ਵੇਖ ਚੜਤ ਤੇਰੀ ਕਲਗੀ ਵਾਲਿਆ ਵੇ
ਪਹਾੜੀ ਰਾਜਿਆਂ ਤੋਂ ਨਾਂ ਸਹਾਰ ਹੁੰਦੀ
ਸੀਨੇ ਮੱਚਦੇ ਭੈੜੀ ਨੀਤ ਵਾਲਿਆਂ ਦੇ
ਜਦੋਂ ਕੋਲ ਬਾਜ਼ ਤੇ ਹੱਥ ਤਲਵਾਰ ਹੁੰਦੀ
ਤੇਰੀ ਸ਼ਹਿਨਸ਼ਾਹੀ ਚੜਤ ਵੇਖ ਸਾਰੇ
ਭੈੜੀਆਂ ਚਾਲਾਂ ਰਲ ਮਿਲ ਘੜਦੇ ਨੇਂ
ਨੀਲਾ ਘੋੜਾ ਸ਼ਹਿਨਸ਼ਾਹੀ ਫੱਬਤ ਵੇਖ
ਸੀਨੇ ਵੈਰੀਆਂ ਦੇ ਈਰਖਾ ਚ ਸੜਦੇ ਨੇਂ
ਕਿਸੇ ਚੁਗਲ ਨੇਂ ਚੁਗਲ ਖੋਰ ਬਣਕੇ
ਕੰਨ ਔਰੰਗਜ਼ੇਬ ਦੇ ਦਿੱਲੀ ਜਾ ਭਰੇ ਨੇਂ
ਕੌਣ ਨੀਵਾਂ ਦਿਖਾਊ ਮੇਰੇ ਪਾਤਿਸ਼ਾਹ ਨੂੰ
ਮਾੜੀ ਸੋਚ ਵਾਲੇ ਤਾਂ ਪਹਿਲਾਂ ਈ ਹਰੇ ਨੇਂ
ਝੂਠੀਆਂ ਕਸਮਾਂ ਗਊ ਦੀ ਸੌਂਹ ਖਾ ਕੇ
ਯੁੱਧ ਨਾਂ ਕਰਨ ਨੂੰ ਸਭ ਕਹਿ ਗਏ ਨੇਂ
ਸ਼ਹਿਨਸ਼ਾਹ ਕਿਲੇ ਨੂੰ ਖਾਲੀ ਕਰ ਤੁਰ ਪਏ
ਸਾਰੇ ਵੈਰੀ ਜਾਂਦੇ ਜਥੇ ਨੂੰ ਪਿਛੋਂ ਪੈ ਗਏ ਨੇਂ
ਕੁਝ ਹੋਰ ਸਿੱਖ ਸਟੇਟਸ :
ਮਹਾਨ ਬਾਬਾ ਜੀਵਨ ਸਿੰਘ ਹੋਇਆ ਸਾਰੇ ਮਜ਼ਬੀ ਨਹੀਂ ਮਹਾਨ ਭਾਈ ਮਹਿਤਾਬ ਸਿੰਘ ਹੋਇਆ ਸਾਰੇ ਜੱਟ...
Read More
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ॥...
Read More
ਵਾਹਿਗੁਰੂ ਦਾ ਹਿਸਾਬ ਬੜਾ ਸਿੱਧਾ ਏ " ਕਰ ਭਲਾ ਹੋ ਭਲਾ...!" #ਧੰਨ_ਗੁਰੂ_ਰਾਮਦਾਸ
Read More
ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ...
Read More
ਅਬਦਾਲੀ ਦੇ ਹਮਲੇ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮੌਜੂਦਾ ਇਮਾਰਤ ਕਿਸ ਵੱਲੋਂ ਤਿਆਰ...
Read More
ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ।। ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ।। ਸਤਿਗੁਰੁ...
Read More