ਗੁਰੂ ਗੋਬਿੰਦ ਦੀ ਤਾਰੀਫ਼ ‘ਚ
ਮੇਰੇ ਲਫਜ਼ ਵੀ ਥੋੜੇ ਨੇ!
ਦੋ ਵਾਰੇ ਚਮਕੌਰ ਵਿੱਚ
ਦੋ ਸਰਹਿੰਦ ਵੱਲ ਤੋਰੇ ਨੇ!
ਪਿਤਾ ਵਾਰ ਚੌਂਕ ਚਾਂਦਨੀ
ਜੰਜੂ ਹਿੰਦੂਆਂ ਦੇ ਮੋੜੇ ਨੇ!
ਮਾਂ ਗੁਜਰੀ ਬੁਰਜ ਠੰਡੇ
ਮਰਜ ਦੁੱਖਾਂ ਦੇ ਤੋੜੇ ਨੇ!
ਖਾਲਸੇ ਦੀ ਕਰ ਸਾਜਨਾ
ਲੱਕ ਮੁਗਲਾਂ ਦੇ ਤੋੜੇ ਨੇ!
ਸੱਤ ਵਾਰ ਕੇ ਕੋਮ ‘ਤੋ
ਕਰਜ ਕੋਮ ਦੇ ਮੋੜੇ ਨੇ!
ਗੁਰੂ ਗੋਬਿੰਦ ਦੀ ਤਾਰੀਫ਼ ‘ਚ
ਮੇਰੇ ਲਫਜ਼ ਵੀ ਥੋੜੇ ਨੇ……
ਗੁਰਪ੍ਰੀਤ ਸਿੰਘ
ਕੁਝ ਹੋਰ ਸਿੱਖ ਸਟੇਟਸ :
ਮੈਰਾ ਵਾਹਿਗੁਰੂ ਨਾਲ ਮੈਰੇ ਬਾਕੀ ਲੌਕ ਮਖੋਲਾ ਕਰਦੇ ਨੇ
Read More
21 ਦਸੰਬਰ ਦਾ ਇਤਿਹਾਸ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ...
Read More
ਹਵਾਵਾਂ ਮੌਸਮ ਦਾ ਰੁੱਖ ਬਦਲ ਸਕਦੀਆਂ ਨੇ ਤੇ ਅਰਦਾਸਾਂ ਮੁਸੀਬਤਾਂ ਦਾ
Read More
ਜੇ ਗਾਂਧੀ ਜਯੰਤੀ ਤੇ ਸ਼ਰਾਬ ਦੇ ਠੇਕੇ ਬੰਦ ਹੋ ਸਕਦੇ ਆ ਫਿਰ ਸਾਹਿਬਜਾਦਿਆਂ ਦੇ ਸ਼ਹੀਦੀ...
Read More
ਵਿਸਾਖੀ ਦਿਹਾੜਾ ਹੋਇਆ ਭਾਰੀ ਇੱਕਠ ਸੰਗਤ ਦਾ ਆਨੰਦਪੁਰ ਸਾਹਿਬ ਜਦ ਗੁਰੂ ਗੋਬਿੰਦ ਸਿੰਘ ਜੀ ਨੇ...
Read More
ਸਫ਼ਰ ਏ ਸ਼ਹਾਦਤ ਅਨੰਦਪੁਰ ਛੱਡਣ ਸਮੇ ਕਲਗੀਧਰ ਪਾਤਸ਼ਾਹ ਦਾ ਸਾਥੀ ਸਿੰਘਾਂ ਨੂੰ ਕਹਿਣਾ …… ਛੱਡ...
Read More