ਭੈਰਉ ਮਹਲਾ ੩ ॥
ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥
ਜੇਹਾ ਕਰਾਏ ਤੇਹਾ ਕਰੀ ਸੀਗਾਰੁ ॥੧॥
ਜਾਂ ਤਿਸੁ ਭਾਵੈ ਤਾਂ ਕਰੇ ਭੋਗੁ ॥
ਤਨੁ ਮਨੁ ਸਾਚੇ ਸਾਹਿਬ ਜੋਗੁ ॥੧॥ ਰਹਾਉ ॥
ਉਸਤਤਿ ਨਿੰਦਾ ਕਰੇ ਕਿਆ ਕੋਈ ॥
ਜਾਂ ਆਪੇ ਵਰਤੈ ਏਕੋ ਸੋਈ ॥੨॥
ਗੁਰਪਰਸਾਦੀ ਪਿਰਮ ਕਸਾਈ ॥
ਮਿਲਉਗੀ ਦਇਆਲ ਪੰਚ ਸਬਦ ਵਜਾਈ ॥੩॥
ਭਨਤਿ ਨਾਨਕੁ ਕਰੇ ਕਿਆ ਕੋਇ ॥
ਜਿਸਨੋ ਆਪਿ ਮਿਲਾਵੈ ਸੋਇ ॥੪॥੪॥
🙏🙏❣️
ਕੁਝ ਹੋਰ ਸਿੱਖ ਸਟੇਟਸ :
ਜਦੋਂ ਵਾਹਿਗੁਰੂ ਦਾਤਾ ਦੇਣ ਤੇ ਆਉਦਾ ਤਾਂ ਝੋਲੀਆਂ ਛੋਟੀਆ ਪੈ ਜਾਂਦੀਆਂ 🙏
Read More
ਪਰਮਾਤਮਾ ਤੋਂ ਪਹਿਲਾਂ ਵੀ ਕੁਝ ਨਹੀਂ ਪਰਮਾਤਮਾ ਤੋਂ ਬਾਅਦ ਵੀ ਕੁਝ ਨਹੀਂ
Read More
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ॥...
Read More
ਓਟ ਸਤਿਗੁਰੂ ਪ੍ਰਸਾਦਿ ਗੁਰੂ ਨਾਨਕ ਦੇ ਬਾਰੇ ਚਾਰ ਕੁ ਲਾਈਨਾਂ ਵਉਂਦਾ ਹਾਂ। ਕੌਣ ਸੀ ਬਾਬਾ...
Read More
ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈਨੋ ਲਏ ਛਡਾਈ ॥
Read More
ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥੯॥
Read More