ਚਰਨ ਸਰਨਿ ਗੁਰ ਏਕ ਪੈਡਾ ਜਾਇ ਚਲ
ਸਤਿ ਗੁਰ ਕੋਟਿ ਪੈਡਾ ਆਗੇ ਹੋਇ ਲੇਤ ਹੈ ॥
ਏਕ ਬਾਰ ਸਤਿਗੁਰ ਮੰਤ੍ਰ ਸਿਮਰਨ ਮਾਤ੍ਰ
ਸਿਮਰਨ ਤਾਹਿ ਬਾਰੰਬਾਰ ਗੁਰ ਹੇਤ ਹੈ ॥
ਭਾਵਨੀ ਭਗਤਿ ਭਾਇ ਕਉਡੀ ਅਗ੍ਰਭਾਗਿ ਰਾਖੈ
ਤਾਹਿ ਗੁਰ ਸਰਬ ਨਿਧਾਨ ਦਾਨ ਦੇਤ ਹੈ ॥
ਸਤਿਗੁਰ ਦਇਆ ਨਿਧਿ ਮਹਿਮਾ ਅਗਾਧਿ ਬੋਧਿ
ਨਮੋ ਨਮੋ ਨਮੋ ਨਮੋ ਨੇਤ ਨੇਤ ਨੇਤ ਹੈ ॥੧੧੧॥
ਕੁਝ ਹੋਰ ਸਿੱਖ ਸਟੇਟਸ :
Clock ਠੀਕ ਕਰਨ ਵਾਲੇ ਤਾਂ ਬਹੁਤ ਨੇ . ਪਰ Time ਤਾਂ ਵਾਹਿਗਰੂ ਨੇ ਹੀ ਠੀਕ...
Read More
ਬੇ-ਪੱਤਿਆ ਦੀ ਪੱਤ ਗੁਰੂ ਰਾਮਦਾਸ ਜੀ ਨਿਥਾਵਿਆਂ ਲਈ ਛੱਤ ਗੁਰੂ ਰਾਮਦਾਸ ਜੀ ਭੁੱਖਿਆਂ ਲਈ ਅੰਨ...
Read More
ਸਭ ਤੋ ਪਹਿਲਾ ਸਿਰਪਾਉ ( ਸਿਰੋਪਾ ) ਗੁਰੂ ਅੰਗਦ ਸਾਹਿਬ ਜੀ ਨੇ ਗੁਰੂ ਅਮਰਦਾਸ ਸਾਹਿਬ...
Read More
ਅੱਜ ਐਤਵਾਰ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਚੁਪਹਿਰੇ ਦਾ ਦਿਨ ਹੈ ਵਾਹਿਗੁਰੂ ਜੀ...
Read More
ਨਾਨਕ ਨੀਵਾਂ ਜੋ ਚਲੈ ਲਾਗੈ ਨਾ ਤਾਤੀ ਵਾਉ
Read More
ਤੁਧੁ ਆਗੈ ਅਰਦਾਸਿ ਹਮਾਰੀ ਜੀਉ ਪਿੰਡ ਸਬੁ ਤੇਰਾ ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ...
Read More