ਪਉੜੀ ॥
ਖੰਡ ਪਤਾਲ ਅਸੰਖ ਮੈ ਗਣਤ ਨ ਹੋਈ ॥
ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ ॥
ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ ॥
ਇਕਿ ਰਾਜੇ ਖਾਨ ਮਲੂਕ ਕਹਹਿ ਕਹਾਵਹਿ ਕੋਈ ॥
ਇਕਿ ਸਾਹ ਸਦਾਵਹਿ ਸੰਚਿ ਧਨੁ ਦੂਜੈ ਪਤਿ ਖੋਈ ॥
ਇਕਿ ਦਾਤੇ ਇਕ ਮੰਗਤੇ ਸਭਨਾ ਸਿਰਿ ਸੋਈ ॥
ਵਿਣੁ ਨਾਵੈ ਬਾਜਾਰੀਆ ਭੀਹਾਵਲਿ ਹੋਈ ॥
ਕੂੜ ਨਿਖੁਟੇ ਨਾਨਕਾ ਸਚੁ ਕਰੇ ਸੁ ਹੋਈ ॥੧੨॥
ਕੁਝ ਹੋਰ ਸਿੱਖ ਸਟੇਟਸ :
ਦੁਨੀਆ ਤੇਰੇ ਬਾਰੇ ਕੀ ਸੋਚਦੀ ਹੈ ਇਸ ਦੀ ਚਿੰਤਾ ਨਾ ਕਰ ਪਰਮਾਤਮਾ ਤੇਰੇ ਬਾਰੇ ਕੀ...
Read More
ਵਿਣੁ ਬੋਲਿਆ ਸਭ ਕਿਛੁ ਜਾਣਦਾ ਕਿਸ ਆਗੈ ਕੀਜੈ ਅਰਦਾਸ ੴ ਵਾਹਿਗੁਰ ੴ ਵਾਹਿਗੁਰ ਵਾਹਿਗੁਰੂ ਸਭ...
Read More
ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥ ਸੋ ਜਨੁ ਹੋਆ ਸਦਾ ਨਿਹਾਲਾ ॥
Read More
ਦਾਤਾ ਧੰਨ ਤੇਰੀ ਸਿੱਖੀ ਧੰਨ ਸਿੱਖੀ ਦਾ ਨਜ਼ਾਰਾ ।। ਬੋਲੋ ਸਤਿਨਾਮ ਸ਼੍ਰੀ ਵਾਹਿਗੁਰੂ ਜੀ
Read More
ਅਕਾਲ ਪੁਰਖ ਸਭ ਤੋਂ ਵੱਡਾ ਵੈਦ ਹੈ ਤੇ ਉਸ ਅੱਗੇ ਕੀਤੀ ਅਰਦਾਸ ਸਭ ਤੋਂ ਵਧੀਆ...
Read More
☬ ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ☬
Read More