ਸਾਧ ਕੈ ਸੰਗਿ ਨ ਕਬਹੂ ਧਾਵੈ
ਸਾਧ ਕੈ ਸੰਗਿ ਸਦਾ ਸੁਖੁ ਪਾਵੈ
ਸਾਧਸੰਗਿ ਬਸਤੁ ਅਗੋਚਰ ਲਹੈ
ਸਾਧੂ ਕੈ ਸੰਗਿ ਅਜਰੁ ਸਹੈ
ਸਾਧ ਕੈ ਸੰਗਿ ਬਸੈ ਥਾਨਿ ਊਚੈ
ਸਾਧੂ ਕੈ ਸੰਗਿ ਮਹਲਿ ਪਹੂਚੈ
ਸਾਧ ਕੈ ਸੰਗਿ ਦ੍ਰਿੜੈ ਸਭਿ ਧਰਮ
ਸਾਧ ਕੈ ਸੰਗਿ ਕੇਵਲ ਪਾਰਬ੍ਰਹਮ
ਸਾਧ ਕੈ ਸੰਗਿ ਪਾਏ ਨਾਮ ਨਿਧਾਨ
ਨਾਨਕ ਸਾਧੂ ਕੈ ਕੁਰਬਾਨ ॥4॥
ਕੁਝ ਹੋਰ ਸਿੱਖ ਸਟੇਟਸ :
ਸ਼ਹੀਦੀ ਦਿਵਸ ਬਾਬਾ ਬੰਦਾ ਸਿੰਘ ਬਹਾਦਰ ਜੀ 24 ਜੂਨ , 2024 ਸਿੱਖ ਕੌਮ ਦੇ ਮਹਾਨ...
Read More
ਸਿੰਘਾਂ ਕਰਤਾ ਹੁਕਮ , ਬਾਬਾ ਛੱਡ ਗੜ੍ਹੀ ਨੂੰ ਅਸੀਂ ਰੋਕ ਲਵਾਂਗੇਂ ਆਪੇ , ਆਈ ਫੌਜ...
Read More
ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਆਪ ਸਭ ਸੰਗਤਾਂ ਨੂੰ ਲੱਖ ਲੱਖ ਵਧਾਈਆਂ...
Read More
ਪ੍ਰਿਥਮੇ ਗੁਰੂ ਗੋਬਿੰਦ ਸਿੰਘ ਸੋਢੀ ਜਿਹ ਜਾਮਾ ।। ਪਟਨੇ ਲਿਆ ਅਵਤਾਰ ਬਹੁਰ ਅਨੰਦਪੁਰ ਧਾਮਾ ।।...
Read More
ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ...
Read More
ਵਾਹਿਗੁਰੂ ਦਾ ਜਾਪ ਗੁਰੂ ਨਾਨਕ ਅੱਗੇ ਕੀਤੀ ਅਰਦਾਸ ਕਦੀ ਖਾਲੀ ਨਹੀ ਜਾਂਦੀ ਵਾਹਿਗੁਰੂ ਜੀਓ🙏
Read More