ਤੂੰ ਘਟਾਂ ਘਟਾਂ ਵਿੱਚ ਵੱਸਦਾ ਏ ,
ਸਾਨੂੰ ਜਾਚ ਜਿਉਣ ਦੀ ਦੱਸਦਾ ਏ ਦੁੱਖ ਵਿੱਚ ਤੂੰ ਏ,
ਸੁੱਖ ਵਿੱਚ ਤੂੰ ਏ ਸਾਹ ਵਿੱਚ ਤੇਰੇ ਵਾਸੇ ਵੇ ,
ਤੂਹੀਂ ਚਾਰੇ ਪਾਸੇ ਵੇ ਬਾਬਾ ਨਾਨਕਾ.
ਕੁਝ ਹੋਰ ਸਿੱਖ ਸਟੇਟਸ :
ਰਾਖਹੁ ਰਾਖਹੁ ਕਿਰਪਾ ਧਾਰਿ ।। ਤੇਰੀ ਸਰਣਿ ਤੇਰੈ ਦਰਵਾਰਿ ।।
Read More
ੴ ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ || ੴ ੴ ਸਤਿਗੁਰਿ ਤੁਮਰੇ ਕਾਜ ਸਵਾਰੇ ||...
Read More
ਦਾਤਾ ਧੰਨ ਤੇਰੀ ਸਿੱਖੀ ਧੰਨ ਸਿੱਖੀ ਦਾ ਨਜ਼ਾਰਾ ।। ਬੋਲੋ ਸਤਿਨਾਮ ਸ਼੍ਰੀ ਵਾਹਿਗੁਰੂ ਜੀ
Read More
ਪਰਖ ਹੋ ਰਹੀ ਤੇਰੀ, ਹੋਸਲਾ ਰੱਖ ਗੁਰੂ ਰਾਮਦਾਸ ਪਾਤਸ਼ਾਹ ਜੀ ਤੇਰੇ ਲਈ ਬਹੁਤ ਚੰਗਾ ਸੋਚੀ...
Read More
ਇੱਕ ਮੁੱਠ ਛੋਲਿਆਂ ਦੀ ਖਾ ਕੇ ਤੇਰੇ ਲੰਗਰਾਂ ‘ਚੋਂ, ਘੂਰ ਘੂਰ ਮੌਤ ਨੂੰ ਡਰਾਵੇ ਤੇਰਾ...
Read More
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਸ੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਮੰਨੋ...
Read More