ਗੁਰੂ ਗੋਬਿੰਦ ਦੀ ਤਾਰੀਫ਼ ‘ਚ
ਮੇਰੇ ਲਫਜ਼ ਵੀ ਥੋੜੇ ਨੇ!
ਦੋ ਵਾਰੇ ਚਮਕੌਰ ਵਿੱਚ
ਦੋ ਸਰਹਿੰਦ ਵੱਲ ਤੋਰੇ ਨੇ!
ਪਿਤਾ ਵਾਰ ਚੌਂਕ ਚਾਂਦਨੀ
ਜੰਜੂ ਹਿੰਦੂਆਂ ਦੇ ਮੋੜੇ ਨੇ!
ਮਾਂ ਗੁਜਰੀ ਬੁਰਜ ਠੰਡੇ
ਮਰਜ ਦੁੱਖਾਂ ਦੇ ਤੋੜੇ ਨੇ!
ਖਾਲਸੇ ਦੀ ਕਰ ਸਾਜਨਾ
ਲੱਕ ਮੁਗਲਾਂ ਦੇ ਤੋੜੇ ਨੇ!
ਸੱਤ ਵਾਰ ਕੇ ਕੋਮ ‘ਤੋ
ਕਰਜ ਕੋਮ ਦੇ ਮੋੜੇ ਨੇ!
ਗੁਰੂ ਗੋਬਿੰਦ ਦੀ ਤਾਰੀਫ਼ ‘ਚ
ਮੇਰੇ ਲਫਜ਼ ਵੀ ਥੋੜੇ ਨੇ……
ਗੁਰਪ੍ਰੀਤ ਸਿੰਘ
ਕੁਝ ਹੋਰ ਸਿੱਖ ਸਟੇਟਸ :
ਅਸੀ ਤੇਰੇ ਦਰ ਦੇ ਮੰਗਤੇ ਦਾਤਿਆ ਤੇਰੇ ਤੋਂ ਹੀ ਆਸ ਰੱਖਦੇ ਆ ,, ਅਸੀ ਤਕਦੀਰਾਂ...
Read More
ਦੁਖਾ ਵਿੱਚ ਵੀ ਉਹ ਹੋਵੇ ਮੇਰੇ ਨਾਲ, ਸੁਖਾ ਵਿੱਚ ਵੀ ਉਹ ਹੋਵੇ ਮੇਰੇ ਨਾਲ, ਕਿੰਨਾ...
Read More
ਸ੍ਰੀ ਹਰਿਕ੍ਰਿਸ਼ਨ ਜੀ ਧਿਆਈਐ, ਜਿਸ ਡਿਠੈ ਸਭਿ ਦੁਖ ਜਾਇ ॥
Read More
ੴ ਨਾਨਕ ਸਭ ਕੁਛਿ ਤੁਮਰੇ ਹਾਥ ਮੈ ਤੁਮ ਹੀ ਹੋਤ ਸਹਾਇ । ੴ 𒆜🌹 ੴ...
Read More
ਕੰਮ ਲੈ ਲਿਆ ਕਰ ਬੰਦਿਆ ਇਹ ਅਕਲ ਸਿਆਣੀ ਤੋਂ ਦੁਨੀਆਂ ਦੀ ਹਰ ਖ਼ੁਸ਼ੀ ਮਿਲ਼ਦੀ ਗੁਰਾਂ...
Read More
ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁਸਾਰੇ। ਗੁਰਬਾਣੀ ਕਹੈ ਸੇਵਕੁ ਜਨਿ ਮਾਨੈ ਪਰਤਖਿ ਗੁਰੂ...
Read More