ਇੱਕ ਗੁਰਦੁਆਰੇ ਦੇ ਬਾਹਰ
ਬਹੁਤ ਸੋਹਣਾ ਲਿਖਿਆ ਸੀ
ਬੰਦਿਆ ਜੇ ਤੂੰ ਗੁਨਾਹ ਕਰ ਕਰ ਕੇ
ਥੱਕ ਗਿਆ ਹੈ ਤਾਂ ਅੰਦਰ ਆ ਜਾ…
“ਬਾਬੇ ਨਾਨਕ ਦੀ ਰਹਿਮਤ” ਅੱਜ ਵੀ
ਤੇਰਾ ਇੰਤਜ਼ਾਰ ਕਰਦੀ ਨਹੀਂ ਥੱਕੀ
ਕੁਝ ਹੋਰ ਸਿੱਖ ਸਟੇਟਸ :
ਆਪਣੇ ਗੁਰੂ ਤੋਂ ਮੁੱਖ ਮੋੜਨ ਲੱਗੇ ਕਦੇ ਵੀ ਕਾਹਲੀ ਨਾ ਕਰਿਆ ਕਰੋ ਤੁਹਾਡੀ ਆਪਣੇ ਗੁਰੂ...
Read More
ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥
Read More
ਲਾਸ਼ਾਂ ਉੱਪਰ ਫੌਜੀ ਨੱਚਦੇ, ਭੁੱਲਦੀ ਨਹੀਂਓ ਹਾਸੀ ਨੀ ਭਾਂਬੜ ਬਣਕੇ ਸੀਨੇ ਮਚਦੀ ਦਿੱਲੀਏ ਜੂਨ ਚੌਰਾਸੀ...
Read More
ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥
Read More
ਜਦੋਂ ਹੋਇਆ ਮੇਰਾ ਵਾਹਿਗੁਰੂ ਮੇਰੇ 'ਤੇ ਮਿਹਰਬਾਨ ਆਪੇ ਬਣ ਜਾਣਾ ਕੰਮ ਤੇ ਆਪੇ ਬਣ ਜਾਣਾ...
Read More
ਵਾਹਿਗੁਰੂ ਜੀ ਸੇਈ ਪਿਆਰੇ ਮੇਲਣਾ ਜਿਨਾ ਮਿਲਿਆ ਤੇਰਾ ਨਾਮ ਚਿਤ ਆਵੇ
Read More