ਤੇਰੇ ਗੁਣ ਬਹੁਤੇ ਮੈ ਏਕੁ ਨ ਜਾਣਿਆ
ਮੈ ਮੂਰਖ ਕਿਛੁ ਦੀਜੈ
ਪ੍ਰਣਵਿਤ ਨਾਨਕ ਸੁਣਿ ਮੇਰੇ ਸਾਹਿਬਾ
ਡੁਬਦਾ ਪਥਰੁ ਲੀਜੈ
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ
ਸਰਬੱਤ ਦਾ ਭਲਾ ਕਰਿਓ ਸਤਿਗੁਰੂ ਜੀ
ਕੁਝ ਹੋਰ ਸਿੱਖ ਸਟੇਟਸ :
ਹੰਝੂ ਪੂੰਝ ਕੇ ਹਸਾਇਆ ਹੈ ਮੈਨੂੰ ਮੇਰੀ ਗਲਤੀ ਤੇ ਵੀ ਗਲ ਲਾਇਆ ਹੈ ਮੈਨੂੰ ਕਿਵੇਂ...
Read More
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ...
Read More
ਉਸ ਵਾਹਿਗੁਰੂ ਦਾ ਸ਼ੁਕਰ ਕਰਾਂ ਜਿਸਨੇ, ਦਿੱਤੇ ਜੀਣ ਲਈ ਸਾਹ ਮੈਨੂੰ.. ਜਿੰਦ ਵਾਰਾਂ ਉਸ ਮਾਂ...
Read More
ਧੰਨ ਜਿਗਰਾ ਕਲਗ਼ੀ ਵਾਲਿਆਂ ਧੰਨ ਤੇਰੀ ਕੁਰਬਾਨੀ , ਨਾ ਕੋਈ ਹੋਇਆ ਹੈ ਤੇ ਨਾ ਕੋਈ...
Read More
ਧੰਨ-ਧੰਨ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥*🙏🙏 ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ...
Read More
ਸਿੰਘਾਂ ਕਰਤਾ ਹੁਕਮ , ਬਾਬਾ ਛੱਡ ਗੜ੍ਹੀ ਨੂੰ ਅਸੀਂ ਰੋਕ ਲਵਾਂਗੇਂ ਆਪੇ , ਆਈ ਫੌਜ...
Read More