ਭੈਰਉ ਮਹਲਾ ੩ ॥
ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥
ਜੇਹਾ ਕਰਾਏ ਤੇਹਾ ਕਰੀ ਸੀਗਾਰੁ ॥੧॥
ਜਾਂ ਤਿਸੁ ਭਾਵੈ ਤਾਂ ਕਰੇ ਭੋਗੁ ॥
ਤਨੁ ਮਨੁ ਸਾਚੇ ਸਾਹਿਬ ਜੋਗੁ ॥੧॥ ਰਹਾਉ ॥
ਉਸਤਤਿ ਨਿੰਦਾ ਕਰੇ ਕਿਆ ਕੋਈ ॥
ਜਾਂ ਆਪੇ ਵਰਤੈ ਏਕੋ ਸੋਈ ॥੨॥
ਗੁਰਪਰਸਾਦੀ ਪਿਰਮ ਕਸਾਈ ॥
ਮਿਲਉਗੀ ਦਇਆਲ ਪੰਚ ਸਬਦ ਵਜਾਈ ॥੩॥
ਭਨਤਿ ਨਾਨਕੁ ਕਰੇ ਕਿਆ ਕੋਇ ॥
ਜਿਸਨੋ ਆਪਿ ਮਿਲਾਵੈ ਸੋਇ ॥੪॥੪॥
🙏🙏❣️
ਕੁਝ ਹੋਰ ਸਿੱਖ ਸਟੇਟਸ :
ਦੁੱਖ ਵੀ ਕੱਟਦਾ ਸੁੱਖ ਨਹੀਂ ਮੁੱਕਣੇ ਸਿਰ ਤੇਰੇ ਦਰ ਤੇ ਸਦਾ ਲਈ ਝੁਕਣੇ ਧੰਨ ਗੁਰੂ...
Read More
ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥ ਸੋ ਜਨੁ ਹੋਆ ਸਦਾ ਨਿਹਾਲਾ ॥
Read More
ਅਪਾਹਜ ਨੂੰ ਚੱਲਣ ਲਾ ਦਿੰਦਾ ਗੂੰਗੇ ਨੂੰ ਬੋਲਣ ਲਾ ਦਿੰਦਾ ਓਹਦਾ ਹਰ ਦੁੱਖ ਮੁੱਕ ਜਾਂਦਾ...
Read More
ਇਕਾ ਬਾਣੀ ਇਕੁ ਗੁਰੁ , ਇਕੋ ਸਬਦੁ ਵੀਚਾਰਿ॥ ਸਚਾ ਸਉਦਾ , ਹਟੁ ਸਚੁ ਰਤਨੀ ਭਰੇ...
Read More
ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ...
Read More
ਭੁੱਖੇ ਭਾਣੇ ਜੋ ਸਿਰਫ 40 ਸਿੱਖਾਂ ਨਾਲ 10 ਲੱਖ ਦੀ ਫੌਜ ਨੂੰ ਹਰਾ ਗਿਆ ਸੋਚੋ...
Read More