारना पड़ रहा है (भावार्थ, उस मोह का तो अब मेरे अंदर नाम निशान ही नहीं रह गया)।4।2।
ਅੰਗ : 657
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥੪॥੨॥
ਅਰਥ: ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।1। ਰਹਾਉ। (ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। (ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮਰ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨ੍ਹ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ)।2। ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ। (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ।3। ਰਵਿਦਾਸ ਆਖਦਾ ਹੈ—(ਹੇ ਮਾਧੋ!) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ)।4।2
*ਧਰਮ ਦੀ ਚਾਦਰ -ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ*
ਗੁਰੂ ਤੇਗ ਬਹਾਦਰ ਜੀ ਨੂੰ ਆਗਮਨ ਸਮੇਂ, ਜਦੋਂ ਪਿਤਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਵੇਖਿਆ ਤਾਂ ਵੇਖ ਕੇ ਬਾਲਕ ਨੂੰ ਨਮਸਕਾਰ ਕੀਤੀ ਅਤੇ ਉਚਾਰਿਆ “ਦੀਨ ਰਛ ਸੰਕਟ ਹਰੈ” ਅਤੇ ਅਰਦਾਸ ਕੀਤੀ।
* ਗੁਰੂ ਨਾਨਕ ਸਾਹਿਬ ! ਇਸ ਬਾਲ ਨੂੰ ਅੜ ਖਲੋਣ ਦੀ ਸ਼ਕਤੀ, ਬੁਰਾਈ ਨਾਲ ਸਦਾ ਟਕਰਾਉਣ ਦਾ ਬਲ ਅਤੇ ਆਖਰੀ ਦਮ ਤੱਕ ਜੂਝਣ ਦੀ ਤਾਕਤ ਦੇਣਾ ।
– ਹੋਰ ਬਚਨ ਕੀਤੇ ਕਿ ਇਹ ਬਾਲਕ ਅਜਰ ਨੂੰ ਜਰਨ ਵਾਲਾ, ਧੀਰਜ ਦਾ ਧੁਰੰਦਰ, ਆਪਾ ਵਾਰਨ ਵਾਲਾ ਹੈ ।
– ਇਹ ਬਾਲਕ ਧਰਤੀ ਦਾ ਭਾਰ ਦੂਰ ਕਰੇਗਾ, ਹਿੰਦ ਦੀ ਰੱਖਿਆ ਸੀਸ ਰੂਪੀ ਚਾਦਰ ਵਿਛਾ ਕੇ ਕਰੇਗਾ ਅਤੇ ਸੂਰਜ ਵਾਂਗ ਰੌਸ਼ਨੀ ਦੇ ਕੇ ਘੋਰ ਅਨ੍ਹਿਆ ਹਟਾਏਗਾ।
– ਇਹ ਸਾਰੇ ਬਚਨ 1675 ਈ ਵਿੱਚ ਗੁਰੂ ਤੇਗ ਬਹਾਦਰ ਜੀ ਨੇ ਆਪਣੀ ਸ਼ਹਾਦਤ ਦੇ ਕੇ ਪੂਰੇ ਕੀਤੇ। ਨਾ ਤਾਂ ਆਪ ਤਿਲਕ ਲਗਾਉਂਦੇ ਸਨ ਅਤੇ ਨਾ ਹੀ ਜਨੇਊ ਪਹਿਨਦੇ ਸਨ ਪਰ ਤਿਲਕ ਅਤੇ ਜਨੇਊ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ।
ਬੇਨਤੀ :- ਸਿੱਖ ਨੂੰ ਕਿਸੇ ਧਰਮ ਦੀ ਰੱਖਿਆ ਲਈ, ਇੱਜ਼ਤ-ਮਾਣ ਲਈ ਜਾਨ ਦੇਣੀ, ਆਪਣਾ ਆਪ ਕੁਰਬਾਨ ਕਰਨਾ ਤਾਂ ਗੁਰੂ ਜੀ ਨੇ ਸਿਖਾਇਆ ਹੈ
ਅੰਗ : 688
ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ ਜੁੜ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ ਦਾ ਖ਼ਜ਼ਾਨਾ ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ ਮੌਤ ਦਾ ਸੱਦਾ ਆਉਂਦਾ ਹੈ ਤਾਂ ਕੋਈ ਜੀਵ ਉਸ ਸੱਦੇ ਨੂੰ ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ ਜੀਵਾਂ ਨੂੰ ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ ਉਸ ਦੇ ਕੀਤੇ ਕਰਮਾਂ ਅਨੁਸਾਰ ਲੇਖ ਲਿਖਦਾ ਹੈ, ਆਪ ਹੀ ਜੀਵ ਨੂੰ ਸਹੀ ਜੀਵਨ-ਰਾਹ ਦੀ ਸੂਝ ਬਖ਼ਸ਼ਦਾ ਹੈ। ਮਾਲਕ ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ ਜੀ! ਉਸ ਦੇ ਦਰ ਤੇ ਅਰਦਾਸ ਕਰੋ, ਤੇ ਆਖੋ-ਹੇ ਪ੍ਰਭੂ! ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ ਮੈਨੂੰ ਆਪਣੀ ਸਿਫ਼ਤ-ਸਾਲਾਹ ਬਖ਼ਸ਼।੧।
ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, ਹੋਰ ਜੇਹੜਾ ਭੀ ਜਗਤ ਵਿਚ ਆਇਆ ਹੈ, ਉਹ ਇਥੋਂ ਆਖ਼ਰ ਚਲਾ ਜਾਇਗਾ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਜਿਸ ਮਨੁੱਖ ਦੀ ਭਟਕਣਾ ਗੁਰੂ ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ ਤੇ ਸਮਝ ਲੈਂਦਾ ਹੈ ਕਿ ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ ਆਪਣੇ ਵਿਚ ਲੀਨ ਕਰ ਲੈਂਦਾ ਹੈ। ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤ-ਸਾਲਾਹ ਦੀ ਦਾਤਿ ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ। ਹੇ ਨਾਨਕ ਜੀ! ਮਾਲਕ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। ਉਸ ਦੇ ਦਰ ਤੇ ਅਰਦਾਸ ਕਰੋ ਤੇ ਆਖੋ-ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ ਲੋਕ ਪਰਲੋਕ ਵਿਚ ਆਦਰ ਮਿਲਦਾ ਹੈ।੨।
ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ। ਇਕੋ ਸਿਰਜਣਹਾਰ ਹੀ ਸਾਰੇ ਜਗਤ ਦਾ ਮਾਲਕ ਹੈ, ਉਸ ਨੇ ਜੰਮਣਾ ਤੇ ਮਰਨਾ ਦੋ ਰਸਤੇ ਚਲਾਏ ਹਨ। ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, ਉਸੇ ਦੇ ਹੁਕਮ ਅਨੁਸਾਰ ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, ਤੇ ਇਹ ਨਹੀਂ ਸਮਝਦਾ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ ਪਰਮਾਤਮਾ ਦੇ ਹੁਕਮ ਅਨੁਸਾਰ ਜਗਤ ਵਿਚ ਆਉਂਦਾ ਹੈ, ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ ਸਿੱਧੇ ਰਾਹ ਪਾ ਕੇ ਸਵਾਰਨ ਦੇ ਸਮਰਥ ਹੈ। ਹੇ ਨਾਨਕ ਜੀ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩।
ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ। ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ। ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ ਨਾਮ ਵਾਸਤੇ ਉਹਨਾਂ ਦੀ ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ। ਹੇ ਪ੍ਰਭੂ! ਜਦੋਂ ਭਗਤ ਜਨ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ। ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ ਆਪਣੇ ਸਾਰੇ ਜੀਵਨ ਵਿਚ ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ।੪।
ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ ਤੇ ਉਸ ਦੀ ਸਿੱਖਿਆ ਅਨੁਸਾਰ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ। ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ। ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ ਮਾਇਆ ਵਲੋਂ ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ ਜੀ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ ਆਪਣੇ ਅੰਦਰੋਂ ਦੂਰ ਕਰ ਲਈ ਹੁੰਦੀ ਹੈ।੫।੨।
धनासरी महला १ ॥
जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥
⚜️⚜️⚜️⚜️⚜️
जीवा = जीऊँ, मैं जी पड़ता हूँ, मेरे अंदर आत्मिक जीवन पैदा हो जाता है।
तेरे नाइ = तेरे नाम में जुड़ के।
जीउ = हे प्रभु जी!
सचो साचा = सदा ही स्थिर रहने वाला।
सिरजी = पैदा की है।
तिनि = उसी प्रभु ने।
गोई = नाश की है।
परवाणा = सदा। हुकमि = हुक्म अनुसार।
पठाइआ = भेजा हुआ।
फेरि न सकै = वापस नहीं कर सकता।
सिरि सिरि = हरेक जीव के सिर पर।
बुझाई = समझाता है।
अगम = अगम्य,पहुँच से दूर। अगोचरु = जिस तक इन्द्रियों की पहुँच नहीं हो सकती।
सची नाई = सदा स्थिर रहने वाली महिमा बड़ाई करके।
नाई = बड़ाई, महिमा, उपमा, नाम की मशहूरी।
💫💫💫💫💫
अर्थ: हे प्रभु जी! तेरे नाम में जुड़ के मेरे अंदर आत्मिक जीवन पैदा होता है, मेरे मन में खुशी पैदा होती है। हे भाई! परमात्मा का नाम सदा स्थिर रहने वाला है, प्रभु गुणों का खजाना है और धरती के जीवों के दिलों की जानने वाला है। गुरु का बख्शा हुआ ज्ञान बताता है कि विधाता प्रभु बेअंत है, जिसने ये सृष्टि पैदा की है, वही इसका नाश करता है। जब उसके हुक्म में भेजा हुआ आमंत्रण आता है तो कोई भी जीव उसके बुलावे को रोक नहीं सकता। परमात्मा स्वयं ही जीवों को पैदा करके आप ही संभाल करता है, आप ही हरेक जीव के सिर पर उसके किए कर्मों के अनुसार लेख लिखता है, खुद ही जीव को सही जीवन-राह की सूझ बख्शता है। मालिक-प्रभु अगम्य पहुँच से परे है, जीवों की ज्ञान-इंद्रिय की उस तक पहुँच नहीं हो सकती। हे नानक! उसके दर पर अरदास कर, और कह: हे प्रभु! तेरी सदा कायम रहने वाली महिमा करके मेरे अंदर आत्मिक जीवन पैदा होता है मुझे अपनी महिमा बख्श।१।
🌹🌹🌹🌹🌹🌹
तुम सरि अवरु न कोइ आइआ जाइसी जीउ ॥ हुकमी होइ निबेड़ु भरमु चुकाइसी जीउ ॥ गुरु भरमु चुकाए अकथु कहाए सच महि साचु समाणा ॥ आपि उपाए आपि समाए हुकमी हुकमु पछाणा ॥ सची वडिआई गुर ते पाई तू मनि अंति सखाई ॥ नानक साहिबु अवरु न दूजा नामि तेरै वडिआई ॥२॥
⚜️⚜️⚜️⚜️⚜️
सरि = बराबर।
जाइसी = चला जाएगा। निबेड़ु = फैसला, खात्मा जनम-मरन के चक्कर का।
भरमु = भटकना।
चुकाए = दूर करता है।
कहाए = महिमा करवाता है।
अकथु = वह प्रभु जिसके गुण बयान नहीं किए जा सकते।
सच महि = सदा स्थिर प्रभु में।
सचु = सदा स्थिर प्रभु।
हुकमी हुकमु = हुक्म के मालिक का हुक्म।
साची = सदा स्थिर रहने वाली।
सखाई = साथी।
वडिआई = आदर।
💫💫💫💫💫
अर्थ: हे प्रभु जी! तेरे बराबर का और कोई नहीं है, और जो भी जगत में आया है, वह यहाँ से आखिर चला जाएगा तू ही सदा कायम रहने वाला है। जिस मनुष्य की भटकना गुरु दूर करता है, प्रभु के हुक्म अनुसार उसके जनम-मरण के चक्कर का खात्मा हो जाता है। गुरु जिसकी भटकना दूर करता है, उससे उस परमात्मा की महिमा करवाता है जिसके गुण बयान से परे हैं। वह मनुष्य सदा-स्थिर प्रभु की याद में रहता है, सदा स्थिर प्रभु उसके हृदय में प्रगट हो जाता है। वह मनुष्य रजा के मालिक प्रभु का हुक्म पहचान लेता है और समझ लेता है कि प्रभु खुद ही पैदा करता है और खुद ही अपने में लीन कर लेता है। हे प्रभु! जिस मनुष्य ने तेरी महिमा की दाति गुरु से प्राप्त कर ली है, तू उसके मन में आ बसता है और अंत के समय भी उसका साथी बनता है। हे नानक! मालिक प्रभु सदा कायम रहने वाला है, उस जैसा कोई और नहीं। उसके दर पर अरदास कर और कह: हे प्रभु! तेरे नाम में जुड़ने से लोक-परलोक में आदर मिलता है।२।
🌹🌹🌹🌹🌹
तू सचा सिरजणहारु अलख सिरंदिआ जीउ ॥ एकु साहिबु दुइ राह वाद वधंदिआ जीउ ॥ दुइ राह चलाए हुकमि सबाए जनमि मुआ संसारा ॥ नाम बिना नाही को बेली बिखु लादी सिरि भारा ॥ हुकमी आइआ हुकमु न बूझै हुकमि सवारणहारा ॥ नानक साहिबु सबदि सिञापै साचा सिरजणहारा ॥३॥
⚜️⚜️⚜️⚜️⚜️
अलख = हे अदृष्ट!
सिरंदिआ = हे सिरंदे! हे पैदा करने वाले!
वाद = झगड़े।
दुइ राह = दो रास्ते भक्ति और माया।
सबाए = सारे जीव।
सिञापै = पहचाना जाता है।
💫💫💫💫💫
अर्थ: हे अदृष्य रचनहार! तू सदा स्थिर रहने वाला है और सब जीवों को पैदा करने वाला है। एक ही विधाता सारे जगत का मालिक है, उसने पैदा होना और मरना दो रास्ते चलाए हैं। उसी की रजा के अनुसार जगत में झगड़े बढ़ते हैं। दोनों रास्ते प्रभु ने ही चलाए हैं, सारे जीव उसी के हुक्म में है सारे जीव उसी के हुक्म में हैं, उसी के हुक्म अनुसार जगत पैदा होता व मरता रहता है। जीव नाम को भुला के माया के मोह का जहर-रूपी भार अपने सिर पर इकट्ठा किए जाता है, और ये नहीं समझता कि परमात्मा के नाम के बिना और कोई भी साथी मित्र नहीं बन सकता। जीव परमात्मा के हुक्म अनुसार जगत में आता है, पर माया के मोह में फंस के उस हुक्म को नहीं समझता। प्रभु आप ही जीवों को अपने हुक्म अनुसार सीधे रास्ते पर डाल के सँवारने में समर्थ है। हे नानक! गुरु के शब्द में जुड़ने से ये पहचान हो जाती है कि जगत का मालिक सदा-स्थिर रहने वाला है और सबको पैदा करने वाला है।३।
🌹🌹🌹🌹🌹
भगत सोहहि दरवारि सबदि सुहाइआ जीउ ॥ बोलहि अम्रित बाणि रसन रसाइआ जीउ ॥ रसन रसाए नामि तिसाए गुर कै सबदि विकाणे ॥ पारसि परसिऐ पारसु होए जा तेरै मनि भाणे ॥ अमरा पदु पाइआ आपु गवाइआ विरला गिआन वीचारी ॥ नानक भगत सोहनि दरि साचै साचे के वापारी ॥४॥
⚜️⚜️⚜️⚜️⚜️
सोहहि = शोभते हैं।
दरवारि = दरबार में, प्रभु की हजूरी में।
सबदि = गुरु के शब्द से।
रसाइआ = एक सुर।
रसाए = एक सुर कर लेते हैं। तिसाए = प्यासे।
विकाणे = प्रभु के नाम से सदके होते हैं।
परसि परसिऐ = गुरु पारस को छूने से।
पारसु = एक पत्थर जो सब धातुओं को सोना बना देती है ऐसा माना गया है।
अमरा पदु = वह आत्मिक अवस्था जहाँ आत्मिक मौत नहीं फटकती।
आपु = स्वै भाव।
वापारी = वणजारे।
💫💫💫💫💫
अर्थ: हे भाई! परमात्मा की भक्ति करने वाले बंदे परमात्मा की हजूरी में शोभते हैं, क्योंकि गुरु के शब्द की इनायत से वह अपने जीवन को सुंदर बना लेते हैं। वह लोग आत्मिक जीवन देने वाली वाणी अपनी जीभ से उचारते रहते हैं, जीव को उस वाणी के साथ एकरस कर लेते हैं। भक्त जन प्रभु के नाम के साथ जीभ को रसित कर लेते हैं, नाम में जुड़ के नाम के वास्ते उनकी प्यास बढ़ती है, गुरु के शब्द से वह प्रभु-नाम से कुर्बान होते हैं, नाम की खातिर और सब शारीरिक सुख कुर्बान करते हैं। हे प्रभु! जब भक्तजन तेरे मन को प्यारे लगते हैं, तो वह गुरु पारस से छू के स्वयं भी पारस बन जाते हैं और लोगों को पवित्र जीवन देने के लायक बन जाते हैं। जो लोग स्वैभाव दूर करते हैं उन्हें वह आत्मिक दर्जा मिल जाता है जहाँ आत्मिक मौत असर नहीं कर सकती। पर ऐसा कोई विरला ही गुरु के दिए ज्ञान की विचार करने वाला सख्श होता है। हे नानक! परमात्मा की भक्ति करने वाले बंदे सदा-स्थिर प्रभु के दर पर शोभा पाते हैं, वह अपने सारे जीवन में सदा-स्थिर प्रभु के नाम का ही व्यापार करते हैं।४।
🌹🌹🌹🌹🌹
भूख पिआसो आथि किउ दरि जाइसा जीउ ॥ सतिगुर पूछउ जाइ नामु धिआइसा जीउ ॥ सचु नामु धिआई साचु चवाई गुरमुखि साचु पछाणा ॥ दीना नाथु दइआलु निरंजनु अनदिनु नामु वखाणा ॥ करणी कार धुरहु फुरमाई आपि मुआ मनु मारी ॥ नानक नामु महा रसु मीठा त्रिसना नामि निवारी ॥५॥२॥
⚜️⚜️⚜️⚜️⚜️
भूख पिआसो = भूखा प्यासा।
आथि = माया।
धिआसा = ध्याय सां, मैं सिमरूँगा।
धिआई = मैं ध्याऊँगा।
चवाई = मैं उचारूँगा।
गुरमुखि = गुरु की शरण पड़ कर।
अनदिनु = हर रोज।
वखाणा = मैं उचारूँगा।
करणी कार = करने योग्य काम।
धुरहु = परमात्मा ने अपने हजूरी से।
आपि = वह बँदा खुद।
मुआ = माया के मोह से मर जाता है।
महा रसु = सबसे श्रेष्ठ स्वाद वाला।
💫💫💫💫💫
अर्थ: जब तक मैं माया के वास्ते भूखा प्यासा रहता हूँ, तब तक मैं किसी भी तरह प्रभु के दर पर पहुँच नहीं सकता। माया की तृष्णा दूर करने का इलाज मैं जा के अपने गुरु से पूछता हूँ और उसकी शिक्षा के अनुसार मैं परमात्मा का नाम स्मरण करता हूँ नाम ही तृष्णा दूर करता है। गुरु की शरण पड़ कर मैं सदा-स्थिर नाम स्मरण करता हूँ सदा-स्थिर प्रभु की महिमा उचारता हूँ, और सदा स्थिर प्रभु से सांझ पाता हूँ। मैं हर रोज उस प्रभु का नाम मुँह से बोलता हूँ जो दीनों का सहारा है जो दया का श्रोत है और जिस पर माया का प्रभाव नहीं पड़ सकता। परमात्मा ने जिस मनुष्य को अपनी हजूरी से ही नाम-स्मरण का करणीय कार्य करने का हुक्म दे दिया, वह मनुष्य अपने मन को माया की ओर से मार के तृष्णा के प्रभाव से बच जाता है। हे नानक! उस मनुष्य को प्रभु का नाम ही मीठा व सभी रसों से श्रेष्ठ लगता है, उसने नाम-जपने की इनायत से माया की तृष्णा अपने अंदर से दूर कर ली होती है।५।२।
ਸੰਗਤ ਦੇ ਬੁਲਾਵੇ ਨੂੰ ਧਿਆਨ ਵਿਚ ਰਖਦੇ ਹੋਏ ਗੁਰੂ ਜੀ ਨੇ ਦਿੱਲੀ ਜਾਣ ਦਾ ਇਰਾਦਾ ਕਰ ਲਿਆ ਤੇ ਇਕ ਦੋ ਦਿਨਾਂ ਦੀ ਤਿਆਰੀ ਮਗਰੋਂ ਪਰਿਵਾਰ ਨੂੰ ਨਾਲ ਲੈ ਕੇ ਆਪ ਰਾਜਧਾਨੀ ਵਲ ਚਲ ਪਏ।
ਬਹੁਤ ਸਾਰੇ ਸਿੱਖ ਵੀ ਆਪ ਦੇ ਨਾਲ ਹੋ ਤੁਰੇ। ਰਸਤੇ ਵਿਚ ਆਪ ਨਗਰਾਂ ਤੇ ਗਿਰਾਵਾਂ ਵਿਚ ਠਹਿਰਦੇ ਤੇ ਨਾਮ ਦੀ ਬਰਖਾ ਕਰਦੇ ਗਏ। ਜਿਥੇ ਵੀ ਆਪ ਪੜਾਵ ਕਰਦੇ, ਉਥੋਂ ਦੀ ਸੰਗਤ ਆਪ ਦੇ ਨਾਲ ਹੋ ਤੁਰਦੀ।
ਇਸ ਤਰ੍ਹਾਂ ਕਰਨ ਨਾਲ ਸੰਗਤ ਦੀ ਗਿਣਤੀ ਲਗਾਤਾਰ ਵੱਧਦੀ ਗਈ ਤੇ ਥੋੜੇ ਥੋੜੇ ਫ਼ਾਸਲੇ ਤੇ ਪੜਾਅ ਪਾਉਣੇ ਪਏ।
ਤਦ ਅੰਬਾਲੇ ਲਾਗੇ ਪਿੰਡ ਪੰਜੋਖਰੇ ਪੁਜ ਕੇ ਆਪ ਨੇ ਸੰਗਤਾਂ ਨੂੰ ਵਾਪਸ ਮੁੜ ਜਾਣ ਦੀ ਆਗਿਆ ਕਤਿੀ ਅਤੇ ਧਰਤੀ ਉੱਤੇ ਇਕ ਲਕੀਰ ਖਿੱਚ ਕੇ ਹੁਕਮ ਕੀਤਾ ਕਿ ਕੋਈ ਗੁਰਸਿੱਖ ਇਸ ਲਕੀਰ ਨੂੰ ਪਾਰ ਕਾ ਕਰੇ।
ਇਸ ਪ੍ਰਕਾਰ ਆਪ ਨੇ ਆਪਣੇ ਪਰਿਵਾਰ ਤੇ ਕੁਝ ਹਜ਼ੂਰੀ ਸਿੱਖਾਂ ਨੂੰ ਛੱਡ ਕੇ ਬਾਕੀ ਸਾਰੀ ਸੰਗਤ ਨੂੰ ਪਿਛਾਂਹ ਮੋੜ ਦਿੱਤਾ।
ਭਗਤ ਧੰਨਾ ਜੀ ਇਕ ਦਿਨ ਸੁੱਤੇ ਸਿਧ ਜੰਗਲ ਦੇ ਵਿਚ ਟਹਿਲਦੇ ਹੋਏ ਇਕ ਪਗਡੰਡੀ ਤੋਂ ਨਿਕਲ ਰਹੇ ਨੇ। ਆਪ ਦੇ ਪੈਰਾਂ ਨਾਲ ਮਿੱਟੀ ਦਾ ਬਹੁਤ ਸਖ਼ਤ ਢੇਲਾ ਠੋਕਰ ਖਾ ਕੇ ਟੁੱਟ ਗਿਅੈ।
ਓਸ ਟੁੱਟੇ ਹੋਏ ਢੇਲੇ ਵਿਚ ਭਗਤ ਜੀ ਕੀ ਦੇਖਦੇ ਨੇ,ਇਕ ਕੀੜਾ ਏ,ਔਰ ਉਸ ਕੀੜੇ ਦੇ ਮੂੰਹ ਵਿਚ ਬੇਰ ਦਾ ਪੱਤਾ ਏ, ਉਹ ਟੁੱਕ ਟੁੱਕ ਕੇ ਖਾਈ ਜਾ ਰਿਹੈ। ਆਪ ਜੀ ਦੀ ਅਗੰਮੀ ਦ੍ਰਿਸ਼ਟੀ, ਅਧਿਆਤਮਕ ਸੁਰਤ,ਇਕ ਦਮ ਵਿਸਮਾਦ ਦੇ ਮੰਡਲਾਂ ਦੇ ਵਿਚ ਖੋਹ ਗਈ।
ਆਪ ਕਹਿੰਦੇ ਨੇ :-
“ਪਾਖਾਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ॥
ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ॥”
{ਅੰਗ ੪੮੮}
ਕੋਈ ਰਸਤਾ ਨਹੀਂ, ਕੋਈ ਮਾਰਗ ਨਹੀਂ, ਇਸ ਗੁਪਤ ਰਹਿੰਦੇ ਕੀੜੇ ਨੂੰ, ਗੁਪਤ ਰੂਪ ਦੇ ਵਿਚ ਰਿਜ਼ਕ ਪਹੁੰਚ ਗਿਅੈ, ਰੋਜ਼ੀ ਪਹੁੰਚ ਗਈ ਏ।ਮਨੁੱਖ ਦੇ ਜਿਹਨ ਦੇ ਉੱਤੇ ਹਰ ਵਕਤ ਜਿਹੜਾ ਬੋਝ ਤੇ ਤਨਾਉ ਹੈ, ਇਹ ਰੋਜ਼ੀ ਦਾ ਹੈ। ਕਹਿੰਦੇ ਨੇ ਇਹ ਤਨਾਉ ਪਛੂ, ਪੰਛੀਆਂ ਦੇ ਜਗਤ ਵਿਚ ਨਹੀਂ ਹੈ।
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਤੇ ਅੈਸਾ ਫ਼ਰਮਾਨ ਕਰਦੇ ਨੇ :-
“ਪਰੰਦਏ ਨ ਗਿਰਾਹ ਜਰ॥ਦਰਖਤ ਆਬ ਆਸ ਕਰ॥
ਦਿਹੰਦ ਸੂਈ॥ਏਕ ਤੁਈ ਏਕ ਤੁਈ॥੬॥”
{ਅੰਗ ੧੪੪}
सोरठि महला ५ ॥ विचि करता पुरखु खलोआ ॥ वालु न विंगा होआ ॥ मजनु गुर आंदा रासे ॥ जपि हरि हरि किलविख नासे ॥१॥ संतहु रामदास सरोवरु नीका ॥ जो नावै सो कुलु तरावै उधारु होआ है जी का ॥१॥ रहाउ ॥ जै जै कारु जगु गावै ॥ मन चिंदिअड़े फल पावै ॥ सही सलामति नाइ आए ॥ अपणा प्रभू धिआए ॥२॥ संत सरोवर नावै ॥ सो जनु परम गति पावै ॥ मरै न आवै जाई ॥ हरि हरि नामु धिआई ॥३॥ इहु ब्रहम बिचारु सु जानै ॥ जिसु दइआलु होए भगवानै ॥ बाबा नानक प्रभ सरणाई ॥ सभ चिंता गणत मिटाई ॥४॥७॥५७॥
अर्थ: हे संत जनो! साध-संगति (एक) सुंदर (स्थान) है। जो मनुष्य (साध-संगति में) आत्मिक स्नान करता है (मन को नाम-जल से पवित्र करता है), उसके जीवन का (विकारों से) पार-उतारा हो जाता है, वह अपनी सारी कुल को भी (संसार समुंद्र से) पार लंघा लेता है।1। रहाउ।(हे भाई! साध-संगति में जिस मनुष्य का) आत्मिक स्नान गुरू ने सफल कर दिया, वह मनुष्य सदा परमात्मा का नाम जप-जप के (अपने सारे) पाप नाश कर लेता है। सर्व-व्यापक करतार खुद उसकी सहायता करता है, (उसकी आत्मिक राशि-पूँजी का) रक्ती भर भी नुकसान नहीं होता।1।हे भाई! (जो मनुष्य राम के दासों के सरोवर में टिक के) अपने परमात्मा की आराधना करता है, (वह मनुष्य इस सत्संग-सरोवर में आत्मिक) स्नान कर के अपनी आत्मिक जीवन की राशि-पूँजी को पूर्ण-तौर पर बचा लेता है। सारा जगत उसकी शोभा के गीत गाता है, वह मनुष्य मन-वांछित फल हासिल कर लेता है।2।हे भाई! जो मनुष्य संतो के सरोवर में (साध-संगति में) आत्मिक स्नान करता है, वह मनुष्य सबसे उच्च आत्मिक अवस्था हासिल कर लेता है। जो मनुष्य सदा परमात्मा का नाम सिमरता रहता है, वह जनम-मरण के चक्कर में नहीं पड़ता।3।हे भाई! परमात्मा के मिलाप की इस विचार को वही मनुष्य समझता है जिस पर परमात्मा खुद दयावान होता है। हे नानक! (कह–) हे भाई! जो मनुष्य परमात्मा की शरण पड़ा रहता है, वह अपनी हरेक किस्म की चिंता-फिक्र दूर कर लेता है।4।7।57।
ਅੰਗ : 603
ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥੪॥੭॥੫੭॥
ਅਰਥ: ਹੇ ਸੰਤ ਜਨੋ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ। ਜੇਹੜਾ ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ ਪਵਿਤ੍ਰ ਕਰਦਾ ਹੈ) , ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੧।ਰਹਾਉ।(ਹੇ ਭਾਈ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ) ਪਾਪ ਨਾਸ ਕਰ ਲੈਂਦਾ ਹੈ। ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੈਤਾ ਕਰਦਾ ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ।੧।ਹੇ ਭਾਈ! ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ ਤੇ ਬਚਾ ਲੈਂਦਾ ਹੈ। ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-ਚਿਤਵੇ ਫਲ ਹਾਸਲ ਕਰ ਲੈਂਦਾ ਹੈ।੨।ਹੇ ਭਾਈ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ।੩।ਹੇ ਭਾਈ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ। ਹੇ ਨਾਨਕ! (ਆਖ-) ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ ਹਰੇਕ ਕਿਸਮ ਦਾ ਚਿੰਤਾ-ਫ਼ਿਕਰ ਦੂਰ ਕਰ ਲੈਂਦਾ ਹੈ।੪।੭।੫੭।
ਇਸ ਵਿਸ਼ੇ ’ਤੇ ਕਾਫ਼ੀ ਗਲਤ ਫੈਹਿਮੀਆਂ ਚੱਲ ਰਹੀਆਂ ਹਨ। ਇਸ ਕਰਕੇ, ਮੈਂ ਇਸਦਾ ਥੋੜ੍ਹਾ ਵਿਸ਼ਲੇਸ਼ਣ ਕੀਤਾ।
ਤਨਖਾਹ ਦੇ ਪੂਰੇ ਹਵਾਲੇ ਭਾਈ ਨੰਦ ਲਾਲ ਦੁਆਰਾ ਲਿਖੇ ਤਨਖਾਹਨਾਮੇ ਵਿੱਚ ਮਿਲਦੇ ਹਨ। ਉਹ ਗੁਰੂ ਗੋਬਿੰਦ ਸਿੰਘ ਦੇ ਦਰਬਾਰੀ ਕਵੀ ਸਨ। ਤਨਖਾਹ ਦਾ ਮੁੱਖ ਉਦੇਸ਼ – ਭੁੱਲ ਬਖ਼ਸ਼ਾਉਣ – ਦੱਸਣ ਲਈ ਭਾਈ ਦਇਆ ਸਿੰਘ, ਭਾਈ ਚੌਪਾ ਸਿੰਘ ਅਤੇ ਗੁਰੂ ਰਤਨ ਮਾਲ ਵਿੱਚ ਲਿਖੇ ਰਹਿਤਨਾਮਿਆਂ ਨੂੰ ਵੀ ਹਵਾਲੇ ਵਜੋਂ ਪੜ੍ਹਿਆ ਜਾਂਦਾ ਹੈ। ਦਿਲਚਸਪ ਗੱਲ ਇਹ ਹੈ ਕਿ ਪਹਿਲੀ ਤਨਖਾਹ ਗੁਰੂ ਗੋਬਿੰਦ ਸਿੰਘ ਨੂੰ ਹੀ ਸਿੱਖਾਂ ਵੱਲੋਂ ਦਿੱਤੀ ਗਈ ਸੀ, ਜਦੋਂ ਉਹਨਾਂ ਨੇ ਸਾਧੂ ਦਾਦੂ ਦੇ ਦਾਦੂਦਵਾਰੇ ਨੂੰ ਨਮਸਕਾਰ ਕੀਤਾ ਸੀ।
ਇੱਥੇ ਤਨਖਾਹ ਦੇ ਰਿਕਾਰਡ ਕੀਤੇ ਗਏ ਪ੍ਰਸੰਗਾਂ ਦੀ ਕ੍ਰਮਵਾਰ ਸੂਚੀ ਹੈ:
1. 1699-1708 (ਗੁਰੂ ਗੋਬਿੰਦ ਸਿੰਘ) – ਸਾਧੂ ਦਾਦੂ ਦੇ ਮਜ਼ਾਰ ਨੂੰ ਨਮਸਕਾਰ ਕਰਨ ਕਾਰਨ ਤਨਖਾਹ। ਇਹ ਗੁਰੂ ਦੇ ਹੁਕਮ ਦੇ ਉਲਟ ਸੀ ਕਿ ਕਬਰਾਂ ਜਾਂ ਮਜ਼ਾਰਾਂ ਦੀ ਪੂਜਾ ਨਾ ਕੀਤੀ ਜਾਵੇ। ਸਿੱਖਾਂ ਵੱਲੋਂ ਗੁਰੂ ਗੋਬਿੰਦ ਸਿੰਘ ਸਾਹਿਬ ਤੇ ਲੱਗੀ ਤਨਖਾਹ ਰੁ.125 ਸੀ, ਜੋ ਗੁਰੂ ਕਾ ਲੰਗਰ ਲਈ ਤੰਬੂ ਖਰੀਦਣ ’ਤੇ ਖਰਚੀ ਗਈ।
2. 1733 (ਭਾਈ ਸੁਬੇਗ ਸਿੰਘ) – ਮੁਗਲ ਸਰਕਾਰ ਦੀ ਸੇਵਾ ਕਰਨ ਲਈ ਤਨਖਾਹੀਆ ਐਲਾਨੇ ਗਏ। ਇਸ ਤੋਂ ਬਾਅਦ ਉਹ ਖਾਲਸੇ ਨਾਲ ਸ਼ਾਂਤੀ ਵਾਰਤਾ ਕਰਨ ਯੋਗ ਮੰਨੇ ਗਏ।
3. ਸ਼ੁਰੂਆਤੀ 19ਵੀਂ ਸਦੀ (ਮਹਾਰਾਜਾ ਰਣਜੀਤ ਸਿੰਘ) – ਨੈਤਿਕ ਅਤੇ ਧਾਰਮਿਕ ਗਲਤੀਆਂ ਲਈ ਤਨਖਾਹ। ਅਕਾਲ ਤਖ਼ਤ ਨੇ ਕੋੜਿਆਂ ਦੀ ਸਜ਼ਾ ਵੀ ਦਿੱਤੀ, ਪਰ ਅਕਾਲੀ ਫੂਲਾ ਸਿੰਘ ਨੇ ਸਰੀਰਕ ਸਜ਼ਾ ਮਾਫ ਕਰ ਦਿੱਤੀ।
4. 1921 (ਬਾਬਾ ਕਰਤਾਰ ਸਿੰਘ ਬੇਦੀ) – ਮਹੰਤ ਨਰਾਇਣ ਦਾਸ ਦੇ ਸਮਰਥਨ ਲਈ ਤਨਖਾਹ। ਇਹ ਪ੍ਰਸੰਗ ਨਨਕਾਣਾ ਸਾਹਿਬ ਕਤਲੇਆਮ ’ਤੇ ਸਮਾਪਤ ਹੋਇਆ।
5. 1923 (ਜਥੇਦਾਰ ਤੇਜਾ ਸਿੰਘ ਭੁੱਚਰ) – ਅਮ੍ਰਿਤਸਰ ਦੇ ਪਵਿੱਤਰ ਸਰੋਵਰ ਦੀ ਕਾਰਸੇਵਾ ਦੌਰਾਨ ਪੰਜ ਪਿਆਰਿਆਂ ਦੀ ਬੇਹੁਰਮਤੀ ਕਰਨ ਲਈ ਤਨਖਾਹ।
6. 1928 (ਬਾਬੂ ਤੇਜਾ ਸਿੰਘ ਅਤੇ ਪਤਨੀ) – ਗੁਰਬਾਣੀ ਦੇ ਸ਼ਬਦ ਬਦਲਣ ਅਤੇ ਗੁਰਮੰਤਰ ਅਤੇ ਅਰਦਾਸ ਦੇ ਰੂਪ ਵਿੱਚ ਤਬਦੀਲੀ ਕਰਨ ਲਈ ਤਨਖਾਹ।
7. 1961 (ਮਾਸਟਰ ਤਾਰਾ ਸਿੰਘ) – ਰਾਜਨੀਤਿਕ ਪ੍ਰਦਰਸ਼ਨ ਦੌਰਾਨ ਧਾਰਮਿਕ ਕਸਮ ਤੋੜਨ ਲਈ ਤਨਖਾਹ। ਇਸ ਵਿੱਚ ਅਖੰਡ ਪਾਠ, ਜਪੁ ਸਾਹਿਬ ਦੀ ਰੋਜ਼ਾਨਾ ਪਾਠ, ਰੁ.125 ਦਾ ਕੜਾਹ ਪ੍ਰਸ਼ਾਦ, ਅਤੇ ਪੰਜ ਦਿਨ ਲੰਗਰ ਵਿੱਚ ਜੁੱਤੀਆਂ ਅਤੇ ਭਾਂਡਿਆਂ ਦੀ ਸਫਾਈ ਸ਼ਾਮਲ ਸੀ।
8. 1961 (ਸੰਤ ਫਤਹਿ ਸਿੰਘ ਅਤੇ ਹੋਰ) – ਮਾਸਟਰ ਤਾਰਾ ਸਿੰਘ ਦੀ ਭੁੱਖ ਹੜਤਾਲ ਤੋੜਨ ਲਈ ਤਨਖਾਹ। ਸੰਤ ਫਤਹਿ ਸਿੰਘ ਨੂੰ ਜਪੁ ਸਾਹਿਬ ਦੀ ਵਾਧੂ ਪਾਠ ਅਤੇ ਪੰਜ ਦਿਨਾਂ ਲਈ ਭਾਂਡੇ ਧੋਣੇ ਦੇ ਨਿਰਦੇਸ਼ ਦਿੱਤੇ ਗਏ।
9. 1984 (ਗਿਆਨੀ ਜੈਲ ਸਿੰਘ) – ਜੂਨ 1984 ਵਿੱਚ ਦਰਬਾਰ ਸਾਹਿਬ ਵਿੱਚ ਫੌਜ ਦਾ ਦਾਖਲਾ ਸਵੀਕਾਰ ਕਰਨ ਲਈ ਤਨਖਾਹ। ਉਹ ਪੰਜ ਪਿਆਰਿਆਂ ਨੂੰ ਆਪਣੀ ਬੇਕਸੂਰੀ ਸਾਬਿਤ ਕਰ ਸਕੇ ਅਤੇ ਮਾਫ਼ ਹੋਏ।
10. 1984 (ਬੂਟਾ ਸਿੰਘ ਅਤੇ ਸੰਤਾ ਸਿੰਘ) – ਬਿਨਾ ਮਨਜ਼ੂਰੀ ਸਰਬੱਤ ਖਾਲਸਾ ਸੱਦਣ ਅਤੇ ਅਕਾਲ ਤਖ਼ਤ ਦੀ ਇਮਾਰਤ ਬਣਾਉਣ ਲਈ ਤਨਖਾਹ। ਦੋਹਾਂ ਨੂੰ ਪੰਥ ਚੋਂ ਛੇਕ ਬਾਹਰ ਕੱਢ ਦਿੱਤਾ ਗਿਆ।
ਤਨਖਾਹ ਦੇ ਨਿਯਮ:
ਇਤਿਹਾਸਕ ਤੌਰ ’ਤੇ, ਅਕਾਲ ਤਖ਼ਤ ਵੱਲੋਂ ਜਾਰੀ ਕੀਤੀਆਂ ਸਾਰੀਆਂ ਤਨਖਾਹਾਂ, ਚਾਹੇ ਉਹ ਭਾਈ ਸੁਬੇਗ ਸਿੰਘ ਨੂੰ ਦਿੱਤੀਆਂ ਗਈਆਂ ਹੋਣ ਜਾਂ ਬੂਟਾ ਸਿੰਘ ਨੂੰ, ਵਿਅਕਤੀਗਤ ਚਾਲ-ਚਲਨ ਵਿੱਚ ਗਲਤੀਆਂ ਨੂੰ ਸੰਬੋਧਿਤ ਕਰਨ ਲਈ ਹੁੰਦੀਆਂ ਸਨ। ਸਿੱਖ ਇਤਿਹਾਸ ਵਿੱਚ ਕਦੇ ਵੀ ਤਨਖਾਹ ਇਸ ਲਈ ਨਹੀਂ ਦਿੱਤੀ ਗਈ ਕਿ ਕਿਸੇ ਵਿਅਕਤੀ ਨੇ ਗੁਰੂ ਦੀ ਬੇਅਦਬੀ ਕਰਨ ਦੀ ਕਬੂਲੀ ਕੀਤੀ ਹੋਵੇ। ਦਿਲਚਸਪ ਗੱਲ ਹੈ ਕਿ ਇਹੋ ਜਿਹਾ ਪ੍ਰਸੰਗ ਤਨਖਾਹਨਾਮੇ ਵਿੱਚ ਦੱਸਿਆ ਗਿਆ ਹੈ:
ਗੁਰ ਕੀ ਨਿੰਦਾ ਸੁਨੈ ਨ ਕਾਨ
ਭੇਟਨ ਕਰੈ ਸੰਗਿ ਕ੍ਰਿਪਾਨ॥
– ਤਨਖਾਹਨਾਮਾ ਭਾਈ ਨੰਦ ਲਾਲ
ਇਹ ਪਹਿਲਾ ਦਰਜ ਕੀਤਾ ਗਿਆ ਮਾਮਲਾ ਹੈ ਜਿੱਥੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਭੁੱਲ ਬਖ਼ਸ਼ਾਉਣ ਦੀ ਮੰਗ ਕੀਤੀ ਗਈ। ਕਈ ਸਿੱਖਾਂ ਲਈ, ਖਾਸ ਕਰਕੇ ਪੁਰਾਣੇ ਨਿਹੰਗ ਅਕਾਲੀਆਂ ਲਈ, ਗੁਰੂ ਗ੍ਰੰਥ ਸਾਹਿਬ ’ਤੇ ਹਮਲਾ ਸਿਰਫ਼ ਇਕ ਕਿਤਾਬ ’ਤੇ ਹਮਲਾ ਨਹੀਂ ਸਮਝਿਆ ਜਾਂਦਾ, ਸਗੋਂ ਗੁਰੂ ’ਤੇ ਹੀ ਹਮਲਾ ਮੰਨਿਆ ਜਾਂਦਾ ਹੈ। ਇਹੀ ਕਾਰਨ ਹੈ ਕਿ ਜਦੋਂ ਕੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਦਾ ਹੈ, ਤਾਂ ਅਕਾਲੀ ਨਿਹੰਗ ਇਸ ’ਤੇ ਤਿੱਖੀ ਪ੍ਰਤੀਕ੍ਰਿਆ ਕਰਦੇ ਹਨ।
ਸਿੱਖੀ ਦੇ ਬਾਹਰੀ ਲੋਕਾਂ ਵੱਲੋਂ ਅਕਸਰ ਇੱਕ ਅਹਿਮ ਗੱਲ ਨਜ਼ਰਅੰਦਾਜ਼ ਕੀਤੀ ਜਾਂਦੀ ਹੈ—ਅਕਾਲੀ ਸ਼ਬਦ ਦੀ ਅਹਿਮੀਅਤ। ਬਾਦਲ ਪਾਰਟੀ ਨੇ ਇਸ ਸ਼ਬਦ ਨੂੰ ਗਲਤ ਢੰਗ ਨਾਲ ਵਰਤਿਆ ਹੈ। ਅਸਲ ਵਿੱਚ, “ਅਕਾਲੀ” ਸ਼ਬਦ ਪੁਰਾਣੇ ਨਿਹੰਗ ਸਿੱਖਾਂ ਦੀ ਜਥੇਬੰਦੀ ਲਈ ਵਰਤਿਆ ਜਾਂਦਾ ਹੈ, ਜੋ ਖੁਦ ਨੂੰ ਸਿਰਫ਼ ਅਕਾਲ (ਅਬਿਨਾਸ਼ੀ ਪਰਮਾਤਮਾ) ਦੇ ਕਾਨੂੰਨਾਂ ਅਧੀਨ ਮੰਨਦੇ ਹਨ। ਇਹ ਖੁਦ ਨੂੰ ਅਕਸਰ ਬਾਗੀ ਜਾਂ ਬਾਦਸ਼ਾਹ ਕਹਿੰਦੇ ਹਨ, ਅਤੇ ਗੁਰੂ ਗੋਬਿੰਦ ਸਿੰਘ ਦੇ ਪ੍ਰਤੀ ਉਨ੍ਹਾਂ ਦੀ ਸ਼ਰਧਾ ਬੇਹਿਸਾਬ ਹੁੰਦੀ ਹੈ। ਜਦੋਂ ਕਿਸੇ ਦੇਸ਼ ਦੇ ਕਾਨੂੰਨ, ਪੰਥ ਦੇ ਕਾਨੂੰਨਾਂ ਨਾਲ ਟਕਰਾਉਂਦੇ ਹਨ, ਤਾਂ ਪੁਰਾਣੇ ਅਕਾਲੀ ਅਕਸਰ ਪੰਥ ਨੂੰ ਪਹਿਲ ਦੇਂਦੇ ਹਨ।
ਉਹ ਖੁਦ ਨੂੰ ਪਾਤਸ਼ਾਹ ਮੰਨਦੇ ਹਨ, ਅਤੇ ਜਦੋਂ ਤਖ਼ਤ ਕਿਸੇ ਹੋਰ ਰਾਜ ਤਖ਼ਤ ਦੇ ਅਧੀਨ ਮੰਨਿਆ ਜਾਂਦਾ ਹੈ, ਉਹ ਖੁਦਮੁਖਤਿਆਰ ਹੋ ਕੇ ਕੰਮ ਕਰਦੇ ਹਨ ਅਤੇ ਖੁਦ ਨਿਆਂ ਕਰ ਸਕਣ ਦੇ ਹੱਕਦਾਰ ਮੰਨਦੇ ਹਨ।
ਜੋ ਕੁਝ ਕੱਲ੍ਹ ਭਾਈ ਨਰਾਇਣ ਸਿੰਘ ਚੌੜਾ ਤੋਂ ਵੇਖਿਆ ਗਿਆ—ਜੋ ਦਸ ਕਿਤਾਬਾਂ ਦੇ ਲੇਖਕ ਹਨ—ਇਹ ਸ਼ਾਇਦ ਪੁਰਾਣੇ ਅਕਾਲੀ ਵਿਚਰਣ ਦੀ ਇੱਕ ਜਿਉਂਦੀ ਉਦਾਹਰਣ ਸੀ।
ਕਾਪੀ
जैतसरी महला ९ ॥
हरि जू राखि लेहु पति मेरी ॥ जम को त्रास भइओ उर अंतरि सरनि गही किरपा निधि तेरी ॥१॥ रहाउ ॥ महा पतित मुगध लोभी फुनि करत पाप अब हारा ॥ भै मरबे को बिसरत नाहिन तिह चिंता तनु जारा ॥१॥ कीए उपाव मुकति के कारनि दह दिसि कउ उठि धाइआ ॥ घट ही भीतरि बसै निरंजनु ता को मरमु न पाइआ ॥२॥ नाहिन गुनु नाहिन कछु जपु तपु कउनु करमु अब कीजै ॥ नानक हारि परिओ सरनागति अभै दानु प्रभ दीजै ॥३॥२॥
ਅੰਗ : 703
ਜੈਤਸਰੀ ਮਹਲਾ ੯ ॥
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਿਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥
ਅਰਥ: ਜੈਤਸਰੀ ਮਹਲਾ ੯ ॥
ਹੇ ਪ੍ਰਭੂ ਜੀ ! ਮੇਰੀ ਇੱਜ਼ਤ ਰੱਖ ਲਵੋ । ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ ! ਮੈਂ ਤੇਰਾ ਆਸਰਾ ਲਿਆ ਹੈ ।੧। ਰਹਾਉ। ਹੇ ਪ੍ਰਭੂ ! ਮੈ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮਰਾ ਸਰੀਰ ਸਾੜ ਦਿੱਤਾ ਹੈ ।੧। ਹੇ ਭਾਈ ! (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ । (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝੀਆ ।੨। ਹੇ ਨਾਨਕ ! (ਆਖ–ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ।੩।੨।