ਸਤਿਗੁਰ ਬੰਦੀ ਛੋੜ ਹੈ, ਜੀਵਣ ਮੁਕਤਿ ਕਰੈ ਉਡੀਣਾ ।।
“ਦੀਵਾਲੀ ਦੀ ਰਾਤਿ ਦੀਵੇ ਬਾਲੀਅਨਿ ”
ਬੰਦੀ ਛੋੜ ਦਿਵਸ ਦੀਆਂ ਸਿੱਖ ਸੰਗਤਾਂ ਨੂੰ ਲੱਖ – ਲੱਖ ਵਧਾਈਆਂ ।
ਇਸ ਦਿਨ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
ਗਵਾਲੀਅਰ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ ।
ਇਸ ਖੁਸ਼ੀ ਵਿਚ ਸਿੱਖ ਸੰਗਤਾਂ ਨੇ ਘਿਓ ਦੇ ਦੀਵੇ ਜਗਾ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਸੀ । 🪔🏮🕯💡
ਕੁਝ ਹੋਰ ਸਿੱਖ ਸਟੇਟਸ :
23 ਅਕਤੂਬਰ 2024 ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ...
Read More
ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥ ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ...
Read More
ਸਵਰਗ ਵੀ ਤੇਰਾ ਨਰਕ ਵੀ ਤੇਰਾ..... ਦੋਹਾਂ ਵਿਚਲਾ ਫਰਕ ਵੀ ਤੇਰਾ.. ਤੂੰ ਹੀ ਡੋਬੇ ਤੂੰ...
Read More
ਹੌਲੀਆਂ ਨੇ ਜ਼ਿੰਦਾ ਮਾਏਂ ਇੱਟਾਂ ਉੱਤੇ ਭਾਰੀਆਂ ਜਾਣੀਆਂ ਮਾਸੂਮਾਂ ਤੋਂ ਨਹੀਂ ਚੋਟਾਂ ਇਹ ਸਹਾਰੀਆਂ ਪੁੱਤਾਂ...
Read More
ਰਾਖਹੁ ਰਾਖਹੁ ਕਿਰਪਾ ਧਾਰਿ ।। ਤੇਰੀ ਸਰਣਿ ਤੇਰੈ ਦਰਵਾਰਿ ।।
Read More
ਤੇਰੇ ਨਾਮ ਤੇ ਪਖੰਡ ਅਸੀਂ ਕਰੀਏ ਬਾਬਾ ਵੇ ਤਰਕ ਵਾਲਿਆ………..! ਤੈਨੂੰ ਮੰਨੀਏ ਤੇਰੀ ਨਾ ਪਰ...
Read More