ਗੁਰੂ ਗੋਬਿੰਦ ਦੀ ਤਾਰੀਫ਼ ‘ਚ
ਮੇਰੇ ਲਫਜ਼ ਵੀ ਥੋੜੇ ਨੇ!
ਦੋ ਵਾਰੇ ਚਮਕੌਰ ਵਿੱਚ
ਦੋ ਸਰਹਿੰਦ ਵੱਲ ਤੋਰੇ ਨੇ!
ਪਿਤਾ ਵਾਰ ਚੌਂਕ ਚਾਂਦਨੀ
ਜੰਜੂ ਹਿੰਦੂਆਂ ਦੇ ਮੋੜੇ ਨੇ!
ਮਾਂ ਗੁਜਰੀ ਬੁਰਜ ਠੰਡੇ
ਮਰਜ ਦੁੱਖਾਂ ਦੇ ਤੋੜੇ ਨੇ!
ਖਾਲਸੇ ਦੀ ਕਰ ਸਾਜਨਾ
ਲੱਕ ਮੁਗਲਾਂ ਦੇ ਤੋੜੇ ਨੇ!
ਸੱਤ ਵਾਰ ਕੇ ਕੋਮ ‘ਤੋ
ਕਰਜ ਕੋਮ ਦੇ ਮੋੜੇ ਨੇ!
ਗੁਰੂ ਗੋਬਿੰਦ ਦੀ ਤਾਰੀਫ਼ ‘ਚ
ਮੇਰੇ ਲਫਜ਼ ਵੀ ਥੋੜੇ ਨੇ……
ਗੁਰਪ੍ਰੀਤ ਸਿੰਘ
ਕੁਝ ਹੋਰ ਸਿੱਖ ਸਟੇਟਸ :
ਉਸ ਦਾਤੇ ਘਰ ਸਭ ਕੁਝ ਮਿਲਦਾ ਰੱਖ ਸਬਰ ਸੰਤੋਖ ਤੇ ਆਸਾਂ ਉਸ ਮਾਲਕ ਤੋਂ ਮੰਗਣਾ...
Read More
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੇ ਅਪਨੇ ਕਉ ਸਾਸਿ...
Read More
ਦੁੱਖ ਵੀ ਕੱਟਦਾ ਸੁੱਖ ਨਹੀਂ ਮੁੱਕਣੇ ਸਿਰ ਤੇਰੇ ਦਰ ਤੇ ਸਦਾ ਲਈ ਝੁਕਣੇ ਧੰਨ ਗੁਰੂ...
Read More
ਹਮਰੀ ਕਰੋ ਹਾਥ ਦੈ ਰੱਛਾ ਪੂਰਨ ਹੋਇ ਚਿੱਤ ਕੀ ਇੱਛਾ 🙏 ਵਾਹਿਗੁਰੂ 🙏ਵਾਹਿਗੁਰੂ 🙏ਵਾਹਿਗੁਰੂ 🙏ਵਾਹਿਗੁਰੂ🙏
Read More
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥
Read More
ਜਦੋਂ ਹੋਇਆ ਮੇਰਾ ਵਾਹਿਗੁਰੂ ਮੇਰੇ 'ਤੇ ਮਿਹਰਬਾਨ ਆਪੇ ਬਣ ਜਾਣਾ ਕੰਮ ਤੇ ਆਪੇ ਬਣ ਜਾਣਾ...
Read More