ਨਾ ਬਾਜ ਤੇ ਘੋੜਾ ਏ
ਅਤੇ ਇਕ ਵੀ ਲਾਲ ਨਹੀਂ
ਅਨੰਦਪੁਰ ਛੱਡ ਆਏ
ਪਰ ਰਤਾ ਮਲਾਲ ਨਹੀਂ
ਅੰਮ੍ਰਿਤ ਦਾ ਦਾਤਾ ਏ
ਸਰਬੰਸਦਾਨੀ ਦਾ ਦਾਨੀ ਏ
ਨਹੀਂ ਦੁਨੀਆ ਸਾਰੀ ਤੇਰੇ
ਕੋਈ ਉਸ ਦਾ ਸਾਨੀ ਏ
ਸੌਂ ਕੌਣ ਰਿਹਾ ਰੋੜਾਂ ਤੇ
ਕੋਈ ਬੇਪਰਵਾਹ ਜਾਪੇ
ਦੁਨੀਆਂ ਦਾ ਵਾਲੀ ਏ
ਕੋਈ ਸ਼ਹਿਨਸ਼ਾਹ ਜਾਪੇ
ਕੁਝ ਹੋਰ ਸਿੱਖ ਸਟੇਟਸ :
ਕਿਆ ਖੂਬ ਥੇ ਵੋਹ । ਜੋ ਹਮੇ ਅਪਣੀ ਪਹਿਚਾਣ ਦੇ ਗਏ । ਹਮਾਰੀ ਪਹਿਚਾਣ ਕੇ...
Read More
ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ।। ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ।।
Read More
ਗੁਰੂ ਪਿਆਰੀ ਸਾਧ ਸੰਗਤ ਜੀਓ!! ਗੁਰੂ ਸਹਿਬ ਕਿ੍ਪਾ ਕਰਨ ਫੱਗਣ ਦਾ ਇਹ ਮਹੀਨਾਂ ਆਪ ਸਭ...
Read More
ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ...
Read More
ਧੰਨ ਧੰਨ ਰਾਮਦਾਸ ਗੁਰ ਜਿਨ ਸਿਰਿਆ ਤਿਨੈ ਸਵਾਰਿਆ ਪੁਰਿ ਹੋਈ ਕਰਿਮਾਤ ਆਪ ਸਿਰਜਨਹਾਰ ਤਾਰਿਆਂ ਸਿੱਖੀ...
Read More
ਖੇਡਣ ਵਾਲੀਆਂ ਉਮਰਾਂ ਦੇ ਵਿੱਚ ਆਪਣੀਆਂ ਜਾਨਾ ਵਾਰ ਗਏ, ਦੋ ਨਿੱਕੇ ਦੋ ਵੱਡੇ ਸਾਡੀ ਕੌਮ...
Read More