ਆਸਾ ਘਰੁ ੫ ਮਹਲਾ ੧
ਸਤਿਗੁਰ ਪ੍ਰਸਾਦਿ ॥
ਭੀਤਰਿ ਪੰਚ ਗੁਪਤ ਮਨਿ ਵਾਸੇ ॥
ਥਿਰੁ ਨ ਰਹਹਿ ਜੈਸੇ ਭਵਹਿ ਉਦਾਸੇ ॥੧॥
ਮਨੁ ਮੇਰਾ ਦਇਆਲ ਸੇਤੀ ਥਿਰੁ ਨ ਰਹੈ ॥
ਲੋਭੀ ਕਪਟੀ ਪਾਪੀ ਪਾਖੰਡੀ ਮਾਇਆ ਅਧਿਕ ਲਗੈ ॥੧॥ ਰਹਾਉ ॥
ਫੂਲ ਮਾਲਾ ਗਲਿ ਪਹਿਰਉਗੀ ਹਾਰੋ ॥
ਮਿਲੈਗਾ ਪ੍ਰੀਤਮੁ ਤਬ ਕਰਉਗੀ ਸੀਗਾਰੋ ॥੨॥
ਪੰਚ ਸਖੀ ਹਮ ਏਕੁ ਭਤਾਰੋ ॥
ਪੇਡਿ ਲਗੀ ਹੈ ਜੀਅੜਾ ਚਾਲਣਹਾਰੋ ॥੩॥
ਪੰਚ ਸਖੀ ਮਿਲਿ ਰੁਦਨੁ ਕਰੇਹਾ ॥
ਸਾਹੁ ਪਜੂਤਾ ਪ੍ਰਣਵਤਿ ਨਾਨਕ ਲੇਖਾ ਦੇਹਾ ॥੪॥੧॥੩੪॥
ਕੁਝ ਹੋਰ ਸਿੱਖ ਸਟੇਟਸ :
ਹੰਝੂ ਪੂੰਝ ਕੇ ਹਸਾਇਆ ਹੈ ਮੈਨੂੰ ਮੇਰੀ ਗਲਤੀ ਤੇ ਵੀ ਗਲ ਲਾਇਆ ਹੈ ਮੈਨੂੰ ਕਿਵੇਂ...
Read More
ਧੰਨ ਧੰਨ ਸ਼੍ਰੀ ਗੁਰੂ ਅੰਗਦ ਦੇਵ ਸਾਹਿਬ ਮਹਾਰਾਜਾ ਜੀ ਸਤਿਨਾਮ ਸ਼੍ਰੀ ਵਾਹਿਗੁਰੂ ਜੀ ਸਤਿਨਾਮ ਸ਼੍ਰੀ...
Read More
84 ਵਿੱਚ ਗੋਰੇ ਅੰਗਰੇਜ਼ ਵੀ ਨਹੀਂ ਸੀ ਜ਼ਹਿਰ ਸਾਨੂੰ ਫਿਰ ਵੀ ਨਫ਼ਰਤ ਦਾ ਪੈ ਗਿਆ...
Read More
ਵਾਹਿਗੁਰੂ ਸਭ ਤੇਰੀ ਦਾਤ ਹੈ 👏🌹👏 ਬਿਨ ਤੇਰੇ ਮੇਰੀ ਕੀ ਔਕਾਤ ਹੈ
Read More
ਸਰੂਬ ਰੋਗੁ ਕਾ ਅਉਖਧੁ ਨਾਮ , ਕਲਿਆਣੁ ਰੂਪ ਮੰਗਲੁ ਗੁਣ ਗਾਮੁ ll ਧੰਨ ਧੰਨ ਗੁਰੂ...
Read More
ਯੋਧਿਆਂ ਦੀ ਵੇਖ ਕੇ ਅੱਖਾ ਚ ਗਰਮੀ , ਪੋਹ ਦੀਆ ਰਾਤਾਂ ਨੂੰ ਪਸੀਨੇ ਆਓਦੇ ਸੀ.......
Read More