ਆਪਣੇ ਗੁਰੂ ਤੋਂ ਮੁੱਖ ਮੋੜਨ ਲੱਗੇ ਕਦੇ ਵੀ
ਕਾਹਲੀ ਨਾ ਕਰਿਆ ਕਰੋ ਤੁਹਾਡੀ ਆਪਣੇ
ਗੁਰੂ ਨੂੰ ਕੀਤੀ ਹੋਈ ਅਰਦਾਸ ਇੱਕ ਬੀਜ
ਵਰਗੀ ਹੁੰਦੀ ਆ ਤੁਹਾਨੂੰ ਕੁਝ ਨਹੀਂ ਪਤਾ
ਕਿਹੜੇ ਦਿਨ ਇਸ ਬੀਜ ਨੇ ਪੁੰਗਰ ਕੇ
ਫੁੱਲ ਬਣ ਜਾਣਾ
ਕੁਝ ਹੋਰ ਸਿੱਖ ਸਟੇਟਸ :
Clock ਠੀਕ ਕਰਨ ਵਾਲੇ ਤਾਂ ਬਹੁਤ ਨੇ . ਪਰ Time ਤਾਂ ਵਾਹਿਗਰੂ ਨੇ ਹੀ ਠੀਕ...
Read More
ਰੱਬਾ ਸੁੱਖ ਦੇਣਾ ਤਾਂ ਏਨਾ ਦੇਵੀਂ ਕਿ ਹੰਕਾਰ ਨਾ ਆਵੇ 🙏 ਤੇ ... ਦੁੱਖ ਦੇਣਾ...
Read More
ਤੂੰ ਉਸ ਦਾ ਜਿਕਰ ਕਰ, ਫਿਕਰ ਕਰੂ ਉਹ ਆਪੇ
Read More
ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ਜਾਇ ਪਇਆ ॥ ਉਸ ਗੁਰਸਿੱਖ ਨੂੰ ਧੰਨ...
Read More
ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ।” ਹੇ ਨਾਨਕ! (ਆਖ) ਜੋ ਇਨਸਾਨ ਨਾਮ...
Read More
ਤੇਗ ਬਹਾਦਰ ਸਿਮਰਿਐ ਘਰਿ ਨਉ ਨਿਧਿ ਆਵੈ ਧਾਇ ।। ਸਭ ਥਾਈਂ ਹੋਇ ਸਹਾਇ ।।
Read More