ਉਸ ਦਾਤੇ ਘਰ ਸਭ ਕੁਝ ਮਿਲਦਾ
ਰੱਖ ਸਬਰ ਸੰਤੋਖ ਤੇ ਆਸਾਂ
ਉਸ ਮਾਲਕ ਤੋਂ ਮੰਗਣਾ ਸਿੱਖਲੈ
ਕਰ ਨੀਵੇਂ ਹੋ ਅਰਦਾਸਾਂ
🙏🏻ਵਾਹਿਗੁਰੂ ਜੀ🙏🏻ਅੰਗ ਸੰਗ ਸਹਾਇ🙏🏻😘🌺🌸
ਕੁਝ ਹੋਰ ਸਿੱਖ ਸਟੇਟਸ :
ਲੰਗਰ ਵਾਲੀ ਰੀਤ ਜਿਹਨੇ ਚਲਾਈ ਸੀ ਭੁੱਖੇ ਸਾਧੂਆਂ ਨੂੰ ਜਿਹਨੇ ਲੰਗਰ ਛਕਾਇਆ ਸੀ ਮਲਿਕ ਭਾਗੋ...
Read More
9 ਪੋਹ ਪੰਜ ਪਿਆਰਿਆਂ ਦੇ ਹੁਕਮਾਂ ਤੇ ਗੁਰੂ ਗੋਬਿੰਦ ਸਿੰਘ ਜੀ ਜਦੋਂ ਚਮਕੌਰ ਦੀ ਗੜੀ...
Read More
ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥ ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥
Read More
ਪਾਠ ਕਰ,ਅਰਦਾਸ ਕਰ, ਨਾ ਕੱਢ ਅੱਖਾਂ ਦਾ ਪਾਣੀ... ਜਦ ਗੁਰੂ ਦੀ ਕਿਰਪਾ ਹੋਗੀ, ਉਹਨੇ ਬਦਲ...
Read More
ਸੰਤਾਲੀ ਦੀ ਵੰਡ ਤੋਂ ਕੁਝ ਦਿਨ ਪਹਿਲਾਂ ਮੇਰੀ ਦਾਦੀ ਆਪਣੇ ਭਰਾ ਗਿਆਨੀ ਗੁਪਾਲ ਸਿੰਘ ਨੂੰ...
Read More
☬ ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ☬
Read More