ਇੱਧਰ ਉੱਧਰ ਲੱਭਦੇ ਰਹੇ
ਅੰਦਰ ਦੀਵੇ ਜਗਦੇ ਰਹੇ
ਉਹ ਮਾਰ ਚੌਕੜੀ ਅੰਦਰ ਬੈਠਾ
ਜੀਹਦੇ ਪਿੱਛੇ ਭੱਜਦੇ ਰਹੇ
ਬਖ਼ਸ਼ੋ ਜੀ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ
ਕੁਝ ਹੋਰ ਸਿੱਖ ਸਟੇਟਸ :
22 ਜੂਨ , 2024 ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ, ਸਮੂਹ ਸੰਗਤਾਂ...
Read More
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
Read More
ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮ ਕਰਾਵਣਿ ਆਇਆ ਰਾਮ ॥
Read More
16 ਜੁਲਾਈ, 2024 ਸਿੱਖੀ ਸਿਦਕ ਕੇਸਾਂ ਸੁਆਸਾਂ ਸੰਗ ਨਿਭਾਉਣ ਵਾਲੇ ਭਾਈ ਤਾਰੂ ਸਿੰਘ ਜੀ ਦੀ...
Read More
14 ਪੋਹ (28 ਦਸੰਬਰ) ਦਾ ਇਤਿਹਾਸ ਅੱਜ ਦੇ ਦਿਨ ਦੀਵਾਨ ਟੋਡਰ ਮੱਲ ਜੀ ਨੇ ਸੋਨੇ...
Read More
ਗੁਰੂ ਪਿਆਰੀ ਸਾਧ ਸੰਗਤ ਜੀਓ!! ਅੱਜ ਸਾਵਣ ਦਾ ਮਹੀਨਾ ਆਰੰਭ ਹੋਇਆ ਹੈ ਜੀ। ਗੁਰੂ ਸਹਿਬ...
Read More