ਚਾਰ ਪੁੱਤ ਵਾਰੇ
ਪੰਜਵੀਂ ਮਾਂ ਵਾਰੀ
ਛੇਹਾ ਬਾਪ ਵਾਰਿਆ
ਸੱਤਵਾਂ ਆਪ ਵਾਰਿਆ
ਸੱਤ ਵਾਰ ਕੇ ਕਹਿੰਣਾ
ਭਾਣਾ ਮੀਠਾ ਲਾਗੇ ਤੇਰਾ
ਸਰਬੰਸਦਾਨੀਆ ਵੇ ਦੇਣਾ
ਕੋਣ ਦੇਓੁਗਾ ਤੇਰਾ
ਦੇਣਾ ਕੋਣ ਦੇਓੁਗਾ ਤੇਰਾ
ਸਤਿਨਾਮ ਸ਼੍ਰੀ ਵਾਹਿਗੁਰੂ ਜੀ ਸਤਿਨਾਮ ਸ਼੍ਰੀ ਵਾਹਿਗੁਰੂ ਜੀ
🙏🙏🙏🙏🙏🙏🙏🙏🙏🙏🙏🙏🙏🙏
ਕੁਝ ਹੋਰ ਸਿੱਖ ਸਟੇਟਸ :
ਤਿਨ ਕੋ ਬਾਜ ਨਹੀ ਮੈਂ ਦੇਨਾ । ਤਾਜ ਬਾਜ ਤਿਨ ਤੇ ਸਭ ਲੇਨਾ । ਬਚਨ...
Read More
ਗੁਰੂ ਗੋਬਿੰਦ ਸਿੰਘ ਜੀ ਧੰਨ ਤੁਹਾਡੀ ਸਿੱਖੀ ਤੇ ਧੰਨ ਤੁਹਾਡੀ ਕੁਰਬਾਨੀ ਰਹਿੰਦੀ ਦੁਨੀਆਂ ਤੱਕ ਤੁਹਾਡੀ...
Read More
ਦੋ ਘੁੱਟਾਂ ਦੁੱਧ ਦੀ ਸੇਵਾ ਬਦਲੇ ਜਿਸ ਨੂੰ ਪਰਿਵਾਰ ਸਮੇਤ ਕੋਹਲੂ ਵਿੱਚ ਪੀੜਿਆ ਗਿਆ ਸੀ...
Read More
20 ਦਸੰਬਰ 2024 ਅੱਜ ਦੇ ਦਿਨ ਦਸ਼ਮੇਸ਼ ਪਿਤਾ ਨੇ ਸਿੰਘਾਂ ਤੇ ਪਰਿਵਾਰ ਸਮੇਤ ਅਨੰਦਪੁਰ ਦਾ...
Read More
ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥ ਸੋ ਜਨੁ ਹੋਆ ਸਦਾ ਨਿਹਾਲਾ ॥
Read More
ਜਿੰਨਾ ਹੱਥਾ ਨਾਲ ਪਾਲੇ, ਉੰਨਾ ਨਾਲ ਹੀ ਤੋਰੇ ਐ, ਮਾਂ ਗੁਜਰੀ ਤੇ ਇਹ ਦਿਨ, ਕਿੰਨੇ...
Read More