23 ਦਸੰਬਰ 8 ਪੋਹ 1704 ਈ:
ਅੱਜ ਦੇ ਦਿਨ ਚਮਕੌਰ ਦੀ ਕੱਚੀ ਗੜ੍ਹੀ ਵਿਖੇ ਸਾਹਿਬ ਸ਼੍ਰੀ
ਗੁਰੂ ਗੋਬਿੰਦ ਸਿੰਘ ਜੀ ਦੀ ਅਗਵਾਈ ਹੇਠ ਵੱਡੇ
ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ
ਸਿੰਘ ਜੀ 40 ਲੱਖ ਫੌਜ ਨਾਲ ਲੜਦੇ ਹੋਏ ਸ਼ਹੀਦੀ
ਪ੍ਰਾਪਤ ਕਰ ਗਏ ਸਨ।
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ
ਕੁਝ ਹੋਰ ਸਿੱਖ ਸਟੇਟਸ :
ਦੁੱਖ ਨੇ ਹਜਾਰਾਂ ਪਰ ਮੈ ਪਰਵਾਹ ਨਾ ਕਰਾ .... ਤੇਰਾ ਹੱਥ ਮੇਰੇ ਸਿਰ ਤੇ ਮਾਲਕਾ...
Read More
ਵਾਹਿਗੁਰੂ ਮਾਫ ਕਰੀਂ । ਹਰ ਚਮਕਣ ਵਾਲੀ ਚੀਜ਼ ਤੇ ਡੁੱਲ ਜਾਨੇ ਆਂ…. ਪੈਰ ਪੈਰ ਤੇ...
Read More
ਅਸੀ ਤੇਰੇ ਦਰ ਦੇ ਮੰਗਤੇ ਦਾਤਿਆ ਤੇਰੇ ਤੋਂ ਹੀ ਆਸ ਰੱਖਦੇ ਆ ,, ਅਸੀ ਤਕਦੀਰਾਂ...
Read More
ਜੇਠ ਦੇ ਮਹਿਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਦੀਆਂ ਆਪ ਸਭ ਸੰਗਤਾਂ ਨੂੰ ਬੇਅੰਤ ਵਧਾਈਆਂ...
Read More
ਜਿਸ ਕੇ ਸਿਰ ਉੱਪਰ ਤੂੰ ਸਵਾਮੀ ਸੋ ਕੈਸਾ ਦੁੱਖ ਪਾਵੇ.... ਆਇਓ ਸਤਿਗੁਰ ਸਰਣਿ ਤੁਮਾਰੀ.... ਵਾਹਿਗੁਰੂ...
Read More
ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ। ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ। ਧੰਨ...
Read More