#ਧੰਨ_ਗੁਰੂ_ਰਾਮਦਾਸ_ਜੀ
ਹਰਿ ਭਾਇਆ ਸਤਿਗੁਰੁ ਬੋਲਿਆ
ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥
ਰਾਮਦਾਸ ਸੋਢੀ ਤਿਲਕੁ ਦੀਆ
ਗੁਰ ਸਬਦੁ ਸਚੁ ਨੀਸਾਣੁ ਜੀਉ ॥੫॥
ਸਤਿਗੁਰੁ ਪੁਰਖੁ ਜਿ ਬੋਲਿਆ
ਗੁਰਸਿਖਾ ਮੰਨਿ ਲਈ ਰਜਾਇ ਜੀਉ ॥
ਮੋਹਰੀ ਪੁਤੁ ਸਨਮੁਖੁ ਹੋਇਆ
ਰਾਮਦਾਸੈ ਪੈਰੀ ਪਾਇ ਜੀਉ ॥
(#ਬਾਬਾ_ਸੁੰਦਰ_ਜੀ)
ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥
ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ
ਤਾਰਨਿ ਮਨੁਖ ਜਨ ਕੀਅਉ ਪ੍ਰਗਾਸ ॥
ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ
ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥
ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ
ਅਘਨ ਦੇਖਤ ਗਤੁ ਚਰਨ ਕਵਲ ਜਾਸ ॥
ਸਭ ਬਿਧਿ ਮਾਨਿਉ ਮਨੁ ਤਬ ਹੀ ਭਯਉ ਪ੍ਰਸੰਨੁ
ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥੪॥
(#ਭੱਟ_ਸਾਹਿਬ)
ਮੇਜਰ ਸਿੰਘ
ਕੁਝ ਹੋਰ ਸਿੱਖ ਸਟੇਟਸ :
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ...
Read More
ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ ॥ ਮਧੁਸੂਦਨ ਦਾਮੋਦਰ ਸੁਆਮੀ ॥ ਰਿਖੀਕੇਸ ਗੋਵਰਧਨ ਧਾਰੀ ਮੁਰਲੀ ਮਨੋਹਰ ਹਰਿ...
Read More
ਓਟ ਸਤਿਗੁਰੂ ਪ੍ਰਸਾਦਿ ਗੁਰੂ ਨਾਨਕ ਦੇ ਬਾਰੇ ਚਾਰ ਕੁ ਲਾਈਨਾਂ ਵਉਂਦਾ ਹਾਂ। ਕੌਣ ਸੀ ਬਾਬਾ...
Read More
ਉਸਦੇ ਹੀ ਇੱਕ ਸੱਚੇ ਦਰ ਤੋਂ, ਰੱਖਦੇ ਹਾਂ ਆਸ, ਦੁੱਖ ਮਿਟਾਵੇ, ਸੁੱਖ ਲਿਆਵੇ ਕਿਸਮਤ ਨੂੰ...
Read More
ਬੁਜਦਿਲ ਪਾਸੇ ਕਰਕੇ ਕੀਤੀ ਗੱਲ ਦਲੇਰਾਂ ਦੀ, ਬਾਜ਼ਾਂ ਵਾਲੇ ਨੇ ਸਾਜਤੀ ਕੌਮ ਅਣਖੀ ਸ਼ੇਰਾਂ ਦੀ।...
Read More
30 ਅਗਸਤ , ਦਿਨ ਬੁੱਧਵਾਰ ਦਸਾਂ ਪਾਤਸ਼ਾਹੀਆਂ ਦੀ ਜੋਤ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ...
Read More