ਤੇਰੇ ਲਾਲਾਂ ਦਾ ਖੂਨ ਜੇ ਡੁੱਲਦਾ ਨਾ,
ਸਿਰ ਸਿੱਖੀ ਦੇ ਤਖਤ ਨਾ ਤਾਜ ਰਹਿੰਦਾ।
ਤਾਲੇ ਟੁੱਟਦੇ ਨਾ ਗੁਲਾਮੀਆਂ ਦੇ,
ਦੇਸ਼ ਉਵੇਂ ਹੀ ਅੱਜ ਮੁਥਾਜ ਰਹਿੰਦਾ।
ਨੌਵੇਂ ਗੁਰੂ ਜੇ ਬਲੀਦਾਨ ਨਾ ਦਿੰਦੇ,
ਤੇ ਜੰਝੂ ਲਾਹੁਣ ਦਾ ਅੱਜ ਰਿਵਾਜ ਰਹਿੰਦਾ।
ਦਸਮ ਪਿਤਾ ਸਰਬੰਸ ਜੇ ਵਾਰਦੇ ਨਾ,
ਤੇ ਅਮਰ ਅੱਜ ਵੀ ਮੁਗਲਾਂ ਦਾ ਰਾਜ ਰਹਿੰਦਾ।
ਕੁਝ ਹੋਰ ਸਿੱਖ ਸਟੇਟਸ :
ਬਾਬੇ ਨਾਨਕ ਦੀ ਕਿਰਪਾ ਨਾਲ ਨਵੀਂ ਸਵੇਰ ਸਭ ਲਈ ਖੁਸ਼ੀਆਂ ਤੇ ਤੰਦਰੁਸਤੀ ਲੈ ਕੇ ਆਵੇ......
Read More
ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ।। ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ...
Read More
ਕਾਰਣੁ ਕਰਤਾ ਜੋ ਕਰੈ ਸਿਰਿ ਧਰਿ ਮੰਨਿ ਕਰੈ ਸੁਕਰਾਣਾ। ਰਾਜੀ ਹੋਇ ਰਜਾਇ ਵਿਚਿ ਦੁਨੀਆਂ ਅੰਦਰਿ...
Read More
ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ।। ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ।। ਸਤਿਗੁਰੁ...
Read More
ਪਿਆਰੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਮੌਕੇ ਇਹਨਾਂ ਨਾਇਕਾਂ ਨੂੰ ਵੀ ਕੋਟਿ ਕੋਟਿ ਪ੍ਰਣਾਮ ਹੈ ਭਾਈ...
Read More
16 ਜੁਲਾਈ 2024 ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਦੀਆਂ ਸਰਬੱਤ ਸੰਗਤਾਂ...
Read More