ਸਿਮਰਨ ਕਰੀਏ ਤਾ ਮੰਨ ਸਵਰ ਜਾਵੇ
ਸੇਵਾ ਕਰੀਏ ਤਾ ਤੰਨ ਸਵਰ ਜਾਵੇ
ਕਿੰਨੀ ਮਿੱਠੀ ਸਾਡੇ ਗੂਰਾ ਦੀ ਬਾਣੀ
ਅਮਲ ਕਰੀਏ ਤਾ ਜਿੰਦਗ਼ੀ ਸਵਰ ਜਾਵੇ.!
ਕੁਝ ਹੋਰ ਸਿੱਖ ਸਟੇਟਸ :
ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥🙏
Read More
ਤੇਗ ਬਹਾਦਰ ਸਿਮਰਿਐ ਘਰਿ ਨਉ ਨਿਧਿ ਆਵੈ ਧਾਇ ।। ਸਭ ਥਾਈਂ ਹੋਇ ਸਹਾਇ ।।
Read More
ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮ ਕਰਾਵਣਿ ਆਇਆ ਰਾਮ ॥
Read More
ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁਸਾਰੇ। ਗੁਰਬਾਣੀ ਕਹੈ ਸੇਵਕੁ ਜਨਿ ਮਾਨੈ ਪਰਤਖਿ ਗੁਰੂ...
Read More
ਆਸਾ ਘਰੁ ੫ ਮਹਲਾ ੧ ਸਤਿਗੁਰ ਪ੍ਰਸਾਦਿ ॥ ਭੀਤਰਿ ਪੰਚ ਗੁਪਤ ਮਨਿ ਵਾਸੇ ॥ ਥਿਰੁ...
Read More
ਭਾਈ ਲਛਮਣ ਸਿੰਘ ਧਾਰੋਵਾਲੀ ਨੂੰ ਕਿਵੇਂ ਅਤੇ ਕਦੋਂ ਸ਼ਹੀਦ ਕੀਤਾ ਗਿਆ ਸੀ?
Read More