ਓਹੀ ਕਰਦਾ ਹੈ ਤੇ ਓਹੀ ਕਰਵਾਉਂਦਾ ਹੈ
ਕਿਉ ਬੰਦਿਆ ਤੂੰ ਘਬਰਾਉਂਦਾ ਹੈ
ਇਕ ਸਾਹ ਵੀ ਨਹੀਂ ਤੇਰੇ ਵੱਸ ਵਿੱਚ
ਓਹੀ ਸਵਾਉਂਦਾ ਹੈ ਤੇ ਓਹੀ ਜਗਾਉਂਦਾ ਹੈ
ਕੁਝ ਹੋਰ ਸਿੱਖ ਸਟੇਟਸ :
ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮ ਕਰਾਵਣਿ ਆਇਆ ਰਾਮ ॥
Read More
ਜਿਨੀ ਗੁਰਮੁਖਿ ਨਾਮੁ ਧਿਆਇਆ ਤਿਨਾ ਫਿਰਿ ਬਿਘਨੁ ਨ ਹੋਈ ਰਾਮ ਰਾਜੇ ।। ਜਿਨੀ ਸਤਿਗੁਰੁ ਪੁਰਖੁ...
Read More
ਹਰਿ ਕੇ ਨਾਮ ਵਿਟਹੁ ਬਲਿ ਜਾਉ।। ਤੂੰ ਵਿਸਰਹਿ ਤਦਿ ਹੀ ਮਰਿ ਜਾਉ।।
Read More
ਹਮਰੀ ਕਰੋ ਹਾਥ ਦੈ ਰੱਛਾ ਪੂਰਨ ਹੋਇ ਚਿੱਤ ਕੀ ਇੱਛਾ 🙏 ਵਾਹਿਗੁਰੂ 🙏ਵਾਹਿਗੁਰੂ 🙏ਵਾਹਿਗੁਰੂ 🙏ਵਾਹਿਗੁਰੂ🙏
Read More
ਚਾਰੇ ਪਾਸੇ ਪਸਰੇਆ ਸੀ, ਬੇਖੋਫ ਹਨੇਰਾ, ਪੈਰ ਪੈਰ ਤੇ ਸੂਬੇ, ਸਰਹਿੰਦ ਦਾ ਪਹਿਰਾ! ਦੁੱਧ,ਪਾਣੀ ਦੀ...
Read More
ਤੇਰੇ ਬਿਨਾਂ ਕੋਈ ਨਾ ਸਹਾਰਾ ਬਾਬਾ ਨਾਨਕਾ, ਡੁਬਦਿਆਂ ਨੂੰ ਦਈ ਤੂੰ ਕਿਨਾਰਾ ਬਾਬਾ ਨਾਨਕਾ ਵਾਹਿਗੁਰੂ...
Read More