ਮੇਰਾ ਨਾਂ ਗੁਜਰੀ ਮੇਰੀ ਅੱਲ ਗੁਜਰੀ
ਇਹੋ ਜਿਹੀ ਕਹਾਰੀ ਤਾਂ ਮੇਰੇ ਉੱਤੇ,
ਘੜੀ-ਘੜੀ ਗੁਜਰੀ ਪਲ-ਪਲ ਗੁਜਰੀ
ਪਹਿਲਾਂ ਪਤੀ ਦਿੱਤਾ ਫਿਰ ਮੈਂ ਪੋਤੇ ਦਿੱਤੇ,
ਆ ਹੁਣ ਮੌਤ ਮੈਨੂੰ ਕਹਿੰਦੀ ਚਲ ਗੁਜਰੀ
ਜਿਹੜੀ ਆਈ ਸਿਰ ‘ਤੇ ਉਹ ਮੈਂ ਝੱਲ ਗੁਜਰੀ
ਕੁਝ ਹੋਰ ਸਿੱਖ ਸਟੇਟਸ :
ਵਾਹਿਗੁਰੂ ਦਾ ਜਾਪ ਗੁਰੂ ਨਾਨਕ ਅੱਗੇ ਕੀਤੀ ਅਰਦਾਸ ਕਦੀ ਖਾਲੀ ਨਹੀ ਜਾਂਦੀ ਵਾਹਿਗੁਰੂ ਜੀਓ🙏
Read More
ਆਪ ਸਭ ਨੂੰ ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ
Read More
ਧੰਨ ਧੰਨ ਬਾਬਾ ਦੀਪ ਸਿੰਘ ਜੀ🙏 ਸੱਚੇ ਪਾਤਸ਼ਾਹ ਸਭ ਤੇ ਮਿਹਰ ਕਰੋ 🙏 🌹ਵਾਹਿਗੁਰੂ ਜੀ...
Read More
ਬਹੁਤ ਖੁਸ਼ ਹਾਂ ਤੇਰੀ ਰਜ਼ਾ ਵਿੱਚ ਵਾਹਿਗੁਰੂ 🙏🏼 ਜੋ ਗਵਾ ਲਿਆ ਉਹ ਮੇਰੀ ਕਿਸਮਤ ਜੋ...
Read More
ਬੰਦੀ ਛੋੜ ਦਿਵਸ ਦੀਆਂ ਲੱਖ - ਲੱਖ ਵਧਾਈਆਂ ਹੋਣ ਜੀ
Read More
ਇਹ ਮੇਰੇ ਸੀਨੇ ਤੀਰ ਨਹੀਂ ਵੱਜੇ ਇਹ ਤਾਂ ਸਿੱਖੀ ਦੇ ਬੂਟੇ ਨੂੰ ਪਾਣੀ ਪਾ ਰਿਹਾ...
Read More