ਨਾ ਬਾਜ ਤੇ ਘੋੜਾ ਏ
ਅਤੇ ਇਕ ਵੀ ਲਾਲ ਨਹੀਂ
ਅਨੰਦਪੁਰ ਛੱਡ ਆਏ
ਪਰ ਰਤਾ ਮਲਾਲ ਨਹੀਂ
ਅੰਮ੍ਰਿਤ ਦਾ ਦਾਤਾ ਏ
ਸਰਬੰਸਦਾਨੀ ਦਾ ਦਾਨੀ ਏ
ਨਹੀਂ ਦੁਨੀਆ ਸਾਰੀ ਤੇਰੇ
ਕੋਈ ਉਸ ਦਾ ਸਾਨੀ ਏ
ਸੌਂ ਕੌਣ ਰਿਹਾ ਰੋੜਾਂ ਤੇ
ਕੋਈ ਬੇਪਰਵਾਹ ਜਾਪੇ
ਦੁਨੀਆਂ ਦਾ ਵਾਲੀ ਏ
ਕੋਈ ਸ਼ਹਿਨਸ਼ਾਹ ਜਾਪੇ
ਕੁਝ ਹੋਰ ਸਿੱਖ ਸਟੇਟਸ :
ਸਤਲੁਜ ਵੱਲੋਂ ਰੁਮਕਦੀ, ਫ਼ਜਰੀ ਨਵੀਂ ਸਮੀਰ ਪਲੰਘ ਪਾਲਕੀ, ਵਿੱਚ ਸੀ, ਸਜਿਆ ਉੱਚ ਦਾ ਪੀਰ ਗ਼ਨੀ...
Read More
ਗੁਰੂ ਵੱਲ ਪਿੱਠ ਕਰ ਕੇ ਜਦੋ ਸੈਲਫੀਆਂ ਅਸੀਂ ਲੈਂਦੇ ਹਾਂ ,,, ਹੋ ਰਹੇ ਕੀਰਤਨ ਤੇ...
Read More
ਗੁਰਦੁਆਰੇ ਆਉਣਾ ਹੋਰ ਗੱਲ ਹੈ, ਗੁਰੂ ਤਕ ਪਹੁੰਚਣਾ ਹੋਰ ਗੱਲ ਹੈ| ਗੁਰਦੁਆਰੇ ਸਾਰੇ ਹੀ ਜਾਂਦੇ...
Read More
ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ! ਨਾਨਕ ਦਾਸੁ ਮੁਖ ਤੇ ਜੋ ਬੋਲੈ...
Read More
🙏 ਅਨੋਖੇ ਅਮਰ ਸ਼ਹੀਦ 🙏 ਧੰਨ ਧੰਨ ਬਾਬਾ ਦੀਪ ਸਿੰਘ ।। ਬਾਬਾ ਜੀ ਦਿਨ ਸੁੱਖ...
Read More
ਜਦੋਂ ਤੱਕਿਆ ਦਾਦੇ ਨੇ ਅਕਾਸ਼ ਵਿਚੋਂ ਕਿੰਨਾ ਸਿਦਕ ਹੈ ਮੇਰੇ ਪਰਿਵਾਰ ਅੰਦਰ ਜੂਝੇ ਕਿਸ ਤਰਾਂ...
Read More