ਵਿਸਾਖੀ-੧੬੯੯
ਸਬਰ ਤੇ ਸ਼ੁਕਰ ਦੀ ਦੇਗ ਵਰਤੀ
ਗੁਰੂ ਦੀ ਮਿਹਰ ਵਾਲੀ ਤੇਗ ਲਿਸ਼ਕੀ
ਦਇਆ ਦੇ ਰਸਤੇ ਚੱਲ ਧਰਮ ਆਇਆ
ਮਨ ਅਡੋਲ ਕਰ ਮੋਹਕਮ ਅਖਵਾਇਆ
ਬੇਦਿਲੀ ਛੱਡ ਹਿੰਮਤ ਨੂੰ ਅਪਣਾਇਆ
ਸਿੰਘ ਸੁਣਿਆਂ ਸਾਹਿਬ ਫੁਰਮਾਇਆ-
ਸਿਰ ਧਰ ਤਲੀ ਗਲੀ ਮੋਰੀ ਆਓ।
ਗੁਰ ਚੇਰਾ ਇਕ ਰੂਹ ਇਕ ਰੂਪ ਹੋਏ
ਇਕੱਲਾ ਸਵਾ ਲੱਖ ਬਰੋਬਰ ਤੁਲਣ ਲੱਗਾ
ਖੰਡੇ ਦੇ ਬੀਰ ਨੀਰ ਅੰਦਰ
ਮੁਹੱਬਤ ਦਾ ਪਤਾਸਾ ਘੁਲਣ ਲੱਗਾ
-ਜ਼ਫ਼ਰ
ਕੁਝ ਹੋਰ ਸਿੱਖ ਸਟੇਟਸ :
ਧੰਨ ਧੰਨ ਗੁਰੂ ਰਾਮਦਾਸ ਸਾਹਿਬ ਜੀ ਜਿਸ ਕਿਸੇ ਨੂੰ ਤਾਰਨ ਤੇ ਆ ਜਾਣ ਫਿਰ ਤਾਂ...
Read More
ਛੋਟੇ ਹੁੰਦੇ ਹੀ ਅਨਾਥ ਹੋ ਗਏ ਰਿਸ਼ਤੇਦਾਰ ਛੱਡ ਗਏ ਨਾਨੀ ਨੇ ਪਾਲਿਆ ਅੱਜ ਲੱਖਾ ਸੰਗਤਾਂ...
Read More
ਬਾਬਾ ਬੁੱਢਾ ਸਾਹਿਬ ਜੀ ਆਪ ਜੀ ਦੇ ਜੀਵਨ ਵਿੱਚ ਨਾਮ ਬਾਣੀ ਅਤੇ ਖੁਸ਼ੀਆਂ ਦਾ ਪ੍ਰਕਾਸ਼...
Read More
ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥ ਜਿਸੁ ਸਿਮਰਤ ਦੁਖੁ ਕੋਈ ਨ ਲਾਗੈ...
Read More
ਨਵਾਂ ਦਿਨ , ਨਵੀਂ ਸਵੇਰ ਸਭ ਲਈ ਖੁਸ਼ੀਆਂ ਲੈ ਕੇ ਆਵੇ🌺 🌹ਆਓ ਸਾਰੇ ਮਿਲ ਕੇ...
Read More
ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ...
Read More