ਇਹ ਮੇਰੇ ਸੀਨੇ ਤੀਰ ਨਹੀਂ ਵੱਜੇ
ਇਹ ਤਾਂ ਸਿੱਖੀ ਦੇ ਬੂਟੇ ਨੂੰ ਪਾਣੀ ਪਾ ਰਿਹਾ
ਪਾਣੀ ਦਾ ਰੰਗ ਲਾਲ ਹੈ
ਇਹ ਕਲਗ਼ੀਧਰ ਦਾ ਬਾਲ ਹੈ
ਇਹ ਸਿੱਖੀ ਦੀ ਮਿਸਾਲ ਹੈ
ਕੁਝ ਹੋਰ ਸਿੱਖ ਸਟੇਟਸ :
ਮੇਰੀ ਮੰਗੀ ਹਰ ਦੁਆ ਲਈ ਤੇਰੇ ਦਰ ਤੇ ਜਗ੍ਹਾ ਹੋਜੇ. ਇਨੀ ਕੁ ਮਿਹਰ ਕਰ ਮੇਰੇ...
Read More
ਚਾਰ ਪੁੱਤ ਵਾਰੇ ਪੰਜਵੀਂ ਮਾਂ ਵਾਰੀ ਛੇਹਾ ਬਾਪ ਵਾਰਿਆ ਸੱਤਵਾਂ ਆਪ ਵਾਰਿਆ ਸੱਤ ਵਾਰ ਕੇ...
Read More
ਵਿਸਾਖੀ-੧੬੯੯ ਸਬਰ ਤੇ ਸ਼ੁਕਰ ਦੀ ਦੇਗ ਵਰਤੀ ਗੁਰੂ ਦੀ ਮਿਹਰ ਵਾਲੀ ਤੇਗ ਲਿਸ਼ਕੀ ਦਇਆ ਦੇ...
Read More
ਜਦੋਂ ਤੱਕਿਆ ਦਾਦੇ ਨੇ ਅਕਾਸ਼ ਵਿਚੋਂ ਕਿੰਨਾ ਸਿਦਕ ਹੈ ਮੇਰੇ ਪਰਿਵਾਰ ਅੰਦਰ ਜੂਝੇ ਕਿਸ ਤਰਾਂ...
Read More
ਦੋ ਸਰਹੰਦ ਵਿੱਚ , ਦੋ ਜੰਗ ਵਿਚ , ਚਾਰੇ ਪੁੱਤਰ ਵਾਰ ਦਿਤੇ , ਧੰਨ ਜਿਗਰਾ...
Read More
ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ਤੂੰ ਮਨਿ ਵਸਿਆ ਲਗੈ ਨ ਦੂਖਾ ਧੰਨ ਧੰਨ ਸ੍ਰੀ...
Read More