ਪੰਜ ਪਿਆਰਿਆ ਦੇ ਨਾਮ ਵਿੱਚ ਗਹੀਰੀ ਸਿੱਖਿਆ ਮਿਲਦੀ ਹੈ ।
ਭਾਈ ਦਇਆ ਸਿੰਘ ਜੀ: ਸਭ ਤੋਂ ਪਹਿਲਾ ਮਨ ਵਿੱਚ ਦਇਆ ਜ਼ਰੂਰੀ ਹੈ ।।।
ਭਾਈ ਧਰਮ ਸਿੰਘ ਜੀ :ਫਿਰ ਬੰਦਾ ਧਰਮ ਦੇ ਰਸਤੇ ਤੇ ਚਲਦਾ ਹੈ.
ਭਾਈ ਹਿੰਮਤ ਸਿੰਘ ਜੀ :ਫਿਰ ਬੰਦਾ ਹਿੰਮਤ ਨਾਲ ਇਸ ਰਸਤੇ ਤੇ ਚਲਦਾ ਹੈ।।
ਭਾਈ ਮੋਹਕਮ ਸਿੰਘ ਜੀ: ਫਿਰ ਉਸ ਦਾ ਦੁਨੀਆ ਨਾਲੋਂ ਮੋਹ ਟੁੱਟ ਜਾਂਦਾ ਹੈ
ਭਾਈ ਸਾਹਿਬ ਸਿੰਘ ਜੀ :ਫਿਰ ਉਹ ਆਪਣੇ ਸਾਹਿਬ ਨਾਲ਼ ਅਭੇਦ ਹੋ ਜਾਂਦਾ ਹੈ
ਕੁਝ ਹੋਰ ਸਿੱਖ ਸਟੇਟਸ :
ਸਿੰਘਾਂ ਕਰਤਾ ਹੁਕਮ , ਬਾਬਾ ਛੱਡ ਗੜ੍ਹੀ ਨੂੰ ਅਸੀਂ ਰੋਕ ਲਵਾਂਗੇਂ ਆਪੇ , ਆਈ ਫੌਜ...
Read More
ੴ ਤੇਰਾ ਕੀਆ ਮੀਠਾ ਲਾਗੈ ੴ ੴ ਹਰਿ ਨਾਮੁ ਪਦਾਰਥ ਨਾਨਕ ਮਾਂਗੈ ੴ
Read More
ਅੰਮ੍ਰਿਤੁ ਹਰਿ ਕਾ ਨਾਮੁ ਹੈ ਜਿਤੁ ਪੀਤੈ ਤਿਖ ਜਾਇ॥ ਨਾਨਕ ਗੁਰਮੁਖਿ ਜਿਨ੍ਹ੍ਹ ਪੀਆ ਤਿਨ੍ਹ੍ਹ ਬਹੁੜਿ...
Read More
ਤੂੰ ਉਸ ਦਾ ਜਿਕਰ ਕਰ, ਫਿਕਰ ਕਰੂ ਉਹ ਆਪੇ
Read More
ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 554 ਵੇਂ ਪ੍ਰਕਾਸ਼ ਪੁਰਬ ਦਿਹਾੜੇ ਦੀਆਂ...
Read More
14 ਦਸੰਬਰ ਵਾਲੇ ਦਿਨ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਹੈ ਸਰਬੱਤ ਸੰਗਤ...
Read More