ਚਾਰ ਪੁੱਤ ਵਾਰੇ
ਪੰਜਵੀਂ ਮਾਂ ਵਾਰੀ
ਛੇਹਾ ਬਾਪ ਵਾਰਿਆ
ਸੱਤਵਾਂ ਆਪ ਵਾਰਿਆ
ਸੱਤ ਵਾਰ ਕੇ ਕਹਿੰਣਾ
ਭਾਣਾ ਮੀਠਾ ਲਾਗੇ ਤੇਰਾ
ਸਰਬੰਸਦਾਨੀਆ ਵੇ ਦੇਣਾ
ਕੋਣ ਦੇਓੁਗਾ ਤੇਰਾ
ਦੇਣਾ ਕੋਣ ਦੇਓੁਗਾ ਤੇਰਾ
ਸਤਿਨਾਮ ਸ਼੍ਰੀ ਵਾਹਿਗੁਰੂ ਜੀ ਸਤਿਨਾਮ ਸ਼੍ਰੀ ਵਾਹਿਗੁਰੂ ਜੀ
🙏🙏🙏🙏🙏🙏🙏🙏🙏🙏🙏🙏🙏🙏
ਕੁਝ ਹੋਰ ਸਿੱਖ ਸਟੇਟਸ :
ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥ ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥
Read More
ਜਦੋਂ ਸਭ ਪਾਸਿਓਂ ਬੂਹੇ ਬੰਦ ਹੋ ਜਾਣ ਤਾਂ ਤੂੰ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ...
Read More
ਓਟ ਸਤਿਗੁਰੂ ਪ੍ਰਸਾਦਿ ਧੰਨ ਧੰਨ ਗੁਰੂ ਰਾਮਦਾਸ ਸਾਹਿਬ ਜੀ 1.ਤੇਰੇ ਦਰ ਤੇ ਆਕੇ ਬਾਬਾ,ਸਜਦਾ ਜਦ...
Read More
ਸਭ ਤੋ ਪਹਿਲਾ ਸਿਰਪਾਉ ( ਸਿਰੋਪਾ ) ਗੁਰੂ ਅੰਗਦ ਸਾਹਿਬ ਜੀ ਨੇ ਗੁਰੂ ਅਮਰਦਾਸ ਸਾਹਿਬ...
Read More
ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥
Read More
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਹੇ ਮੇਰੇ ਮਾਲਕ ਪ੍ਰਭੂ!...
Read More