ਤੂੰ ਘਟਾਂ ਘਟਾਂ ਵਿੱਚ ਵੱਸਦਾ ਏ ,
ਸਾਨੂੰ ਜਾਚ ਜਿਉਣ ਦੀ ਦੱਸਦਾ ਏ ਦੁੱਖ ਵਿੱਚ ਤੂੰ ਏ,
ਸੁੱਖ ਵਿੱਚ ਤੂੰ ਏ ਸਾਹ ਵਿੱਚ ਤੇਰੇ ਵਾਸੇ ਵੇ ,
ਤੂਹੀਂ ਚਾਰੇ ਪਾਸੇ ਵੇ ਬਾਬਾ ਨਾਨਕਾ.
ਕੁਝ ਹੋਰ ਸਿੱਖ ਸਟੇਟਸ :
ਮੈਰਾ ਵਾਹਿਗੁਰੂ ਨਾਲ ਮੈਰੇ ਬਾਕੀ ਲੌਕ ਮਖੋਲਾ ਕਰਦੇ ਨੇ
Read More
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
Read More
ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਓੁ ਕੇਹਾ ਕਾੜਾ ਜੀਓੁ ||੧|| ਵਾਹੇਗੁਰੂ ਜੀ 🙏🙏
Read More
ਸਭ ਤੋ ਪਹਿਲਾ ਸਿਰਪਾਉ ( ਸਿਰੋਪਾ ) ਗੁਰੂ ਅੰਗਦ ਸਾਹਿਬ ਜੀ ਨੇ ਗੁਰੂ ਅਮਰਦਾਸ ਸਾਹਿਬ...
Read More
ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ...
Read More
ਕਿਵੇਂ ਦੇਵਾਂ ਮੈਂ ਵਧਾਈਆਂ ਨਵੇਂ ਸਾਲ ਦੀਆਂ.... ਹਾਲੇ ਬੁਝੀਆਂ ਨਹੀਂ ਚਿਤਾਵਾਂ ਗੁਰੂ ਜੀ ਦੇ ਲਾਲ਼ਾਂ...
Read More