ਮੇਰਾ ਨਾਂ ਗੁਜਰੀ ਮੇਰੀ ਅੱਲ ਗੁਜਰੀ
ਇਹੋ ਜਿਹੀ ਕਹਾਰੀ ਤਾਂ ਮੇਰੇ ਉੱਤੇ,
ਘੜੀ-ਘੜੀ ਗੁਜਰੀ ਪਲ-ਪਲ ਗੁਜਰੀ
ਪਹਿਲਾਂ ਪਤੀ ਦਿੱਤਾ ਫਿਰ ਮੈਂ ਪੋਤੇ ਦਿੱਤੇ,
ਆ ਹੁਣ ਮੌਤ ਮੈਨੂੰ ਕਹਿੰਦੀ ਚਲ ਗੁਜਰੀ
ਜਿਹੜੀ ਆਈ ਸਿਰ ‘ਤੇ ਉਹ ਮੈਂ ਝੱਲ ਗੁਜਰੀ
ਕੁਝ ਹੋਰ ਸਿੱਖ ਸਟੇਟਸ :
ਸਭੁ ਤੇ ਵਡਾ ਸਤਿਗੁਰੁ ਨਾਨਕ* *ਜਿਨਿ ਕਲ ਰਾਖੀ ਮੇਰੀ ।*
Read More
ਰਾਖਹੁ ਰਾਖਹੁ ਕਿਰਪਾ ਧਾਰਿ ।। ਤੇਰੀ ਸਰਣਿ ਤੇਰੈ ਦਰਵਾਰਿ ।।
Read More
13 ਪੋਹ - 28 ਦਸੰਬਰ ਦਿਨ ਬੁੱਧਵਾਰ ਛੋਟੇ ਸਾਹਿਬਜ਼ਾਦੇ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ...
Read More
ਮੇਰਿਆਂ ਰੱਬਾ ਸੁਣ ਲੈ ਹਾਲ ਗਰੀਬਾਂ ਦਾ, ਪੰਨਾ ਲਿਖ ਦੇ ਕੋਈ ਨਵਾਂ ਨਸੀਬਾਂ ਦਾ …...
Read More
ਖੜਗ ਕੇਤ ਮੈਂ ਸ਼ਰਨਿ ਤਿਹਾਰੀ ॥ ਆਪ ਹਾਥ ਦੈ ਲੇਹੁ ਉਬਾਰੀ ॥ ਧੰਨ ਸਤਿਗੁਰੂ ਗੋਬਿੰਦ...
Read More
ਜੇ ਚੱਲੇ ਹੋ ਸਰਹਿੰਦ ਨੂੰ ਮੇਰੇ ਪਿਆਰਿਓ ਮੇਰੇ ਲਾਲਾਂ ਦੇ ਨਾਲ ਰਹਿ ਕੇ ਰਾਤ ਗੁਜਾਰਿਓ
Read More