ਚੱਕ ਤਾਸ਼ ਵਾਲੀ ਗੱਦੀ
ਟਰਾਲੀ ਸਰਹਿੰਦ ਵੱਲ ਦੱਬੀ
ਜਾਂਦਾ ਕੇਸਰੀ ਰੁਮਾਲ ਵਾਲਾ ਕੂਕਾਂ ਮਾਰਦਾ।
ਬੁਲਟ ਮਾਰਦਾ ਪਟਾਕੇ
ਜਾਂਦੇ ਫਤਿਹਗੜ੍ਹ ਸਹਿਬ ਕਾਕੇ
ਕੂਲ ਲਿੱਪਾਂ ਜਦੋਂ ਲੈਂਦੇ ਲਾਲਾ ਧਾਹਾਂ ਮਾਰਦਾ।
ਠੰਡਾ ਬੁਰਜ਼ ਵੀ ਰੋਇਆ
ਥੋਡੇ ਭਾਣੇ ਮੇਲਾ ਹੋਇਆ
ਠੰਡੀ ਹਵਾ ਦਾ ਸੀ ਬੁੱਲਾ ਬੱਚਿਆਂ ਨੂੰ ਠਾਰਦਾ।
ਜੇ ਘਰੇਂ ਹੋਜੇ ਕੋਈ ਮੌਤ
ਐਡਾ ਵੱਜਦਾ ਏ ਸ਼ੌਕ
ਸੁਰਤ ਹੁੰਦੀ ਨੀ ਗੁਆਂਡੀ ਪੱਗ ਨੂੰ ਸੁਆਰਦਾ।
ਸਾਨੂੰ ਆਉਣੀ ਕਦੋਂ ਮੱਤ
ਚੱਕੀ ਸੜਕਾਂ ਤੇ ਅੱਤ
ਮੁੜ ਆਓ ਪੁੱਤੋ ਬਾਜਾਂ ਵਾਲਾ ਵਾਜਾਂ ਮਾਰਦਾ।
ਕਾਪੀ
✍️………..ਰਵੀ ਘੱਗਾ
ਕੁਝ ਹੋਰ ਸਿੱਖ ਸਟੇਟਸ :
ਬਾਬਾ ਦੀਪ ਸਿੰਘ ਸ਼ੂਰਵੀਰ ਬਲਵਾਨ , ਧਰਮ ਲਈ ਦਿੱਤਾ ਸੀਸ ਕੁਰਬਾਨ । ਖੰਡੇ ਦੀ ਧਾਰ...
Read More
ਮਾਨਵਤਾ ਦੇ ਹੱਕਾਂ, ਅਧਿਕਾਰਾਂ ਦੀ ਬਹਾਲੀ ਵਾਸਤੇ ਮਹਾਨ ਤਿਆਗੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ...
Read More
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥
Read More
ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ।।
Read More
ਸਤਲੁਜ ਵੱਲੋਂ ਰੁਮਕਦੀ, ਫ਼ਜਰੀ ਨਵੀਂ ਸਮੀਰ ਪਲੰਘ ਪਾਲਕੀ, ਵਿੱਚ ਸੀ, ਸਜਿਆ ਉੱਚ ਦਾ ਪੀਰ ਗ਼ਨੀ...
Read More
ਪੂਰੀਆਂ ਕਰਦੇ ਰੱਬਾ ਕੀਤੀਆਂ ਅਰਦਾਸਾਂ ਨੂੰ ਦੇਵੀਂ ਨਾ ਕਿਤੇ ਤੋੜ ਮਾਲਕਾ,ਲਾਈਆਂ ਉੱਚੀਆਂ ਆਸਾਂ ਨੂੰ.
Read More