ਪਉੜੀ ॥
ਖੰਡ ਪਤਾਲ ਅਸੰਖ ਮੈ ਗਣਤ ਨ ਹੋਈ ॥
ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ ॥
ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ ॥
ਇਕਿ ਰਾਜੇ ਖਾਨ ਮਲੂਕ ਕਹਹਿ ਕਹਾਵਹਿ ਕੋਈ ॥
ਇਕਿ ਸਾਹ ਸਦਾਵਹਿ ਸੰਚਿ ਧਨੁ ਦੂਜੈ ਪਤਿ ਖੋਈ ॥
ਇਕਿ ਦਾਤੇ ਇਕ ਮੰਗਤੇ ਸਭਨਾ ਸਿਰਿ ਸੋਈ ॥
ਵਿਣੁ ਨਾਵੈ ਬਾਜਾਰੀਆ ਭੀਹਾਵਲਿ ਹੋਈ ॥
ਕੂੜ ਨਿਖੁਟੇ ਨਾਨਕਾ ਸਚੁ ਕਰੇ ਸੁ ਹੋਈ ॥੧੨॥
ਕੁਝ ਹੋਰ ਸਿੱਖ ਸਟੇਟਸ :
ਗੁਰੂ ਪਿਆਰੀ ਸਾਧ ਸੰਗਤ ਜੀਓ!! ਅੱਜ ਸਾਵਣ ਦਾ ਮਹੀਨਾ ਆਰੰਭ ਹੋਇਆ ਹੈ ਜੀ। ਗੁਰੂ ਸਹਿਬ...
Read More
ਫਿਰ ਚੜਿਆ ਮਹੀਨਾ ਜੂਨ ਦਾ , ਸਾਡੇ ਸੀਨੇ ਪਾਉਂਦਾ ਛੇਕ ਤੂੰ ਲਾਂਬੂ ਲਾਇਆ ਤਖ਼ਤ ਨੂੰ...
Read More
ਗੁਰੂ ਗੋਬਿੰਦ ਸਿੰਘ ਵਰਗਾ ਨਾ ਹੋਇਆ ਨਾ ਕੋਈ ਹੋਣਾ
Read More
ਮੈਂ ਸਰਹਿੰਦ ਤੋਂ ਕੰਧ ਬੋਲਦੀ ਆ ਸਰਦ ਰੁੱਤੇ ਦੇਖਦੀ ਰਹੀ , ਬੁਰਜ ਠੰਡੇ ਬੈਠਿਆਂ ਨੂੰ...
Read More
ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥
Read More
ਨਵੇਂ ਸਾਲ 2023 ਦੀਆਂ ਬਹੁਤ ਬਹੁਤ ਮੁਬਾਰਕਾਂ ਆਉਣ ਵਾਲਾ ਨਵਾਂ ਸਾਲ ਤੁਹਾਡੇ ਸਭ ਲਈ ਖੁਸ਼ੀਆਂ...
Read More