ਮਨਸਾ ਪੂਰਨ ਸਰਨਾ ਜੋਗ
ਜੋ ਕਰਿ ਪਾਇਆ ਸੋਈ ਹੋਗੁ
ਹਰਨ ਭਰਨ ਜਾ ਕਾ ਨੇਤ੍ਰ ਫੋਰੁ
ਤਿਸ ਕਾ ਮੰਤ੍ਰੁ ਨ ਜਾਨੈ ਹੋਰੁ
ਅਨਦ ਰੂਪ ਮੰਗਲ ਸਦ ਜਾ ਕੈ
ਸਰਬ ਥੋਕ ਸੁਨੀਅਹਿ ਘਰਿ ਤਾ ਕੈ
ਰਾਜ ਮਹਿ ਰਾਜੁ ਜੋਗ ਮਹਿ ਜੋਗੀ
ਤਪ ਮਹਿ ਤਪੀਸਰੁ ਗ੍ਰਿਹਸਤ ਮਹਿ ਭੋਗੀ
ਧਿਆਇ ਧਿਆਇ ਭਗਤਹ ਸੁਖੁ ਪਾਇਆ
ਨਾਨਕ ਤਿਸੁ ਪੁਰਖ ਕਾ ਕਿਨੈ ਅੰਤੁ ਨ ਪਾਇਆ ॥2
ਕੁਝ ਹੋਰ ਸਿੱਖ ਸਟੇਟਸ :
ਇਹ ਮੇਰੇ ਸੀਨੇ ਤੀਰ ਨਹੀਂ ਵੱਜੇ ਇਹ ਤਾਂ ਸਿੱਖੀ ਦੇ ਬੂਟੇ ਨੂੰ ਪਾਣੀ ਪਾ ਰਿਹਾ...
Read More
ਇਕਾ ਬਾਣੀ ਇਕੁ ਗੁਰੁ , ਇਕੋ ਸਬਦੁ ਵੀਚਾਰਿ॥ ਸਚਾ ਸਉਦਾ , ਹਟੁ ਸਚੁ ਰਤਨੀ ਭਰੇ...
Read More
ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥
Read More
ੴ🙏ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ🙏ੴ 🙏 ਸ਼੍ਰੀ ਗੁਰੂ ਰਾਮਦਾਸ ਜੀ ਨੂੰ ਪਿਆਰ ਕਰਨ ਵਾਲੇ🙏...
Read More
ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ...
Read More
ਮਿਤ੍ਰ ਪਿਆਰੇ ਨੂੰ ਹਾਲ ਫਕੀਰਾਂ ਦਾ ਕਹਿਣਾ।। 🥀🥀🥀🥀🥀🥀🥀 ਤੁਧੁ ਬਿਨੁ ਰੋਗੁ ਰਜਾਈਆ ਦਾ ਓਢਣ ਨਾਗ...
Read More